PUNJABMAILUSA.COM

ਅਮਰੀਕਾ ਦੇ ਹਮਲਾਵਰ ਜਹਾਜ਼ਾਂ ਨੇ ਉੱਤਰ ਕੋਰੀਆ ਨੇੜਿਓ ਭਰੀ ਉਡਾਣ

ਅਮਰੀਕਾ ਦੇ ਹਮਲਾਵਰ ਜਹਾਜ਼ਾਂ ਨੇ ਉੱਤਰ ਕੋਰੀਆ ਨੇੜਿਓ ਭਰੀ ਉਡਾਣ

ਅਮਰੀਕਾ ਦੇ ਹਮਲਾਵਰ ਜਹਾਜ਼ਾਂ ਨੇ ਉੱਤਰ ਕੋਰੀਆ ਨੇੜਿਓ ਭਰੀ ਉਡਾਣ
September 23
21:25 2017

ਵਾਸ਼ਿੰਗਟਨ, 23 ਸਤੰਬਰ (ਪੰਜਾਬ ਮੇਲ)- ਪੇਂਟਾਗਨ ਮੁਤਾਬਕ ਅਮਰੀਕਾ ਦੇ ਹਮਲਾਵਰ ਜਹਾਜ਼ਾਂ ਨੇ ਉੱਤਰ ਕੋਰੀਆ ਕੋਲੋ ਉਡਾਣ ਭਰੀ ਹੈ। ਅਮਰੀਕੀ ਰੱਖਿਆ ਮੰਤਰਾਲੇ ਪੇਂਟਾਗਨ ਦੇ ਬੁਲਾਰੇ ਡਾਨਾ ਵ੍ਹਾਈਟ ਨੇ ਕਿਹਾ ਕਿ ਇਹ ਉਡਾਣ ਦਿਖਾਉਣ ਲਈ ਭਰੀ ਗਈ ਹੈ ਕਿ ”ਰਾਸ਼ਟਰਪਤੀ ਕੋਲ ਕਿਸੇ ਵੀ ਖਤਰੇ ਤੋਂ ਨਜਿੱਠਣ ਲਈ ਕਈ ਬਦਲ ਮੌਜੂਦ ਹਨ।” ਹਾਲ ਦੇ ਦਿਨਾਂ ‘ਚ ਉੱਤਰੀ ਕੋਰੀਆ ਅਤੇ ਅਮਰੀਕਾ ਵਿਚਾਲੇ ਕਾਫੀ ਨੋਕਝੋਕ ਹੋ ਗਈ। ਅਮਰੀਕਾ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਇਹ ਉਡਾਣਾਂ ਦਰਸ਼ਾ ਰਹੀਆਂ ਹਨ ਕਿ ਅਮਰੀਕਾ ਉੱਤਰੀ ਕੋਰੀਆ ਦੇ ਲਾਪਰਵਾਹ ਰਵੱਈਏ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ। ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ‘ਚ ਦਿੱਤੇ ਆਪਣੇ ਭਾਸ਼ਣ ‘ਚ ਟਰੰਪ ਨੇ ਕਿਹਾ ਸੀ ਕਿ ਜੇਕਰ ਅਮਰੀਕਾ ਨੂੰ ਖੁਦ ਆਪਣੇ ਸਹਿਯੋਗੀਆਂ ਦੀ ਰੱਖਿਆ ਕਰਨ ਲਈ ਮਜ਼ਬੂਰ ਕੀਤਾ ਗਿਆ ਤਾਂ ਉਹ ਉੱਤਰੀ ਕੋਰੀਆ ਨੂੰ ਪੁਰੀ ਤਰ੍ਹਾਂ ਤਬਾਹ ਕਰ ਦੇਣਗੇ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article