PUNJABMAILUSA.COM

ਅਮਰੀਕਾ ਦੇ ਗੁਰੂਘਰਾਂ ਦਾ ਸਰਬੱਤ ਖਾਲਸਾ ਬਾਰੇ ਅਹਿਮ ਐਲਾਨ

ਅਮਰੀਕਾ ਦੇ ਗੁਰੂਘਰਾਂ ਦਾ ਸਰਬੱਤ ਖਾਲਸਾ ਬਾਰੇ ਅਹਿਮ ਐਲਾਨ

ਅਮਰੀਕਾ ਦੇ ਗੁਰੂਘਰਾਂ ਦਾ ਸਰਬੱਤ ਖਾਲਸਾ ਬਾਰੇ ਅਹਿਮ ਐਲਾਨ
November 15
21:09 2015

sar
ਨਿਊਯਾਰਕ, 15 ਨਵੰਬਰ (ਪੰਜਾਬ ਮੇਲ)-ਬੀਤੇ ਦਿਨ ਨਿਊਜਰਸੀ ਸੂਬੇ ਦੀਆਂ ਗੁਰਦੁਆਰਾ ਸਾਹਿਬ ਦੀਆਂ ਸਾਰੀਆਂ ਪ੍ਰਬੰਧਕ ਕਮੇਟੀਆਂ ਨੇ ਮੀਟਿੰਗ ਕਰਕੇ ਪੰਜਾਬ ਵਿਚ ਹੋਏ ਸਰਬੱਤ ਖਾਲਸਾ ਦੇ ਸਾਰੇ ਮਤਿਆਂ ਨੂੰ ਪ੍ਰਵਾਨ ਕਰ ਲਿਆ। ਮੀਟਿੰਗ ਵਿਚ ਪੰਥਕ ਮਸਲੇ ਸਰਬੱਤ ਖਾਲਸਾ ਨੂੰ ਲੈ ਕੇ ਵਿਚਾਰਾਂ ਹੋਈਆਂ ਅਤੇ ਸਰਬੱਤ ਖਾਲਸੇ ਤੋਂ ਬਾਅਦ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿਚ ਕਿਹਾ ਗਿਆ ਕਿ ਪੰਜਾਬ ‘ਚ 10 ਨਵੰਬਰ ਨੂੰ ਹੋਏ ਸਰਬੱਤ ਖਾਲਸਾ ਵਿਚ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਜਗਤਾਰ ਸਿੰਘ ਹਵਾਰਾ, ਧਿਆਨ ਸਿੰਘ ਮੰਡ (ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ), ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖ਼ਤ ਕੇਸਗੜ੍ਹ ਸਾਹਿਬ, ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਦਮਦਮਾ ਸਾਹਿਬ ਅਤੇ ਹੋਰ ਸਾਰੇ ਸਰਬੱਤ ਖਾਲਸੇ ਦੇ ਮਤੇ ਪ੍ਰਵਾਨ ਕੀਤੇ ਜਾਂਦੇ ਹਨ।
ਮਤੇ ਪ੍ਰਵਾਨ ਕਰਨ ਵਾਲਿਆਂ ‘ਚ ਨਿਊਜਰਸੀ ਸੂਬੇ ਦੇ ਸਾਰੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਜਿਨ੍ਹਾਂ ਵਿਚ ਸ੍ਰੀ ਗੁਰੂ ਸਿੰਘ ਸਭਾ ਗਲੈਨਰੋਕ ਗੁਰੂ ਘਰ ਦੇ ਪ੍ਰਧਾਨ ਜਸਜੀਤ ਸਿੰਘ ਹੁੰਦਲ, ਨਾਨਕ ਨਾਮ ਜਹਾਜ਼ ਗੁਰੂ ਘਰ ਜਰਸੀ ਸਿਟੀ ਦੇ ਬਖਸ਼ੀਸ਼ ਸਿੰਘ ਮੂਧਲ, ਦਸ਼ਮੇਸ਼ ਦਰਬਾਰ ਗੁਰਦੁਆਰਾ ਸਾਹਿਬ, ਸਿੰਘ ਸਭਾ ਗੁਰੂ ਘਰ ਕਾਰਟਰੇਟ , ਗਾਰਡਨ ਸਟੇਟ ਸਿੱਖ ਐਸੋਸੀਏਸ਼ਨ ਗੁਰੂ ਘਰ ਬ੍ਰਿਜਵਾਟਰ, ਸੈਂਟਰਲ ਜਰਸੀ ਸਿੱਖ ਐਸੋਸੀਏਸ਼ਨ ਗੁਰੂ ਘਰ ਵਿੰਡਸਰ, ਸਿੱਖ ਸਭਾ ਗੁਰੂ ਘਰ ਲਾਅਰੇਸਿਵਲ, ਖਾਲਸਾ ਦਰਬਾਰ ਗੁਰੂ ਘਰ ਬਲਿੰਗਟਨ, ਸਾਊਥ ਸਿੱਖ ਸੁਸਾਇਟੀ ਦੇ ਮੈਂਬਰ, ਵਾਈਨ ਲੈਂਡ ਦੇ ਪ੍ਰਧਾਨ ਇੰਦਰਜੀਤ ਸਿੰਘ ਤੋਂ ਇਲਾਵਾ ਸ਼੍ਰੋਅਦ ਅੰਮ੍ਰਿਤਸਰ ਦੇ ਕਨਵੀਨਰ ਬੂਟਾ ਸਿੰਘ ਖੜੌਦ ਸ਼ਾਮਿਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article
    ਕੈਲੇਫੋਰਨੀਆ ਕੰਟਰੀ ਮਿਊਜ਼ਿਕ ਬਾਰ ਗੋਲੀਕਾਂਡ ਵਿਚ ਹੁਣ ਤੱਕ 12 ਦੀ ਮੌਤ

ਕੈਲੇਫੋਰਨੀਆ ਕੰਟਰੀ ਮਿਊਜ਼ਿਕ ਬਾਰ ਗੋਲੀਕਾਂਡ ਵਿਚ ਹੁਣ ਤੱਕ 12 ਦੀ ਮੌਤ

Read Full Article