PUNJABMAILUSA.COM

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

 Breaking News

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
August 15
11:09 2018

ਸੁਸ਼ਮਾ ਸਵਰਾਜ ਦੇ ਟਵੀਟ ਨਾਲ ਜਾਗੀ ਬੇਟੇ ਦਾ ਅੰਤਿਮ ਸੰਸਕਾਰ ਕਰਨ ਦੀ ਆਸ
ਇੰਡਿਆਨਾ, 15 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਇੰਡਿਆਨਾ ਸੂਬੇ ਦੇ ਰਿਚਮੰਡ ਇਲਾਕੇ ‘ਚ ਹਰਕੀਰਤ ਸਿੰਘ (26) ਦਾ 8 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਟਾਂਡਾ ਇਲਾਕੇ ਦੇ ਪਿੰਡ ਰਾੜਾ ਵਾਸੀ ਬਲਵਿੰਦਰ ਸਿੰਘ ਸੰਧੂ ਐੱਸ.ਡੀ.ਓ. ਵਾਟਰ ਸਪਲਾਈ ਦਾ ਇਕਲੌਤਾ ਸਪੁੱਤਰ ਸੀ। ਉਨ੍ਹਾਂ ਦੱਸਿਆ ਕਿ ਉਸ ਦਾ ਬੇਟਾ ਹਰਕੀਰਤ ਸਿੰਘ ਸੰਧੂ 3 ਸਾਲ ਪਹਿਲਾਂ ਅਮਰੀਕਾ ਗਿਆ ਸੀ। ਹਰਕੀਰਤ ਆਪਣੇ ਦੋਸਤ ਨਾਲ ਕਾਰ ‘ਚ ਬਜ਼ਾਰ ਗਿਆ ਸੀ, ਜਿਸ ਦੌਰਾਨ ਉਸ ਨੂੰ ਨੀਂਦ ਆ ਗਈ, ਜਦੋਂ ਘਰ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਸੰਧੂ ਨੇ ਦੱਸਿਆ ਕਿ ਹਰਕੀਰਤ ਅਜੇ ਕੁਆਰਾ ਸੀ ਅਤੇ ਉਹ ਇਕ ਰੈਸਟੋਰੈਂਟ ‘ਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਕੈਨੇਡਾ ਰਹਿੰਦੀ ਹੈ, ਜਿਸ ਕੋਲ ਜਾਣ ਲਈ ਉਨ੍ਹਾਂ ਨੇ ਆਪਣੀ ਪਤਨੀ ਸਣੇ ਆਪਣਾ ਵੀਜ਼ਾ 13 ਜੁਲਾਈ ਨੂੰ ਅਪਲਾਈ ਕੀਤਾ ਸੀ ਪਰ ਅਜੇ ਤੱਕ ਅੰਬੈਸੀ ਵਲੋਂ ਕੋਈ ਜਵਾਬ ਨਹੀਂ ਆਇਆ ਸੀ। ਉਨ੍ਹਾਂ ਦੇ ਪਾਸਪੋਰਟ ਅੰਬੈਸੀ ਕੋਲ ਹੀ ਹਨ ਪਰ ਇਸੇ ਦੌਰਾਨ ਆਈ ਇਸ ਮਨਹੂਸ ਖਬਰ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖਣ ਅਤੇ ਉਸ ਦਾ ਅੰਤਿਮ ਸੰਸਕਾਰ ਕਰਨ ਲਈ ਅਮਰੀਕਾ ਜਾਣਾ ਚਾਹੁੰਦਾ ਹੈ ਪਰ ਨਵੀਂ ਦਿੱਲੀ ਸਥਿਤ ਕੈਨੇਡੀਅਨ ਦੂਤਾਵਾਸ ਤੋਂ ਪਾਸਪੋਰਟ ਅਤੇ ਵੀਜ਼ਾ ਨਾ ਮਿਲਣ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਦੂਤਾਵਾਸ ਦੇ ਚੱਕਰ ਲਗਾ-ਲਗਾ ਕੇ ਪ੍ਰੇਸ਼ਾਨ ਹੋ ਗਿਆ ਸੀ। ਇਸੇ ਦੌਰਾਨ ਉਸ ਨੇ 12 ਅਗਸਤ ਨੂੰ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਆਪਣੀ ਸਮੱਸਿਆ ਦੱਸੀ। ਟਵੀਟ ਪੜ੍ਹਦੇ ਹੀ ਵਿਦੇਸ਼ ਮੰਤਰੀ ਨੇ ਕੈਨੇਡੀਅਨ ਦੂਤਾਵਾਸ ‘ਚ ਤਾਇਨਾਤ ਵਿਕਾਸ ਸਵਰੂਪ ਨੂੰ ਇੰਜ਼ ਬਲਵਿੰਦਰ ਸੰਧੂ ਦੀ ਮਦਦ ਕਰਨ ਦਾ ਨਿਰਦੇਸ਼ ਜਾਰੀ ਕਰ ਦਿੱਤਾ। ਇੰਜੀ. ਸੰਧੂ ਨੇ ਦੱਸਿਆ ਕਿ ਕੈਨੇਡੀਅਨ ਦੂਤਾਵਾਸ ਤੋਂ ਸਾਨੂੰ ਜਾਣਕਾਰੀ ਮਿਲੀ ਕਿ ਤੁਸੀਂ ਆਪਣਾ ਪਾਸਪੋਰਟ ਹਾਸਲ ਕਰ ਲਵੋ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article