PUNJABMAILUSA.COM

ਅਮਰੀਕਾ ਦੇ ਟੇਨੇਸੀ ਸ਼ਹਿਰ ਸਥਿਤ ਮਾਲ ‘ਚ ਗੋਲੀਬਾਰੀ; 1 ਵਿਅਕਤੀ ਦੀ ਮੌਤ

 Breaking News

ਅਮਰੀਕਾ ਦੇ ਟੇਨੇਸੀ ਸ਼ਹਿਰ ਸਥਿਤ ਮਾਲ ‘ਚ ਗੋਲੀਬਾਰੀ; 1 ਵਿਅਕਤੀ ਦੀ ਮੌਤ

ਅਮਰੀਕਾ ਦੇ ਟੇਨੇਸੀ ਸ਼ਹਿਰ ਸਥਿਤ ਮਾਲ ‘ਚ ਗੋਲੀਬਾਰੀ; 1 ਵਿਅਕਤੀ ਦੀ ਮੌਤ
May 04
14:40 2018

ਵਾਸ਼ਿੰਗਟਨ, 4 ਮਈ (ਪੰਜਾਬ ਮੇਲ)- ਅਮਰੀਕਾ ਦੇ ਟੇਨੇਸੀ ਸ਼ਹਿਰ ਸਥਿਤ ਇਕ ਮਾਲ ਅੰਦਰ ਕੱਲ ਗੋਲੀਬਾਰੀ ਦੀ ਘਟਨਾ ਹੋਈ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਦੀ ਖਬਰ ਹੈ। ਗੋਲੀਬਾਰੀ ਕਾਰਨ ਮਾਲ ਅੰਦਰ ਹਫੜਾ-ਦਫੜੀ ਮਚ ਗਈ। ਅਧਿਕਾਰੀਆਂ ਵੱਲੋਂ ਮਾਲ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਇਹ ਘਟਨਾ ਨਾਸ਼ਵਿਲੇ ਦੇ ਓਪਰੀ ਮਿਲਜ਼ ਮਾਲ ਵਿਚ ਵੀਰਵਾਰ ਨੂੰ ਹੋਈ, ਜਦੋਂ ਦੋ ਨੌਜਵਾਨਾਂ ਵਿਚਕਾਰ ਝਗੜਾ ਹੋਇਆ ਅਤੇ ਉਨ੍ਹਾਂ ਵਿਚੋਂ ਇਕ ਨੇ ਫਾਇਰਿੰਗ ਕਰ ਦਿੱਤੀ। ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਮਲੇ ਦੇ ਬਾਅਦ ਸ਼ੂਟਰ ਮਾਲ ਵਿਚੋਂ ਭੱਜਣ ਵਿਚ ਸਫਲ ਰਿਹਾ। ਬਾਅਦ ਵਿਚ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਦਰਜਨਾਂ ਐਂਬੂਲੈਂਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ ਅਤੇ ਮਾਲ ਦੇ ਲੱਗਭਗ 200 ਸਟੋਰਾਂ ਅਤੇ ਇਕ ਮੂਵੀ ਥੀਏਟਰ ਨੂੰ ਖਾਲੀ ਕਰਵਾਇਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ