PUNJABMAILUSA.COM

ਅਮਰੀਕਾ ਦੇ ਵਿਕਾਸ ‘ਚ ਪ੍ਰਵਾਸੀ ਭਾਰਤੀ ਪਾ ਰਹੇ ਨੇ ਅਹਿਮ ਯੋਗਦਾਨ : ਰਿਪੋਰਟ

ਅਮਰੀਕਾ ਦੇ ਵਿਕਾਸ ‘ਚ ਪ੍ਰਵਾਸੀ ਭਾਰਤੀ ਪਾ ਰਹੇ ਨੇ ਅਹਿਮ ਯੋਗਦਾਨ : ਰਿਪੋਰਟ

ਅਮਰੀਕਾ ਦੇ ਵਿਕਾਸ ‘ਚ ਪ੍ਰਵਾਸੀ ਭਾਰਤੀ ਪਾ ਰਹੇ ਨੇ ਅਹਿਮ ਯੋਗਦਾਨ : ਰਿਪੋਰਟ
September 28
10:32 2016

america-de-vikasਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਅਮਰੀਕੀ ਖੋਜ ਸੰਸਥਾ ਦੀ ਇੱਕ ਤਾਜ਼ਾ ਰਿਪੋਰਟ ਵਿਚ ਇਸ ਮਾਨਤਾ ਨੂੰ ਚੁਣੌਤੀ ਦਿੱਤੀ ਗਈ ਹੈ ਕਿ ਦੂਜੇ ਦੇਸ਼ਾਂ ਤੋਂ ਅਮਰੀਕਾ ਆਉਣ ਵਾਲੇ ਪ੍ਰਵਾਸੀ ਅਮਰੀਕੀ ਅਰਥਵਿਵਸਥਾ ‘ਤੇ ਬੋਝ ਹਨ। ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਾਲ 2015-16 ਵਿਚ ਪ੍ਰਵਾਸੀਆਂ ਨੇ ਅਮਰੀਕੀ ਅਰਥਵਿਵਸਥਾ ਵਿਚ 2000 ਅਰਬ ਡਾਲਰ ਦਾ ਯੋਗਦਾਨ ਦਿੱਤਾ ਅਤੇ ਇਨ੍ਹਾਂ ਪ੍ਰਵਾਸੀਆਂ ਵਿਚ ਭਾਰਤ ਤੋਂ ਆਏ ਲੋਕਾਂ ਦਾ ਸਮੂਹ ‘ਸਭ ਤੋਂ ਵੱਧ ਮਿਹਨਤੀ ਹੈ’। ਨੈਸ਼ਨਲ ਅਕੈਡਮੀਜ਼ ਆਫ਼ ਸਾਇੰਸ, ਇੰਜੀਨੀਅਰਿੰਗ ਐਂਡ ਮੈਡੀਸਿਨ ਨੇ ‘ਇਮੀਗ੍ਰੇਸ਼ਨ ਦੇ ਆਰਥਿਕ ਅਤੇ ਵਿੱਤੀ ਨਤੀਜੇ’ ਉੱਤੇ ਆਪਣੀ ਰਿਪੋਰਟ ਵਿਚ ਕਿਹਾ ਕਿ ਪ੍ਰਵਾਸੀਆਂ ਦੇ ਯੋਗਦਾਨ ਨਾਲ 2015-16 ‘ਚ ਅਮਰੀਕਾ ਦੀ ਕੁੱਲ ਘਰੇਲੂ ਪੈਦਾਵਾਰ (ਜੀ.ਡੀ.ਪੀ.) ਵਿਚ ਅੰਦਾਜ਼ਨ ਤੌਰ ‘ਤੇ ਲਗਭਗ 2000 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਰਿਪੋਰਟ ਨਾਲ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਪ੍ਰਵਾਸੀਆਂ ਅਤੇ ਉਨ੍ਹਾਂ ਦੀ ਅੱਗੇ ਦੀ ਪੀੜ੍ਹੀ ਨੇ ਅਮਰੀਕਾ ਦੇ ਆਰਥਿਕ ਵਾਧੇ, ਦੇਸ਼ ਵਿਚ ਨਵੀਂ ਤਬਦੀਲੀ ਅਤੇ ਸਨਅੱਤਾਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਵਾਸੀ ਭਾਰਤੀ ਦੇਸ਼ ਵਿਚ ਇੱਥੋਂ ਦੇ ਮੂਲ ਨਿਵਾਸੀਆਂ ਸਮੇਤ ਕਿਸੇ ਵੀ ਜਾਤੀ ਸਮੂਹ ਵਿਚ ਸਭ ਤੋਂ ਵੱਧ ਮਿਹਨਤੀ ਹਨ। ਰਿਪੋਰਟ ਨੇ ਇਹ ਤੱਥ ਵੀ ਉਜਾਗਰ ਕੀਤਾ ਹੈ ਕਿ ਅਮਰੀਕਾ ਵਿਚ ਆਵਾਜਾਈ, ਆਵਾਸ, ਮਨੋਰੰਜਨ ਅਤੇ ਸੇਵਾ-ਸਤਿਕਾਰ ਖੇਤਰ ‘ਚ ਇੱਕ ਚੌਥਾਈ ਕੰਪਨੀਆਂ ਪ੍ਰਵਾਸੀਆਂ ਦੀਆਂ ਹੀ ਹਨ।
ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਮੀਗ੍ਰੇਸ਼ਨ ਨਾਲ ਅਮਰੀਕੀ ਸਮਾਜ ਦਾ ਬੁਢਾਪਾ ਘੱਟ ਕਰਨ ਵਿਚ ਮਦਦ ਮਿਲਦੀ ਹੈ ਅਤੇ 2020 ਤੋਂ 2030 ਦੌਰਾਨ ਅਮਰੀਕਾ ਵਿਚ ਕਿਰਤ ਸ਼ਕਤੀ ਦੀ ਵਿਕਾਸ ਦਰ ਪੂਰੀ ਤਰ੍ਹਾਂ ਪ੍ਰਵਾਸੀਆਂ ਅਤੇ ਉਨ੍ਹਾਂ ਦੀ ਅਗਲੀ ਪੀੜ੍ਹੀ ‘ਤੇ ਨਿਰਭਰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article