PUNJABMAILUSA.COM

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
August 12
17:35 2018

ਜਲੰਧਰ, 12 ਅਗਸਤ (ਪੰਜਾਬ ਮੇਲ)- ਟਾਂਡਾ ਇਲਾਕੇ ਦੇ ਪਿੰਡ ਰਾੜਾ ਵਾਸੀ ਬਲਵਿੰਦਰ ਸਿੰਘ ਸੰਧੂ ਐਸ.ਡੀ.ਓ. ਵਾਟਰ ਸਪਲਾਈ ਦੇ ਇਕਲੌਤੇ ਸਪੁੱਤਰ ਦੀ ਅਮਰੀਕਾ ਵਿਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਹਰਕੀਰਤ ਸਿੰਘ (26) ਦਾ 8 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਦੇ ਇੰਡਿਆਨਾ ਸੂਬੇ ਦੇ ਰਿਚਮੰਡ ਇਲਾਕੇ ਵਿਚ ਦੇਹਾਂਤ ਹੋ ਗਿਆ।
ਉਨ੍ਹਾਂ ਦੱਸਿਆ ਕਿ ਹਰਕੀਰਤ ਆਪਣੇ ਦੋਸਤ ਨਾਲ ਕਾਰ ਵਿਚ ਬਜ਼ਾਰ ਗਿਆ ਸੀ, ਜਿਸ ਦੌਰਾਨ ਉਸ ਨੂੰ ਨੀਂਦ ਆ ਗਈ ਜਦੋਂ ਘਰ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਸੰਧੂ ਨੇ ਦੱਸਿਆ ਕਿ ਹਰਕੀਰਤ ਅਜੇ ਕੁਆਰਾ ਸੀ ਅਤੇ ਉਹ ਉਥੇ ਇਕ ਰੈਸਟੋਰੈਂਟ ਵਿਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਕੈਨੇਡਾ ਰਹਿੰਦੀ ਹੈ ਜਿਸ ਕੋਲ ਜਾਣ ਲਈ ਉਨ੍ਹਾਂ ਨੇ ਆਪਣੀ ਪਤਨੀ ਸਣੇ ਆਪਣਾ ਵੀਜ਼ਾ 13 ਜੁਲਾਈ ਨੂੰ ਅਪਲਾਈ ਕੀਤਾ ਸੀ ਪਰ ਅਜੇ ਤੱਕ ਅੰਬੈਸੀ ਵਲੋਂ ਕੋਈ ਜਵਾਬ ਨਹੀਂ ਆਇਆ ਸੀ। ਉਨ੍ਹਾਂ ਦੇ ਪਾਸਪੋਰਟ ਅੰਬੈਸੀ ਕੋਲ ਹੀ ਹਨ ਪਰ ਇਸੇ ਦੌਰਾਨ ਆਈ ਇਸ ਮਨਹੂਸ ਖਬਰ ਨੇ ਉਨ੍ਹਾਂ ਨੂੰ ਝਿੰਝੋੜ ਕੇ ਰੱਖ ਦਿੱਤਾ ਹੈ।
ਉਹ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਟਵੀਟ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਕੀਤਾ ਹੈ ਕਿ ਸਾਨੂੰ ਸਾਡੇ ਪਾਸਪੋਰਟ ਕੈਨੇਡਾ ਅੰਬੈਸੀ ਤੋਂ ਵਾਪਸ ਦਿਵਾ ਕੇ ਅਮਰੀਕੀ ਵੀਜ਼ਾ ਲੈਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ। ਓਧਰ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੁਸ਼ਮਾ ਸਵਰਾਜ ਨੇ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਵਿਕਾਸ ਸਵਰੂਪ ਨੂੰ ਮਾਮਲੇ ਵਿਚ ਦਖਲ ਦੇਣ ਨੂੰ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article