PUNJABMAILUSA.COM

ਅਮਰੀਕਾ ਨਾਲ ਫ਼ੌਜੀ ਸਬੰਧ ਵਧਾਉਣ ਵਿੱਚ ‘ਦਿਲਚਸਪੀ’ ਰੱਖਦੇ ਸੀ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ

ਅਮਰੀਕਾ ਨਾਲ ਫ਼ੌਜੀ ਸਬੰਧ ਵਧਾਉਣ ਵਿੱਚ ‘ਦਿਲਚਸਪੀ’ ਰੱਖਦੇ ਸੀ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ

ਅਮਰੀਕਾ ਨਾਲ ਫ਼ੌਜੀ ਸਬੰਧ ਵਧਾਉਣ ਵਿੱਚ  ‘ਦਿਲਚਸਪੀ’ ਰੱਖਦੇ ਸੀ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ
August 04
21:17 2017

ਵਾਸ਼ਿੰਗਟਨ, 4 ਅਗਸਤ (ਪੰਜਾਬ ਮੇਲ)- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਮਰੀਕਾ ਨਾਲ ਫ਼ੌਜੀ ਸਬੰਧ ਵਧਾਉਣ ਵਿੱਚ ‘ਸੱਚਮੁੱਚ ਦਿਲਚਸਪੀ’ ਰੱਖਦੇ ਸਨ ਤੇ ਮਰਹੂਮ ਪ੍ਰਧਾਨ ਮੰਤਰੀ ਨੇ ਦਰਸਾਇਆ ਸੀ ਕਿ ਉਹ ਇਸ ਲਈ ਭਾਰਤ ਦੀ ਵਿਦੇਸ਼ ਨੀਤੀ ਨੂੰ ਨਵੀਂ ਦਿਸ਼ਾ ਵਿੱਚ ਤੋਰ ਸਕਦੇ ਹਨ।
ਇਹ ਖੁਲਾਸਾ ਅਮਰੀਕਾ ਦੀ ਖੂਫ਼ੀਆ ਏਜੰਸੀ ਸੀਆਈਏ ਵੱਲੋਂ ਜਨਤਕ ਕੀਤੇ ਦਸਤਾਵੇਜ਼ਾਂ ਤੋਂ ਹੋਇਆ ਹੈ। ਸੀਆਈਏ ਨੇ 11 ਸਫ਼ਿਆਂ ਦੀ ਇਹ ਰਿਪੋਰਟ ਦਸੰਬਰ 2016 ਵਿੱਚ ਕਾਫ਼ੀ ਕੱਟ ਵੱਢ ਮਗਰੋਂ ਜਨਤਕ ਕੀਤੀ ਸੀ ਤੇ ਇਸ ਨਾਲ ਭਾਰਤ ਨਾਲ ਸਬੰਧਤ ਹੋਰ ਕਈ ਦਸਤਾਵੇਜ਼ ਵੀ ਮੌਜੂਦ ਸਨ।
ਇੰਟੈਲੀਜੈਂਸ ਬਾਰੇ ਅਮਰੀਕੀ ਡਾਇਕਰੈਕਟੋਰੇਟ ਨੇ ਦਸਤਾਵੇਜ਼ਾਂ ’ਚ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਲਗਪਗ ਸੱਤ ਮਹੀਨਿਆਂ ਬਾਅਦ ਮਈ 1985 ਮਗਰੋਂ ਸੋਵੀਅਤ ਯੂਨੀਅਨ (ਸਾਂਝੇ ਰੂਸ), ਮੱਧ ਪੂਰਬ, ਫਰਾਂਸ ਅਤੇ ਅਮਰੀਕਾ ਦੀਆਂ ਪਾਈਆਂ ਫੇਰੀਆਂ ਮੌਕੇ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਸੀ ਕਿ ਉਹ ਭਾਰਤ ਦੀ ਵਿਦੇਸ਼ ਨੀਤੀ ਨੂੰ ਪਹਿਲੇ ਪ੍ਰਧਾਨ ਮੰਤਰੀਆਂ ਦੇ ਮੁਕਾਬਲੇ ਆਪਣੇ ਜਜ਼ਬਿਆਂ ਨੂੰ ਪਿੱਛੇ ਰੱਖ ਕੇ ਵਧੇਰੇ ਵਿਹਾਰਕ ਤਰੀਕੇ ਨਾਲ ਨਵੀਂ ਦਿਸ਼ਾ ’ਚ ਲਿਜਾਣ ਦੇ ਸਮਰੱਥ ਹੈ। ਦਸਤਾਵੇਜ਼ਾਂ ’ਚ ਕਿਹਾ ਗਿਆ ਹੈ ਕਿ ਗਾਂਧੀ ਨੇ ਅਜਿਹੇ ਸੰਕੇਤ ਦਿੱਤੇ ਸੀ ਕਿ ਭਾਰਤ ਅਮਰੀਕਾ ਅਤੇ ਪੱਛਮੀ ਯੂਰੋਪ ਨਾਲ ਆਪਣੇ ਆਰਥਿਕ ਖਾਸ ਤੌਰ ’ਤੇ ਤਕਨੀਕੀ ਸਬੰਧਾਂ ਨੂੰ ਅੱਗੇ ਲਿਜਾਣ ਲਈ ਤਿਆਰ ਹੈ।
ਪਹਿਲੀ ਅਗਸਤ 1985 ਦੀ ਮਿਤੀ ਵਾਲੀ ਇਸ ਰਿਪੋਰਟ ਮੁਤਾਬਕ ਗਾਂਧੀ ਦੀ ਵਿਦੇਸ਼ ਫੇਰੀ ਨਾਲ ਉਨ੍ਹਾਂ ਦੀ ਵਿਕਸਤ ਹੁੰਦੀ ਨਿੱਜੀ ਤੇ ਕੂਟਨੀਤਕ ਸ਼ੈਲੀ ਦੀਆਂ ਕਈ ਖੂਬੀਆਂ ਉਭਰ ਕੇ ਸਾਹਮਣੇ ਆਈਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article