PUNJABMAILUSA.COM

ਅਮਰੀਕਾ ਦੇ 41ਵੇਂ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ ਦੇਹਾਂਤ

 Breaking News

ਅਮਰੀਕਾ ਦੇ 41ਵੇਂ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ ਦੇਹਾਂਤ

ਅਮਰੀਕਾ ਦੇ 41ਵੇਂ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ ਦੇਹਾਂਤ
December 01
08:08 2018

ਵਾਸ਼ਿੰਗਟਨ, 1 ਦਸੰਬਰ, (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ 94 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਜਾਰਜ ਡਬਲਿਊ ਬੁਸ਼ ਅਮਰੀਕਾ ਦੇ 41ਵੇਂ ਰਾਸ਼ਟਰਪਤੀ ਸਨ। ਸਾਲ 1988 ਵਿਚ ਰਾਸ਼ਟਰਪਤੀ ਚੁਣੇ ਜਾਣ ਤੋਂ ਪਹਿਲਾਂ ਉਹ ਸੰਯੁਕਤ ਰਾਸ਼ਟਰ ਅਤੇ ਚੀਨ ਵਿਚ ਅਮਰੀਕਾ ਦੇ ਰਾਜਦੂਤ ਰਹਿ ਚੁੱਕੇ ਸਨ। ਉਹ ਸੀਆਈਏ ਦੇ ਡਾਇਰੈਕਟਰ ਵੀ ਸਨ।
ਉਨ੍ਹਾਂ ਦੇ ਸਮੇਂ ਵਿਚ ਹੀ ਖਾੜ੍ਹੀ ਦਾ ਪਹਿਲਾ ਯੁੱਧ ਹੋਇਆ ਸੀ। ਉਸ ਸਮੇਂ ਜਦ ਇਰਾਕ ਨੇ ਕੁਵੈਤ ਤੇ ਹਮਲਾ ਕੀਤਾ ਸੀ ਤਾਂ ਉਸ ਸਮੇਂ ਜਾਰਜ ਡਬਲਿਊ ਬੁਸ਼ ਦੀ ਅਗਵਾਈ ਵਿਚ ਹੀ ਅਮਰੀਕਾ ਨੇ ਇਰਾਕ ਦੇ ਤਾਨਾਸ਼ਾਹ ਸੱਦਾਮ ਹੁਸੈਨ ਨੂੰ ਰੋਕਿਆ ਸੀ।
ਉਹ 1989 ਤੋਂ 1993 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ। ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਬਾਰਬਰਾ ਬੁਸ਼ ਦਾ ਵੀ ਇਸੇ ਸਾਲ ਕਰੀਬ 8 ਮਹੀਨੇ ਪਹਿਲਾਂ 92 ਸਾਲ ਦੀ ਉਮਰ ਵਿਚ ਦੇਹਾਂਤ ਹੋਇਆ ਹੈ। ਜਾਰਜ ਡਬਲਿਊ ਬੁਸ਼ ਦੇ ਕਾਰਜਕਾਲ ਵਿਚ ਹੀ ਯੂਐਸਐਸਆਰ ਯਾਨੀ ਸੋਵੀਅਤ ਸੰਘ ਦਾ ਵਿਘਟਨ ਹੋਇਆ ਅਤੇ ਸੀਤ ਯੁੱਧ ਦਾ ਖਾਤਮਾ ਹੋਇਆ ਸੀ। ਉਨ੍ਹਾਂ ਦੇ ਹੀ ਕਾਰਜਕਾਲ ਵਿਚ ਇਰਾਕ ਦੇ ਤਾਨਾਸ਼ਾਹ ਸੱਦਾਮ ਹੁਸੈਨ ਨੂੰ ਮਾਤ ਖਾਣੀ ਪਈ।
ਜਾਰਜ ਡਬਲਿਊ ਬੁਸ਼ ਦੇ ਬਾਰੇ ਵਿਚ ਇੱਕ ਖ਼ਾਸ ਗੱਲ ਇਹ ਵੀ ਹੈ ਕਿ ਅਮਰੀਕਾ ਦੇ ਸਭ ਤੋਂ ਲੰਮੀ ਉਮਰ ਵਾਲੇ ਰਾਸ਼ਟਰਪਤੀ ਰਹੇ ਹਨ। ਉਨ੍ਹਾਂ ਤੋਂ ਪਹਿਲਾਂ ਦੇ ਜਿੰਨੇ ਵੀ ਰਾਸ਼ਟਰਪਤੀ ਰਹੇ ਕੋਈ ਵੀ 94 ਸਾਲ ਦੀ ਉਮਰ ਤੱਕ ਜੀਅ ਨਹੀਂ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article