PUNJABMAILUSA.COM

ਅਮਰੀਕਾ ਦੇ ਪੰਜ ਲੱਖ ਲੋਕ ਟੈਂਟਾਂ ‘ਚ ਰਹਿਣ ਲਈ ਮਜਬੂਰ

ਅਮਰੀਕਾ ਦੇ ਪੰਜ ਲੱਖ ਲੋਕ ਟੈਂਟਾਂ ‘ਚ ਰਹਿਣ ਲਈ ਮਜਬੂਰ

ਅਮਰੀਕਾ ਦੇ ਪੰਜ ਲੱਖ ਲੋਕ ਟੈਂਟਾਂ ‘ਚ ਰਹਿਣ ਲਈ ਮਜਬੂਰ
August 01
11:48 2016

5
ਵਾਸ਼ਿੰਗਟਨ,1 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਕਰੀਬ 5 ਲੱਖ ਲੋਕ ਅਜਿਹੇ ਹਨ, ਜਿਨ੍ਹਾਂ ਕੋਲ ਰਹਿਣ ਦੇ ਲਈ ਘਰ ਹੀ ਨਹੀਂ ਹੈ। ਕੁਝ ਲੋਕ ਨਦੀ ਕਿਨਾਰੇ ਰਹਿੰਦੇ ਹਨ ਅਤੇ ਕੁਝ ਟੈਂਟ ਬਣਾ ਕੇ। ਇਹ ਟੈਂਟ ਸਿਟੀ ਨਾਜਾਇਜ਼ ਹੈ, ਲੇਕਿਨ ਇਨ੍ਹਾਂ ਲੋਕਾਂ ਦੇ ਰਹਿਣ ਦੇ ਲਈ ਅਤੇ ਕੋਈ ਟਿਕਾਣਾ ਨਹੀਂ ਹੈ। ਡਿਪਾਰਟਮੈਂਟ ਆਫ਼ ਹਾਉਸਿੰਗ ਐਂਡ ਅਰਬਨ ਡਿਵੈਲਪਮੈਂਟ ਨੇ ਹਾਲ ਹੀ ਵਿਚ ਬੇਘਰੇ ਲੋਕਾਂ ਦੀ ਰਿਪੋਰਟ ਜਾਰੀ ਕੀਤੀ ਹੈ। ਇਸ ਦੇ ਮੁਤਾਬਕ ਸੀਟਲ, ਲਾਸ ਏਂਜਲਸ, ਵਾਸ਼ਿੰਗਟਨ ਡੀਸੀ, ਸੈਂਟ ਲੁਈਸ, ਲਾਸ ਕਰੂਸੈਸ ਅਤੇ ਹੋਨੁਲੁਲੂ ਵਿਚ ਲੱਖਾਂ ਲੋਕ ਬੇਘਰੇ ਹਨ। ਇਨ੍ਹਾਂ ਵਿਚ ਕੋਈ ਅਜਿਹੇ ਲੋਕ ਵੀ ਹਨ, ਜੋ ਆਰਮੀ ਵਿਚ ਸੀ, ਲੇਕਿਨ ਘਰ ਨਹੀਂ ਬਣਾ ਸਕੇ। ਰਿਪੋਰਟ ਮੁਤਾਬਕ ਸਰਕਾਰ ਨੇ ਕਰੋੜਾਂ ਰੁਪਏ ਦੀ ਯੋਜਨਾ ਬਣਾਈ ਹੈ ਲੇਕਿਨ ਅਜੇ ਤੱਕ ਘਰ ਨਹੀਂ ਬਣ ਸਕੇ।
ਕੁਝ ਲੋਕਾਂ ਦੇ ਲਈ ਇਸ ਤਰ੍ਹਾਂ ਰਹਿਣਾ ਕਿਸੇ ਅਡਵੈਂਚਰ ਤੋਂ ਘੱਟ ਨਹੀਂ। ਨਿਕੇਲਸਵਿਲੇ ਵਿਚ ਰਹਿਣ ਵਾਲੇ ਮੈਟ ਦਾ ਕਹਿਣਾ ਹੈ ਕਿ ਮੈਨੂੰ ਇਸ ਤਰ੍ਹਾਂ ਰਹਿਣ ਨਾਲ ਕੋਈ ਸ਼ਿਕਾਇਤ ਨਹੀਂ। ਮੇਰੇ ਲਈ ਇਹ ਅਡਵੈਂਰ ਹੈ। ਇੱਥੇ ਤੁਸੀਂ ਅਪਣੀ ਤਰ੍ਹਾਂ ਜ਼ਿੰਦਗੀ ਜੀਂਦੇ ਹਨ। ਇਹ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ। ਇੱਥੇ ਹਰ ਆਦਮੀ ਇਕ ਦੂਜੇ ਦੀ ਫਿਰਕ ਕਰਦਾ ਹਾਂ। ਕੋਈ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਲੋਕਾਂ ਦਾ ਕਹਿਣਾ ਹੈ ਕਿ ਉਹ ਸੜਕਾਂ ‘ਤੇ ਜਾਂ ਟੈਂਟ ਵਿਚ ਨਹੀਂ ਰਹਿਣਾ ਚਾਹੁੰਦੇ। ਉਨ੍ਹਾਂ ਦੇ ਕੋਲ ਹੋਰ ਕੋਈ ਚਾਰਾ ਵੀ ਤਾਂ ਨਹੀਂ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article