PUNJABMAILUSA.COM

ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅਮਰੀਕਾ ਦੇ ਵਿਧਾਇਕਾਂ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
December 19
10:20 2018

ਅੰਮ੍ਰਿਤਸਰ, (ਪੰਜਾਬ ਮੇਲ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦਾ ਇਕ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਸਤਮਸਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਵਫ਼ਦ ਵਿਚ ਸਥਾਨਕ ਸੂਬੇ ਦੇ ਕੁਝ ਵਿਧਾਇਕ ਜਿਨ੍ਹਾਂ ਵਿਚ ਐਸ਼ ਕਾਲਰਾ, ਮਾਰਕ ਸਟੋਨ, ਈਲੋਜੇ ਰੇਅਸ, ਸੇਸੀਲਾ ਐਗੂਲੇਰ ਕੁਰੀ, ਸਾਹਰੋਨ, ਕੁਈਰਕ ਸਿਲਵਾ ਰਿਚਰਡ ਬਲੂਮ, ਪੋਲੀਸੀ ਏਡਸ, ਅੰਕਾਲੀ, ਸਟੇਸ਼ੀ ਸ਼ੀਹ ਆਦਿ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਸ਼ਾਮਲ ਸਨ। ਵਫ਼ਦ ਵਿਚ ਆਏ ਮੈਂਬਰਾਂ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ, ਉਥੇ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਗੁਰੂ ਕਾ ਲੰਗਰ ਛਕਿਆ। ਵਫ਼ਦ ਮੈਂਬਰ ਸ੍ਰੀ ਦਰਬਾਰ ਸਾਹਿਬ ਦੀ ਸੁੰਦਰਤਾ, ਰੂਹਾਨੀ ਵਾਤਾਵਰਨ, ਸਰਬ ਸਾਂਝੀਵਾਲਤਾ ਦਾ ਸਿਧਾਂਤ ਅਨੁਸਾਰ ਵੱਖ-ਵੱਖ ਧਰਮਾਂ ਤੋਂ ਇਥੇ ਪੁੱਜੇ ਲੋਕਾਂ ਨੂੰ ਵੇਖ ਕੇ ਪ੍ਰਭਾਵਿਤ ਹੋਏ। ਉਨ੍ਹਾਂ ਨੇ ਬਿਨਾਂ ਭੇਦਭਾਵ ਤੋਂ ਇਥੇ ਲੰਗਰ ਛਕਦੀਆਂ ਸੰਗਤਾਂ ਨੂੰ ਦੇਖ ਕੇ ਪ੍ਰਸ਼ੰਸਾ ਕੀਤੀ ਅਤੇ ਬਰਤਨਾਂ ਨੂੰ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਪ੍ਰਤਾਪ ਸਿੰਘ ਬਾਜਵਾ ਸਾਬਕਾ ਵਿਧਾਇਕ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article