PUNJABMAILUSA.COM

ਅਮਰੀਕਾ ਨਾਲ ਗੱਲਬਾਤ ਲਈ ਤਿਆਰ ਅਫ਼ਗਾਨ ਤਾਲਿਬਾਨ

March 01
05:46 2018

ਕਾਬੁਲ, 1 ਮਾਰਚ (ਪੰਜਾਬ ਮੇਲ) -ਅਫ਼ਗਾਨ ਤਾਲਿਬਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਅਮਰੀਕਾ ਦੇ ਨਾਲ ਗੱਲਬਾਤ ਦੇ ਲਈ ਤਿਆਰ ਹੈ। ਅਫ਼ਗਾਨਿਸਤਾਨ ਮਸਲੇ ਦੇ ਸਿਆਸੀ ਹੱਲ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੋਸ਼ਿਸ਼ਾਂ ਦੇ ਵਿਚ ਅੱਤਵਾਦੀ ਸੰਗਠਨ ਦਾ ਰੁਖ ਸਾਹਮਣੇ ਆਇਆ ਹੈ। ਇਸਲਾਮਿਕ ਐਮੀਰੇਟ ਆਫ਼ ਅਫ਼ਗਾਨਿਸਤਾਨ ਦੇ ਰਾਜਨੀਤਕ ਦਫ਼ਤਰ (ਸੱਤਾ ਤੋਂ ਹਟਾਏ ਗਏ ਤਾਲਿਬਾਨ ਸ਼ਾਸਨ ਦਾ ਨਾਂ) ਨੇ ਕਤਰ ਵਿਚ ਅਮਰੀਕੀ ਅਧਿਕਾਰੀਆਂ ਦੇ ਨਾਲ ਸਿੱਧੀ ਗੱਲਬਾਤ ਦੀ ਗੱਲ ਕਹੀ ਹੈ । ਉਸ ਨੇ ਕਿਹਾ ਕਿ ਉਹ ਅਫ਼ਗਾਨ ਮਸਲੇ ਦਾ ਸ਼ਾਂਤੀਪੂਰਣ ਹੱਲ ਲੱਭਣਾ ਚਾਹੁੰਦਾ ਹੈ। ਹਾਲ ਹੀ ਵਿਚ ਅਮਰੀਕੀ ਮੁੱਖ ਉਪ ਸਹਾਇਕ ਵਿਦੇਸ਼ ਮੰਤਰੀ (ਦੱਖਣ ਅਤੇ ਮੱਧ ਏਸ਼ੀਆ ਮਾਮਲਾ) ਏਲਿਸ ਵੇਲਸ ਨੇ ਅਫ਼ਗਾਨਿਸਤਾਨ ਵਿਚ ਅਫ਼ਗਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਤਾਲਿਬਾਨ ਨਾਲ ਗੱਲਬਾਤ ਦੇ ਲਈ ਅਮਰੀਕਾ ਦੇ ਦਰਵਾਜ਼ੇ ਖੁਲ੍ਹੇ ਹਨ। ਤਾਲਿਬਾਨ ਨੇ ਵੇਲਸ ਦੇ ਬਿਆਨ ਦੇ ਜਵਾਬ ਵਿਚ ਗੱਲਬਾਤ ਦਾ ਰੁਖ ਅਪਣਾਇਆ। ਤਾਲਿਬਾਨ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਸਪਸ਼ਟ ਹੋ ਜਾਣਾ ਚਾਹੀਦਾ ਕਿ ਅਫ਼ਗਾਨ ਮਸਲੇ ਦਾ ਹੱਲ ਸੈਨਿਕ ਕਾਰਵਾਈ ਨਾਲ ਨਹੀਂ ਹੋ ਸਕਦਾ। ਇਸ ਲਈ ਅਮਰੀਕਾ ਨੂੰ ਅਫ਼ਗਾਨਿਸਤਾਨ ਵਿਚ ਯੁੱਧ ਦੀ ਬਜਾਏ ਸ਼ਾਂਤੀਪੂਰਣ ਰਣਨੀਤੀ ‘ਤੇ ਧਿਆਨ ਦੇਣਾ ਚਾਹੀਦਾ। ਸੈਨਿਕ ਰਣਨੀਤੀ ਕਿਸੇ ਦੇ ਹਿਤ ਵਿਚ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ