PUNJABMAILUSA.COM

ਅਮਰੀਕਾ ਦੇ 4 ਜੰਗੀ ਅਤੇ 2 ਬੰਬਰ ਜਹਾਜ਼ਾਂ ਨੇ ਕੋਰੀਅਨ ਪੇਨੀਨਸੁਏਲਾ ਦੇ ਉੱਪਰੋ ਉਡਾਨ ਭਰੀ

ਅਮਰੀਕਾ ਦੇ 4 ਜੰਗੀ ਅਤੇ 2 ਬੰਬਰ ਜਹਾਜ਼ਾਂ ਨੇ ਕੋਰੀਅਨ ਪੇਨੀਨਸੁਏਲਾ ਦੇ ਉੱਪਰੋ ਉਡਾਨ ਭਰੀ

ਅਮਰੀਕਾ ਦੇ 4 ਜੰਗੀ ਅਤੇ 2 ਬੰਬਰ ਜਹਾਜ਼ਾਂ ਨੇ ਕੋਰੀਅਨ ਪੇਨੀਨਸੁਏਲਾ ਦੇ ਉੱਪਰੋ ਉਡਾਨ ਭਰੀ
September 18
17:26 2017

ਸਿਓਲ, 18 ਸਤੰਬਰ (ਪੰਜਾਬ ਮੇਲ)- ਪ੍ਰਮਾਣੂ ਅਤੇ ਮਿਜ਼ਾਈਲ ਪਰੀਖਣ ਤੋਂ ਬਾਅਦ ਅਮਰੀਕਾ ਹੁਣ ਉੱਤਰ ਕੋਰੀਆ’ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਸੋਮਵਾਰ ਨੂੰ ਅਮਰੀਕਾ ਦੇ 4 ਜੰਗੀ ਅਤੇ 2 ਬੰਬਰ ਜਹਾਜ਼ਾਂ ਨੇ ਕੋਰੀਅਨ ਪੇਨੀਨਸੁਏਲਾ ਦੇ ਉੱਪਰੋ ਉਡਾਨ ਭਰੀ। ਦੱਖਣੀ ਕੋਰੀਆ ਦੇ ਰੱਖਿਆ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ, ”ਕੋਰੀਅਨ ਪੇਨੀਨਸੁਏਲਾ ਦੇ ਉੱਪਰੋ 4 f-35b ਜੰਗੀ ਜਹਾਜ਼ ਅਤੇ 2 b-1b ਬੰਬਰ ਜਹਾਜ਼ਾਂ ਨੇ ਉਡਾਣ ਭਰੀ। ਅਮਰੀਕਾ ਅਤੇ ਦੱਖਣੀ ਕੋਰੀਆ ਉਨ੍ਹਾਂ ਸਾਰੀਆਂ ਧਮਕੀਆਂ ਦੇ ਖਿਲਾਫ ਹਨ, ਜਿਹੜਾ ਉੱਤਰ ਕੋਰੀਆ ਪ੍ਰਮਾਣੂ ਅਤੇ ਮਿਜ਼ਾਈਲ ਪਰੀਖਣ ਦੇ ਜ਼ਰੀਏ ਦੇ ਰਿਹਾ ਹੈ।
ਜ਼ਿਕਰਯੋਗ ਹੈ ਕਿ ਉੱਤਰ ਕੋਰੀਆ ਨੇ 3 ਸਤੰਬਰ ਨੂੰ ਆਪਣੇ ਛੇਵੇਂ ਅਤੇ ਸਭ ਤੋਂ ਸ਼ਕਤੀਸ਼ਾਲੀ ਪ੍ਰਮਾਣੂ ਮਿਜ਼ਾਈਲ ਦਾ ਪਰੀਖਣ ਕੀਤਾ ਸੀ। ਜਾਪਾਨ ਕੋਲ ਹੋਣ ਇਸ ਮਿਜ਼ਾਈਲ ਪਰੀਖਣ ਤੋਂ ਬਾਅਦ ਇਲਾਕੇ ‘ਚ ਤਣਾਅ ਬਣਿਆ ਹੋਇਆ ਹੈ, ਜਿਸ ਦੇ ਚੱਲਦੇ ਅਮਰੀਕਾ ਦੇ ਜੰਗੀ ਜਹਾਜ਼ਾਂ ਨੇ ਇਸ ਇਲਾਕੇ ‘ਚ ਉਡਾਣ ਭਰੀ।
ਹਾਲਾਂਕਿ ਦੱਖਣੀ ਕੋਰੀਆ ਨੇ ਇਸ ਨੂੰ ਰੋਜ਼ਾਨਾ ਟ੍ਰੇਨਿੰਗ ਦਾ ਹਿੱਸਾ ਦੱਸਦੇ ਹੋਏ ਕਿਹਾ ਕਿ, ”ਅਮਰੀਕਾ ਦੇ ਜੰਗੀ ਜਹਾਜ਼ ਦੇ ਨਾਲ ਦੱਖਣੀ ਕੋਰੀਆ ਦੇ f-15k ਜੰਗੀ ਜਹਾਜ਼ ਵੀ ਇਸ ‘ਚ ਸ਼ਾਮਲ ਸਨ। ਅਮਰੀਕਾ ਅਤੇ ਦੱਖਣੀ ਕੋਰੀਆ ਅੱਗੇ ਵੀ ਜੁਆਇੰਟ ਓਪਰੇਸ਼ਨ ਨੂੰ ਬਿਹਤਰ ਬਣਾਉਣ ਲਈ ਇਸ ਤਰ੍ਹਾਂ ਦਾ ਟ੍ਰੇਨਿੰਗ ਨੂੰ ਜਾਰੀ ਰੱਖੇਗਾ।”
ਜ਼ਿਕਰਯੋਗ ਹੈ ਕਿ ਅਮਰੀਕਾ ਉੱਤਰ ਕੋਰੀਆ ‘ਤੇ ਦਬਾਅ ਬਣਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਅੰਬੈਸਡਰ ਨਿੱਕੀ ਹੇਲੀ ਨੇ ਹਾਲ ਹੀ ‘ਚ ਉੱਤਰ ਕੋਰੀਆ ਨੂੰ ਇਹ ਕਹਿੰਦੇ ਹੋਏ ਚੇਤਾਵਨੀ ਦਿੱਤੀ ਸੀ ਕਿ, ”ਜੇਕਰ ਖਤਰਨਾਕ ਹਥਿਆਰਾਂ ਦਾ ਪਰੀਖਣ ਨਹੀਂ ਰੁੱਕਿਆ ਤਾਂ ਪਿਓਂਗਯਾਂਗ ਤਬਾਹ ਹੋ ਜਾਵੇਗਾ।”

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article