PUNJABMAILUSA.COM

ਅਮਰੀਕਾ ਦੇ ਹਰ ਸਖ਼ਤ ਕਦਮ ਦਾ ਜਵਾਬ ਦੇਣ ਲਈ ਤਿਆਰ ਪਾਕਿ ਫੌਜ

ਅਮਰੀਕਾ ਦੇ ਹਰ ਸਖ਼ਤ ਕਦਮ ਦਾ ਜਵਾਬ ਦੇਣ ਲਈ ਤਿਆਰ ਪਾਕਿ ਫੌਜ

ਅਮਰੀਕਾ ਦੇ ਹਰ ਸਖ਼ਤ ਕਦਮ ਦਾ ਜਵਾਬ ਦੇਣ ਲਈ ਤਿਆਰ ਪਾਕਿ ਫੌਜ
January 04
16:42 2018

ਇਸਲਾਮਾਬਾਦ, 4 ਜਨਵਰੀ (ਪੰਜਾਬ ਮੇਲ)- ਅੱਤਵਾਦੀ ਸਮੂਹਾਂ ਦੇ ਸਮਰਥਨ ਲਈ ਟਰੰਪ ਪ੍ਰਸ਼ਾਸਨ ਵੱਲੋਂ ਇਸਲਾਮਾਬਾਦ ਖਿਲਾਫ ਸਖਤ ਤੇ ਕਠੋਰ ਕਦਮ ਚੁੱਕੇ ਜਾਣ ਦੇ ਐਲਾਨ ਦੀ ਸੰਭਾਵਨਾ ਵਿਚਾਲੇ ਪਾਕਿਸਤਾਨ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਅਮਰੀਕਾ ਦੇ ਕਿਸੇ ਵੀ ਕਦਮ ਦਾ ਜਵਾਬ ਦੇਣ ਲਈ ਤਿਆਰ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਵੇਂ ਸਾਲ ‘ਤੇ ਟਵਿਟ ਤੋਂ ਬਾਅਦ ਅਗਲੇ 24 ਤੋਂ 48 ਘੰਟਿਆਂ ‘ਚ ਪਾਕਿਸਤਾਨ ਖਿਲਾਫ ਅਮਰੀਕਾ ਦੇ ਖਾਸ ਪ੍ਰਬੰਧ ਦੇ ਐਲਾਨ ਬਾਰੇ ਵ੍ਹਾਈਟ ਹਾਊਸ ਦੇ ਬਿਆਨ ਦੇ ਪਿਛੋਕੜ ‘ਚ ਫੌਜ ਬੁਲਾਰੇ ਦਾ ਇਹ ਬਿਆਨ ਆਇਆ ਹੈ। ਅਮਰੀਕੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਪਾਕਿਸਤਾਨ ਨੂੰ 25.5 ਕਰੋੜ ਡਾਲਰ ਦੀ ਫੌਜੀ ਮਦਦ ‘ਤੇ ਰੋਕ ਲਗਾ ਰਹੀ ਹੈ। ਆਈ.ਐੱਸ.ਪੀ.ਆਰ. ਦੇ ਜਨਰਲ ਡਾਇਰੈਕਟਰ ਮੇਜਰ ਜਨਰਲ ਆਸਿਫ ਗਫੂਰ ਨੇ ਬਿਆਨ ‘ਚ ਕਿਹਾ ਕਿ ਪਾਕਿਸਤਾਨ ਖਿਲਾਫ ਅਮਰੀਕੀ ਕਾਰਵਾਈ ਦੀ ਸਥਿਤੀ ‘ਚ, ਪਾਕਿਸਤਨ ਦੇ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਜਵਾਬ ਦਿੱਤਾ ਜਾਵੇਗਾ। ਰਾਸ਼ਟਰਪਤੀ ਟਰੰਪ ਨੇ 1 ਜਨਵਰੀ ਨੂੰ ਟਵਿਟ ਦਿੱਤਾ ਸੀ ਕਿ ਅਮਰੀਕਾ ਨੇ ਪਿਛਲੇ 15 ਸਾਲਾਂ ‘ਚ ਪਾਕਿਸਤਾਨ ਨੂੰ 33 ਅਰਬ ਡਾਲਰ ਤੋਂ ਜ਼ਿਆਦਾ ਦੀ ਮਦਦ ਦਿੱਤੀ ਤੇ ਉਸ ਨੇ ਬਦਲੇ ‘ਚ ਝੂਠ ਤੇ ਧੋਖੇ ਦੀ ਬਜਾਏ ਕੁਝ ਨਹੀਂ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article