PUNJABMAILUSA.COM

ਅਮਰੀਕਾ ਦੇ 60 ਡਿਪਲੋਮੈਟਾਂ ਨੂੰ ਕੱਢਣ ਦੇ ਫੈਸਲੇ ਤੋਂ ਬਾਅਦ ਰੂਸ ਨੇ ਜਰਮਨੀ ਦੇ ਵੀ 4 ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢਣ ਦਾ ਫੈਸਲਾ ਲਿਆ

March 30
16:52 2018

ਬਰਲਿਨ/ਮਾਸਕੋ, 30 ਮਾਰਚ (ਪੰਜਾਬ ਮੇਲ)- ਬ੍ਰਿਟੇਨ ‘ਚ ਸਾਬਕਾ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ ‘ਤੇ ਵਿਵਾਦ ਘੱਟ ਹੋਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਅਮਰੀਕਾ ਦੇ 60 ਡਿਪਲੋਮੈਟਾਂ ਨੂੰ ਕੱਢਣ ਦੇ ਫੈਸਲੇ ਤੋਂ ਬਾਅਦ ਰੂਸ ਨੇ ਜਰਮਨੀ ਦੇ ਵੀ 4 ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢਣ ਦਾ ਫੈਸਲਾ ਲਿਆ ਹੈ। ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਇਹ ਜਾਣਕਾਰੀ ਜਰਮਨੀ ਨੇ ਹੀ ਦਿੱਤੀ ਹੈ। ਇਸ ਨੂੰ ਰੂਸ ਦੀ ਜਵਾਬੀ ਕਾਰਵਾਈ ਦੱਸਿਆ ਜਾ ਰਿਹਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਜਰਮਨੀ ਨੇ ਰੂਸ ਦੇ ਡਿਪਲੋਮੈਟਾਂ ਨੂੰ ਕੱਢਣ ਦਾ ਫੈਸਲਾ ਲਿਆ ਸੀ।
ਅਮਰੀਕਾ ਦੇ ਡਿਪਲੋਮੈਟਾਂ ਨੂੰ ਕੱਢਣ ਦੇ ਫੈਸਲੇ ਨੂੰ ਰੂਸ ਦੀ ਜਵਾਬੀ ਕਾਰਵਾਈ ਦੱਸਿਆ ਜਾ ਰਿਹਾ ਹੈ। ਅਮਰੀਕਾ ਨੇ ਰੂਸ ਦੇ 60 ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ ਅਤੇ ਸੀਅਟਲ ਸਥਿਤ ਰੂਸੀ ਦੂਤਘਰ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ। ਅਮਰੀਕਾ ਦੇ ਨਾਲ ਕਈ ਯੂਰਪੀਅਨ ਦੇਸ਼ਾਂ ਨੇ ਰੂਸ ਦੇ ਡਿਪਲੋਮੈਟਾਂ ਨੂੰ ਆਪਣੇ-ਆਪਣੇ ਦੇਸ਼ ‘ਚੋਂ ਕੱਢਿਆ ਜਾਂ ਅਜਿਹਾ ਕਰਨ ਦਾ ਐਲਾਨ ਕੀਤਾ ਸੀ।
ਇਹ ਕਦਮ ਰੂਸ ਨੂੰ ਸਬਕ ਸਿਖਾਉਣ ਦੇ ਉਦੇਸ਼ ਲਈ ਚੁੱਕੇ ਗਏ ਹਨ। ਦੋਸ਼ ਹੈ ਕਿ ਬ੍ਰਿਟੇਨ ‘ਚ ਸਾਬਕਾ ਜਾਸੂਸ ਨੂੰ ਜ਼ਹਿਰ ਦੇਣ ਦੇ ਮਾਮਲੇ ‘ਚ ਰੂਸ ਦਾ ਵੀ ਹੱਥ ਹੈ। ਟਰੰਪ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਸੀ ਕਿ ਸਾਰੇ 60 ਰਸ਼ੀਅਨ ਅਮਰੀਕਾ ‘ਚ ਡਿਪਲੋਮੈਟ ਕਵਰ ਦੇ ਤਹਿਤ ਜਾਸੂਸੀ ਕਰ ਰਹੇ ਸਨ। ਇਨ੍ਹਾਂ ‘ਚ ਕਰੀਬ ਇਕ ਦਰਜਨ ਰਸ਼ੀਅਨ ਯੂਨਾਈਟੇਡ ਨੇਸ਼ਨ ‘ਚ ਰੂਸ ਦੇ ਮਿਸ਼ਨ ‘ਤੇ ਤੈਨਾਤ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article