PUNJABMAILUSA.COM

ਅਮਰੀਕਾ ਨੂੰ ਇੰਡੋ-ਪ੍ਰਸ਼ਾਂਤ ਖੇਤਰ ‘ਚ ਹਮਲਾਵਰ ਕਾਰਵਾਈ ਰੋਕਣ ਲਈ ਫੌਜੀ ਸਮਰੱਥਾ ਬਰਕਰਾਰ ਰੱਖਣ ‘ਤੇ ਜ਼ੋਰ

ਅਮਰੀਕਾ ਨੂੰ ਇੰਡੋ-ਪ੍ਰਸ਼ਾਂਤ ਖੇਤਰ ‘ਚ ਹਮਲਾਵਰ ਕਾਰਵਾਈ ਰੋਕਣ ਲਈ ਫੌਜੀ ਸਮਰੱਥਾ ਬਰਕਰਾਰ ਰੱਖਣ ‘ਤੇ ਜ਼ੋਰ

ਅਮਰੀਕਾ ਨੂੰ ਇੰਡੋ-ਪ੍ਰਸ਼ਾਂਤ ਖੇਤਰ ‘ਚ ਹਮਲਾਵਰ ਕਾਰਵਾਈ ਰੋਕਣ ਲਈ ਫੌਜੀ ਸਮਰੱਥਾ ਬਰਕਰਾਰ ਰੱਖਣ ‘ਤੇ ਜ਼ੋਰ
July 16
04:28 2017

ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)– ਇੰਡੋ-ਏਸ਼ੀਆ ਪ੍ਰਸ਼ਾਂਤ ਖੇਤਰ ਵਿੱਚ ਚੀਨ ਦੇ ਹਮਲਾਵਰ ਰੁਖ਼ ਦੌਰਾਨ ਅੱਜ ਅਮਰੀਕਾ ਦੇ ਨੁਮਾਇੰਦਾ ਸਦਨ ਨੇ ਕਿਹਾ ਕਿ ਇਸ ਰਣਨੀਤਕ ਖੇਤਰ ਵਿੱਚ ਹਮਲਾਵਰ ਕਾਰਵਾਈਆਂ ਨੂੰ ਰੋਕਣ ਲਈ ਅਮਰੀਕਾ ਨੂੰ ਫ਼ੌਜੀ ਸਮਰੱਥਾ ਬਰਕਰਾਰ ਰੱਖਣੀ ਚਾਹੀਦੀ ਹੈ। ਸਾਲਾਨਾ ਰੱਖਿਆ ਬਜਟ ਨੂੰ ਮਨਜ਼ੂਰੀ ਦਿੰਦਿਆਂ ਸਦਨ ਨੇ ਜ਼ਿਕਰ ਕੀਤਾ ਕਿ ਇੰਡੋ-ਏਸ਼ੀਆ ਪ੍ਰਸ਼ਾਂਤ ਖੇਤਰ ਦੀ ਸੁਰੱਖਿਆ ਤੇ ਸਥਿਰਤਾ ਬਰਕਰਾਰ ਰੱਖਣ ਵਿੱਚ ਅਮਰੀਕਾ ਦਾ ਕੌਮੀ ਹਿੱਤ ਹੈ।
ਨੈਸ਼ਨਲ ਡਿਫੈਂਸ ਆਥਰਾਈਜੇਸ਼ਨ ਐਕਟ-2018 ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਨੂੰ ‘ਹਮਲਾਵਰ ਗਤੀਵਿਧੀਆਂ ਨੂੰ ਰੋਕਣ ਤੇ ਖੇਤਰੀ ਖ਼ਤਰਿਆਂ ਉਤੇ ਜਵਾਬੀ ਕਾਰਵਾਈ ਲਈ ਫ਼ੌਜੀ ਸਮਰੱਥਾ ਬਰਕਰਾਰ ਰੱਖਣੀ ਚਾਹੀਦੀ ਹੈ।’ ਇਸ ਵਿੱਚ ਫ਼ੌਜਾਂ ਨੂੰ ਪੁਨਰਗਠਿਤ ਕਰਨ ਦੇ ਯਤਨ ਜਾਰੀ ਰੱਖਣ, ਵਾਧੂ ਸਰੋਤ ਮੁਹੱਈਆ ਕਰਾਉਣ ਅਤੇ ਖੇਤਰ ਵਿੱਚ ਨਿਵੇਸ਼ ਨੂੰ ਵਧਾਉਣ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਇਹ ਸਭ ਖੇਤਰ ਵਿੱਚ ਮਜ਼ਬੂਤ ਅਮਰੀਕੀ ਪ੍ਰਤੀਬੱਧਤਾ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹੈ। ਇਸ ਵਿੱਚ ਆਦੇਸ਼ ਦਿੱਤਾ ਗਿਆ ਹੈ ਕਿ ਰੱਖਿਆ ਮੰਤਰੀ ਰਣਨੀਤਕ ਯੋਜਨਾ ਤਿਆਰ ਕਰੇ ਅਤੇ ਇਸ ਨੂੰ ਅਗਲੇ ਸਾਲ ਪਹਿਲੀ ਫਰਵਰੀ ਨੂੰ ਕਾਂਗਰਸ ਅੱਗੇ ਰੱਖਿਆ ਜਾਵੇ। ਉਹ ਅਮਰੀਕਾ ਪ੍ਰਸ਼ਾਂਤ ਹਾਲਾਤ ਤੇ ਤਾਇਨਾਤੀ ਯੋਜਨਾਵਾਂ ਅਤੇ ਹੋਰ ਗੁੰਝਲਦਾਰ ਸਥਿਤੀਆਂ ਵਿੱਚ ਕਾਰਵਾਈ ਕਰਨ ਦੀ ਸਮਰੱਥਾ ਦਾ ਮੁਲਾਂਕਣ ਕਰੇ।
ਗ਼ੌਰਤਲਬ ਹੈ ਕਿ ਅਮਰੀਕਾ ਨੇ ਫ਼ੌਜਾਂ ਦੇ ਪੁਨਰਮੁਲਾਂਕਣ ਤੇ ਪੁਨਰਗਠਨ ਦਾ ਸੱਦਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਚੀਨ ਵਿਵਾਦਤ ਦੱਖਣੀ ਚੀਨ ਸਾਗਰ ਵਿੱਚ ਲਗਾਤਾਰ ਹਮਲਾਵਰ ਰੁਖ਼ ਅਪਣਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article