PUNJABMAILUSA.COM

ਅਮਰੀਕਾ ਦੇ ਤੇਲ ਅਵੀਵ ਤੋਂ ਆਪਣਾ ਦੂਤਘਰ ਬਦਲ ਕੇ ਯੇਰੂਸ਼ਲਮ ‘ਚ ਖੋਲ੍ਹਣ ਕਾਰਨ ਹਿੰਸਾ, 41 ਮੌਤਾਂ

ਅਮਰੀਕਾ ਦੇ ਤੇਲ ਅਵੀਵ ਤੋਂ ਆਪਣਾ ਦੂਤਘਰ ਬਦਲ ਕੇ ਯੇਰੂਸ਼ਲਮ ‘ਚ ਖੋਲ੍ਹਣ ਕਾਰਨ ਹਿੰਸਾ, 41 ਮੌਤਾਂ

ਅਮਰੀਕਾ ਦੇ ਤੇਲ ਅਵੀਵ ਤੋਂ ਆਪਣਾ ਦੂਤਘਰ ਬਦਲ ਕੇ ਯੇਰੂਸ਼ਲਮ ‘ਚ ਖੋਲ੍ਹਣ ਕਾਰਨ ਹਿੰਸਾ, 41 ਮੌਤਾਂ
May 14
17:49 2018

ਯੇਰੂਸ਼ਲਮ, 14 ਮਈ (ਪੰਜਾਬ ਮੇਲ)- ਅਮਰੀਕਾ ਨੇ ਤੇਲ ਅਵੀਵ ਤੋਂ ਆਪਣਾ ਦੂਤਘਰ ਬਦਲ ਕੇ ਯੇਰੂਸ਼ਲਮ ‘ਚ ਖੋਲ੍ਹ ਦਿੱਤਾ ਹੈ, ਜਿਸ ਕਾਰਨ ਫਲਸਤੀਨੀਆਂ ਤੇ ਇਜ਼ਰਾਇਲੀ ਫੌਜੀਆਂ ਵਿਚਾਲੇ ਹਿੰਸਕ ਝੜਪਾਂ ਦੌਰਾਨ ਗਾਜ਼ਾ ‘ਚ ਕਰੀਬ 41 ਫਲਸਤੀਨੀਆਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 2014 ਤੋਂ ਬਾਅਦ ਹੁਣ ਤਕ ਦੀ ਇਹ ਸਭ ਤੋਂ ਵੱਡੀ ਹਿੰਸਾ ਹੈ। ਅਮਰੀਕੀ ਰਾਸਟਰਪਤੀ ਡੋਨਾਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਇਲ ਦੀ ਰਾਜਧਾਨੀ ਦੇ ਰੂਪ ‘ਚ ਮਾਨਤਾ ਦੇਣ ਦੇ ਵਿਵਾਦਪੂਰਨ ਕਦਮ ਦੇ ਤਹਿਤ ਉਥੇ ਆਪਣਾ ਦੂਤਘਰ ਖੋਲ੍ਹਣ ਦਾ ਐਲਾਨ ਦਸੰਬਰ ‘ਚ ਕੀਤਾ ਸੀ। ਇਸ ਸੰਵੇਦਨਸ਼ੀਲ ਮੁੱਦੇ ‘ਤੇ ਦਹਾਕਿਆਂ ਤਕ ਅਮਰੀਕਾ ਦੀ ਨਿਰਪੱਖਤਾ ਤੋਂ ਹੱਟ ਕੇ ਟਰੰਪ ਨੇ ਇਹ ਐਲਾਨ ਕੀਤਾ ਸੀ। ਯੇਰੂਸ਼ਲਮ ‘ਚ ਦੂਤਘਰ ਖੱਲ੍ਹਣ ‘ਤੇ ਟਰੱਪ ਨੇ ਸਵੇਰ ਦੇ ਆਪਣੇ ਟਵੀਟ ‘ਚ ਇਸ ‘ਇਜ਼ਰਾਇਲ ਲਈ ਇਕ ਮਹਾਨ ਦਿਨ’ ਦੱਸਿਆ।
ਉਨ੍ਹਾਂ ਨੇ ਸਵੇਰ ਦੇ ਇਸ ਟਵੀਟ ‘ਚ ਹਿੰਸਾ ਦਾ ਕੋਈ ਜ਼ਿਕਰ ਨਹੀਂ ਕੀਤਾ, ਪਰ ਕਿਹਾ, ‘ਇਜ਼ਰਾਇਲ ਲਈ ਇਕ ਮਹਾਨ ਦਿਨ’। ਅਮਰੀਕਾ ਦਾ ਇਕ ਉੱਚ ਪੱਧਰੀ ਵਫਦ ਦੂਤਘਰ ਖੋਲ੍ਹਣ ਦੇ ਸਮਾਗਮ ‘ਚ ਸ਼ਾਮਲ ਹੋ ਰਿਹਾ ਹੈ। ਜਿਸ ‘ਚ ਅਮਰੀਕੀ ਉੱਪ ਵਿਦੇਸ਼ ਮੰਤਰੀ ਜਾਨ ਸੁਲਿਵਨ, ਵਿੱਤ ਮੰਤਰੀ ਸਟੀਵਨ ਮੁਨ ਚਿਨ, ਸੀਨੀਅਰ ਸਲਾਹਕਾਰ ਤੇ ਟਰੰਪ ਤੋਂ ਬਾਅਦ ਦਾਮਾਦ ਜੇਅਰਡ ਕੁਸ਼ਨੇਰ, ਸੀਨੀਅਰ ਸਲਾਹਕਾਰ ਤੇ ਟਰੰਪ ਦੇ ਧੀ ਇਵਾਂਕਾ ਟਰੰਪ ਤੇ ਅੰਤਰਰਾਸ਼ਟਰੀ ਵਾਰਤਾ ਮਾਮਲੇ ਦੇ ਵਿਸ਼ੇਸ਼ ਨੁਮਾਇੰਦੇ ਜੈਸਨ ਗ੍ਰੀਨਬਲੈਟ ਸ਼ਾਮਲ ਹਨ। ਇਸ ਮੌਕੇ ‘ਤੇ ਇਜ਼ਰਾਇਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਿਨਯਾਹੂ ਵੀ ਮੌਜੂਦ ਹਨ। ਦੂਤਘਰ ਸੰਬੰਧੀ ਇਹ ਕਦਮ ਵਿਵਾਦਪੂਰਨ ਹੈ ਕਿਉਂਕਿ ਫਲਸਤੀਨੀ ਯੇਰੂਸ਼ਲਮ ਨੂੰ ਆਪਣੀ ਭਵਿੱਖ ਦੀ ਰਾਜਧਾਨੀ ਮੰਨਦੇ ਹਨ। ਅਰਬ ਜਗਤ ‘ਚ ਉਨ੍ਹਾਂ ਲੋਕਾਂ ਲਈ ਇਹ ਇਸਲਾਮ ਨਾਲ ਸੰਬੰਧਿਤ ਸਭ ਤੋਂ ਪਵਿੱਤਰ ਥਾਂਵਾਂ ‘ਚੋਂ ਇਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article