PUNJABMAILUSA.COM

ਅਮਰੀਕਾ ਦੇ ਹਵਾਈ ਸੂਬੇ ‘ਚ 100 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਸਿਗਰਟ ਵੇਚਣ ‘ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪੇਸ਼

February 12
06:46 2019

ਵਾਸ਼ਿੰਗਟਨ, 12 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਹਵਾਈ ਸੂਬੇ ‘ਚ ਸਦਨ ‘ਚ ਇਕ ਕਾਨੂੰਨ ਦਾ ਮਸੌਦਾ ਪੇਸ਼ ਕੀਤਾ ਗਿਆ ਹੈ, ਜਿਸ ਦੇ ਮੁਤਾਬਕ 2024 ਤੱਕ 100 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸਿਗਰੇਟ ਵੇਚਣ ‘ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਹੈ। ਮਤਲਬ ਅਗਲੇ ਪੰਜ ਸਾਲਾਂ ‘ਚ ਸਿਗਰਟ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਜਾਵੇਗੀ। ਹਾਲਾਂਕਿ ਪਾਬੰਦੀ ਸਿਗਾਰ, ਪਾਈਪ ਤੰਬਾਕੂ, ਚਬਾਉਣ ਵਾਲੇ ਤੰਬਾਕੂ ਜਾਂ ਈ-ਸਿਗਰਟ ‘ਤੇ ਲਾਗੂ ਨਹੀਂ ਹੋਵੇਗੀ।
ਕਾਨੂੰਨ ਦੇ ਮਸੌਦੇ ਮੁਤਾਬਕ ਅਗਲੇ ਪੰਜ ਸਾਲਾਂ ਦੌਰਾਨ ਸਿਗਰੇਟ ਖਰੀਦਣ ਵਾਲਿਆਂ ਦੀ ਘੱਟ ਤੋਂ ਘੱਟ ਉਮਰ ਸਿਲਸਿਲੇਵਾਰ ਵਧਾਈ ਜਾ ਰਹੀ ਹੈ। ਅਜੇ ਤੱਕ ਸਿਗਰਟ ਖਰੀਦਣ ਵਾਲਿਆਂ ਦੀ ਘੱਟ ਤੋਂ ਘੱਟ ਉਮਰ 21 ਸਾਲ ਹੈ। 2020 ‘ਚ 30 ਸਾਲ ਤੋਂ ਘੱਟ ਉਮਰ ਦੇ ਲੋਕ ਸਿਗਰਟ ਨਹੀਂ ਖਰੀਦ ਸਕਣਗੇ। ਇਸ ਤੋਂ ਬਾਅਦ 2021 ‘ਚ 40, 2022 ‘ਚ 50, 2023 ‘ਚ 60 ਸਾਲ ਤੇ 2024 ਤੱਕ ਸਿਗਰਟ ਖਰੀਦਣ ਦੀ ਘੱਟ ਤੋਂ ਘੱਟ ਉਮਰ 100 ਸਾਲ ਕਰ ਦਿੱਤੀ ਜਾਵੇਗੀ। ਇਸ ਦਾ ਮਤਲਬ ਕਿ ਸਿਗਰਟ ਪੀਣੀ ਹੈ ਤਾਂ ਪਹਿਲਾਂ 100 ਸਾਲ ਜ਼ਿੰਦਾ ਰਹਿਣਾ ਪਵੇਗਾ।
ਰਿਪਬਲਿਕਨ ਪਾਰਟੀ ਦੀ ਨੇਤਾ ਸਿੰਥੀਆ ਥਿਏਲੇਨ ਸਦਨ ‘ਚ ਇਸ ਬਿੱਲ ਨੂੰ ਲਿਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵੀਂ ਨੀਤੀ ਨਾਲ ਅਸੀਂ ਹਵਾਈ ਨੂੰ 2024 ਤੱਕ ਪੂਰੀ ਤਰ੍ਹਾਂ ਨਾਲ ਸਿਗਰਟ ਮੁਕਤ ਬਣਾ ਦੇਵਾਂਗੇ। ਹਵਾਈ ਸੂਬੇ ਦੀ ਕੁਲ ਆਬਾਦੀ 14 ਲੱਖ ਦੇ ਕਰੀਬ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਇੰਨੇ ਹੀ ਲੋਕ ਹਰ ਸਾਲ ਭਾਰਤ ‘ਚ ਸਿਗਰਟ ਪੀਣ ਕਾਰਨ ਮਰ ਜਾਂਦੇ ਹਨ। ਜ਼ਿਕਰਯੋਗ ਹੈ ਕਿ ਭਾਰਤ ‘ਚ ਸਿਗਰਟ ਪੀਣ ਵਾਲਿਆਂ ਦੀ ਗਿਣਤੀ 10 ਕਰੋੜ ਤੋਂ ਵੀ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article