PUNJABMAILUSA.COM

ਅਮਰੀਕਾ ਦੌਰੇ ‘ਤੇ ਗਏ ਰਾਹੁਲ ਗਾਂਧੀ ਕੈਲੀਫੋਰਨੀਆ ਯੂਨੀਵਰਸਿਟੀ ‘ਚ ਦੇਣਗੇ ਭਾਸ਼ਣ

September 10
20:30 2017

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)– ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਇਸ ਹਫ਼ਤੇ ਕੌਮਾਂਤਰੀ ਤੇ ਤਕਨੀਕੀ ਮਾਮਲਿਆਂ ‘ਤੇ ਅਮਰੀਕਾ ਵਿੱਚ ਚਿੰਤਕਾਂ, ਸਿਆਸਤਦਾਨਾਂ ਅਤੇ ਉੱਥੇ ਰਹਿ ਰਹੇ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਕਰਨਗੇ। ਲਗਭਗ ਦੋ ਹਫ਼ਤਿਆਂ ਦੀ ਆਪਣੀ ਅਮਰੀਕਾ ਫੇਰੀ ਦੌਰਾਨ 47 ਸਾਲਾ ਰਾਹੁਲ ਗਾਂਧੀ ਬਰਕਲੇ ਵਿੱਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਵਿੱਚ ਸੋਮਵਾਰ ਨੂੰ ਸਮਕਾਲੀਨ ਭਾਰਤ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਅੱਗੇ ਦੀ ਰਾਹ ‘ਤੇ ਭਾਸ਼ਣ ਦੇਣਗੇ। ਦੱਸ ਦੇਈਏ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਦੇ ਪੜਦਾਦਾ ਜਵਾਹਰ ਲਾਲ ਨਹਿਰੂ ਨੇ 1949 ਵਿੱਚ ਬਰਕਲੇ ਵਿੱਚ ਭਾਸ਼ਣ ਦਿੱਤਾ ਸੀ। ਰਾਹੁਲ ਗਾਂਧੀ ਦੀ ਯਾਤਰਾ ਦੀਆਂ ਤਿਆਰੀਆਂ ਵਿੱਚ ਸ਼ਾਮਲ ਤਕਨੀਕੀ ਮਾਹਰ ਸੈਮ ਪਿਤਰੋਦਾ ਨੇ ਕਿਹਾ ਕਿ ਇਸ ਯਾਤਰਾ ਦੇ ਦੋ ਮਕਸਦ ਹਨ। ਪਹਿਲ ਮਕਸਦ ਦਿਲਚਸਪ ਤੇ ਵਿਸ਼ਵ ਵਿਚਾਰਕਾਂ ਨਾਲ ਮੁਲਾਕਾਤ ਕਰਕੇ ਅਰਥ ਵਿਵਸਥਾ, ਤਕਨੀਕ, ਮੌਕਿਆਂ ‘ਤੇ ਵਿਸ਼ਵ ਵਿੱਚ ਹੋਰਹੇ ਘਟਨਾਕ੍ਰਮ ‘ਤੇ ਗੱਲਬਾਤ ਕਰਨਾ ਅਤੇ ਵਿਸ਼ਵ ਪੱਧਰ ‘ਤੇ ਮਾਹਰਾਂ ਦੇ ਵਿਚਾਰਾਂ ਨੂੰ ਸੁਣਨਾ ਹੈ। ਇਸ ਦੇ ਨਾਲ ਰਾਹੁਲ ਗਾਂਧੀ ਨਿਊਯਾਰਕ ਵਿੱਚ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਵੀ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ