PUNJABMAILUSA.COM

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

 Breaking News

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ
February 14
10:22 2018

ਜੋਰਜੀਆ, 14 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਜੋਰਜੀਆ ਰਾਜ ਵਿਚ 2 ਸਟੋਰਾਂ ਵਿਚ ਇਕ ਵਿਅਕਤੀ ਨੇ ਗੋਲੀਬਾਰੀ ਕੀਤੀ, ਜਿਸ ਵਿਚ ਇਕ ਭਾਰਤੀ ਅਮਰੀਕੀ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਜਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਸ਼ੈਰਿਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਬਰਨੇਟ ਫੇਰੀ ਰੋਡ ‘ਤੇ ਸਥਿਤ ਸਟੋਰ ਹਾਈ ਟੇਕ ਕਵਿੱਕ ਸਟੋਪ ਵਿਚ ਇਕ ਬੰਦੂਕਧਾਰੀ ਆਮ ਗਾਹਕਾਂ ਦੀ ਤਰ੍ਹਾਂ ਦਾਖਲ ਹੋਇਆ ਅਤੇ ਬਿਨਾਂ ਕਿਸੇ ਲੁੱਟ ਤੋਂ ਕੈਸ਼ ਕਾਊਂਟਰ ‘ਤੇ ਖੜ੍ਹੇ 44 ਸਾਲਾ ਪਰਮਜੀਤ ਸਿੰਘ, ਜਿਨ੍ਹਾਂ ਦਾ ਪੰਜਾਬ ਤੋਂ ਪਿਛੋਕੜ ਪਟਿਆਲਾ ਸੀ, ਦੇ ਕਰੀਬ 3 ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਟੋਰ ਵਿਚੋਂ ਫਰਾਰ ਹੋਣ ਤੋਂ 10 ਮਿੰਟ ਬਾਅਦ ਬੰਦੂਕਧਾਰੀ ਇਕ ਹੋਰ ਸਟੋਰ ਐਲਮ ਸਟਰੀਟ ਫੂਡ ਐਂਡ ਬਿਵਰੇਜ ਵਿਚ ਦਾਖਲ ਹੋਇਆ, ਜਿੱਥੇ ਉਸ ਗੁਜਰਾਤੀ ਮੂਲ ਦੇ 30 ਸਾਲਾ ਕਲਰਕ ਪਾਰਥੀ ਪਟੇਲ ਨੂੰ ਗੋਲੀ ਮਾਰ ਕੇ ਫੱਟੜ ਕਰ ਦਿੱਤਾ ਅਤੇ ਨਗਦੀ ਲੈ ਕੇ ਫਰਾਰ ਹੋ ਗਿਆ।
ਪੁਲਿਸ ਨੇ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਤੋਂ ਸ਼ੱਕੀ ਹਮਲਾਵਰ ਦਾ ਪਤਾ ਲੱਗਾ ਕਿ ਉਸ ਰਾਤ ਨੂੰ ਹੀ ਹਮਲਾਵਰ ਨੂੰ ਲੁੱਟੀ ਨਗਦੀ ਅਤੇ ਰਿਵਾਲਵਰ ਸਮੇਤ ਕਾਬੂ ਕਰ ਲਿਆ। ਸ਼ੱਕੀ 28 ਸਾਲਾਂ ਰਾਸ਼ਦ ਨਿਕੋਲਸਨ ‘ਤੇ ਹੱਤਿਆ, ਲੁੱਟਖੋਹ, ਹਥਿਆਰ ਰੱਖਣ ਅਤੇ ਅਪਰਾਧ ਨੂੰ ਅੰਜਾਮ ਦੇਣ ਸਮੇਤ ਕਈ ਦੋਸ਼ ਲਗਾਏ ਗਏ ਹਨ। ਉਸ ਨੂੰ ਫਲੋਇਡ ਕਾਊਂਟੀ ਜੇਲ੍ਹ ਵਿਚ ਰੱਖਿਆ ਗਿਆ ਹੈ। ਪੁਲਿਸ ਮੁਤਾਬਕ ਨਿਕੋਲਸਨ ਪਹਿਲਾਂ ਵੀ ਅਪਰਾਧਾਂ ਵਿਚ ਸ਼ਾਮਲ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

Read Full Article
    ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

Read Full Article
    ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

Read Full Article
    ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

Read Full Article
    ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

Read Full Article
    ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

Read Full Article
    ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

Read Full Article
    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

Read Full Article
    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

Read Full Article
    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article