PUNJABMAILUSA.COM

ਅਮਰੀਕਾ ਦੇ ਡੇਟ੍ਰਾਈਟ ‘ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ; ਹਾਲਤ ਗੰਭੀਰ

ਅਮਰੀਕਾ ਦੇ ਡੇਟ੍ਰਾਈਟ ‘ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ; ਹਾਲਤ ਗੰਭੀਰ

ਅਮਰੀਕਾ ਦੇ ਡੇਟ੍ਰਾਈਟ ‘ਚ ਭਾਰਤੀ ਮੂਲ ਦੇ ਇੰਜੀਨੀਅਰ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ; ਹਾਲਤ ਗੰਭੀਰ
January 07
17:32 2019

ਵਾਸ਼ਿੰਗਟਨ, 7 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਡੇਟ੍ਰਾਈਟ ਵਿਚ ਭਾਰਤੀ ਮੂਲ ਦੇ ਇੰਜੀਨੀਅਰ ਸਾਈ ਕ੍ਰਿਸ਼ਨਾ ਨੂੰ ਕੁਝ ਬਦਮਾਸ਼ਾਂ ਨੇ ਲੁੱਟ ਦੇ ਇਰਾਦੇ ਨਾਲ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਸਾਈ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਾਈ ਦੀ ਹਾਲਤ ਗੰਭੀਰ ਹੈ, ਜਿਸ ਕਾਰਨ ਉਨ੍ਹਾਂ ਦੀਆਂ ਕਈ ਸਰਜਰੀਆਂ ਕੀਤੀਆਂ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 3 ਜਨਵਰੀ ਦੀ ਹੈ। ਸਾਈ ਮੂਲ ਰੂਪ ਨਾਲ ਤੇਲੰਗਾਨਾ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਲੌਰੇਂਸ ਟੇਕ ਯੂਨੀਵਰਸਿਟੀ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਚ ਪੜ੍ਹਾਈ ਕੀਤੀ ਹੈ। ਉਹ ਦਸੰਬਰ 2016 ਤੋਂ ਇਕ ਕੰਪਨੀ ਵਿਚ ਕੰਮ ਕਰ ਰਹੇ ਹਨ। ਸਾਈ ਦੇ ਪਿਤਾ ਇਕ ਸਰਕਾਰੀ ਅਧਿਆਪਕ ਹਨ। ਜਾਣਕਾਰੀ ਮੁਤਾਬਕ ਸਾਈ ਕ੍ਰਿਸ਼ਨਾ 3 ਜਨਵਰੀ ਨੂੰ ਜਦੋਂ ਦਫਤਰ ਦਾ ਕੰਮ ਕਰ ਕੇ ਰਾਤ ਕਰੀਬ 11:30 ਵਜੇ ਘਰ ਪਰਤ ਰਹੇ ਸਨ ਉਦੋਂ ਹੀ ਕੁਝ ਬਦਮਾਸ਼ਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਵਿਰੋਧ ਕਰਨ ‘ਤੇ ਬਦਮਾਸ਼ਾਂ ਨੇ ਸਾਈ ਨੂੰ ਗੋਲੀ ਮਾਰ ਦਿੱਤੀ ਅਤੇ ਉਨ੍ਹਾਂ ਦਾ ਸਾਰਾ ਸਾਮਾਨ ਲੁੱਟ ਕੇ ਲੈ ਗਏ।
ਪੁਲਿਸ ਮੁਤਾਬਕ ਲੁਟੇਰੇ ਉਨ੍ਹਾਂ ਦੀ ਕਾਰ ਵੀ ਨਾਲ ਲੈ ਗਏ। ਉੱਥੋਂ ਲੰਘ ਰਹੇ ਇਕ ਵਿਅਕਤੀ ਨੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਗੰਭੀਰ ਜ਼ਖਮੀ ਹੋਏ ਸਾਈ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। ਗੋਲੀ ਲੱਗਣ ਮਗਰੋਂ ਇਕ ਘੰਟੇ ਤੱਕ ਸਾਈ ਕ੍ਰਿਸ਼ਨਾ ਸੜਕ ‘ਤੇ ਤੜਫਦੇ ਰਹੇ ਪਰ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article