PUNJABMAILUSA.COM

ਅਮਰੀਕਾ ਨੂੰ ਛੱਡ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹੈ ਯੂਰਪ

ਅਮਰੀਕਾ ਨੂੰ ਛੱਡ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹੈ ਯੂਰਪ

ਅਮਰੀਕਾ ਨੂੰ ਛੱਡ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹੈ ਯੂਰਪ
September 18
17:19 2017

ਮੁੰਬਈ, 18 ਸਤੰਬਰ (ਪੰਜਾਬ ਮੇਲ)- ਸਤੰਬਰ 2016 ‘ਚ ਦਿੱਗਜ ਭਾਰਤੀ ਸਾਫਟਵੇਅਰ ਕੰਪਨੀਆਂ ਤੋਂ ਜਿਨ੍ਹਾਂ ਆਈ. ਆਈ. ਟੀ. ਵਿਦਿਆਰਥੀਆਂ ਨੂੰ ਯੂ. ਐੱਸ. ‘ਚ ਨੌਕਰੀ ਦਾ ਆਫਰ ਮਿਲਿਆ ਸੀ, ਉਨ੍ਹਾਂ ਦਾ ਸੁਪਨਾ ਹੁਣ ਤੱਕ ਸਾਕਾਰ ਨਹੀਂ ਹੋਇਆ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵੀਜ਼ਾ ਪਾਲਿਸੀ ਇਸ ਲਈ ਜ਼ਿੰਮੇਵਾਰ ਹੈ। ਇਸ ਪਾਲਿਸੀ ਦਾ ਨਤੀਜਾ ਇਹ ਹੋਇਆ ਕਿ ਦੇਸ਼ ਦੇ ਜਿਨ੍ਹਾਂ ਬਿਹਤਰੀਨ ਪੇਸ਼ੇਵਰਾਂ ਨੂੰ ਯੂ. ਐੱਸ. ਲਈ ਕਰੋੜਾਂ ਦਾ ਆਫਰ ਮਿਲਿਆ ਸੀ, ਹੁਣ ਉਹ ਇਸ ਨਾਲੋਂ ਘੱਟ ਪੈਕੇਜ ‘ਤੇ ਵੀ ਸਮਝੌਤਾ ਕਰਨ ਨੂੰ ਮਜ਼ਬੂਰ ਹਨ। ਵੀਜ਼ਾ ਪਾਲਿਸੀ ਕਾਰਨ ਉਨ੍ਹਾਂ ਸੰਸਥਾਨਾਂ ਦੀ ਪ੍ਰੇਸ਼ਾਨੀ ਵੀ ਵੱਧ ਗਈ ਹੈ, ਜੋ ਸੰਸਥਾਨ ਕੈਂਪਸ ਪਲੇਸਮੈਂਟ ਜ਼ਰੀਏ ਵਿਦੇਸ਼ੀ ਕੰਪਨੀਆਂ ‘ਚ ਨੌਕਰੀ ਦਾ ਦਾਅਵਾ ਕਰਦੇ ਸਨ। ਹੁਣ ਇਹ ਸੰਸਥਾਨ ਵੀ ਨਵੇਂ ਰਾਹ ਖੋਜਣ ਲੱਗੇ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਆਉਣ ਵਾਲੇ ਪਲੇਸਮੈਂਟ ਸੀਜ਼ਨ ‘ਚ ਯੂ. ਐੱਸ. ਆਫਰਸ ‘ਚ ਭਾਰੀ ਕਮੀ ਆਵੇਗੀ। ਹਾਲਾਤ ਕੁਝ ਅਜਿਹੇ ਹਨ ਕਿ ਆਈ. ਆਈ. ਟੀ. ਦੇ ਪਲੇਸਮੈਂਟ ਸੈੱਲ ਯੂ. ਐੱਸ. ਤੋਂ ਪਰ੍ਹੇ ਮੌਕੇ ਲੱਭ ਰਹੇ ਹਨ।
ਜਾਪਾਨ, ਤਾਇਵਾਨ, ਕੈਨੇਡਾ, ਸਿੰਗਾਪੁਰ ਅਤੇ ਕੁਝ ਹੋਰ ਯੂਰਪੀ ਦੇਸ਼ ਹੁਣ ਵਿਦਿਆਰਥੀਆਂ ਦੀ ਪਹਿਲੀ ਪਸੰਦ ‘ਚ ਸ਼ਾਮਲ ਹੋਣ ਲੱਗੇ ਹਨ। ਪਿਛਲੇ ਸਾਲ ਜਿਨ੍ਹਾਂ ਆਈ. ਆਈ. ਟੀ. ਗ੍ਰੈਜੂਏਟਸ ਨੂੰ ਅਮਰੀਕਾ ‘ਚ ਆਫਰ ਮਿਲਿਆ ਸੀ ਉਨ੍ਹਾਂ ‘ਚੋਂ ਬਹੁਤ ਥੋੜ੍ਹਿਆਂ ਨੇ ਅਮਰੀਕਾ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦੋਂ ਕਿ ਬਾਕੀਆਂ ਨੇ ਉਨ੍ਹਾਂ ਅਮਰੀਕੀ ਕੰਪਨੀਆਂ ਦੇ ਭਾਰਤ ਸਥਿਤ ਦਫਤਰ ਨੂੰ ਜੁਆਇਨ ਕੀਤਾ ਹੈ ਜਾਂ ਵਿਦੇਸ਼ ‘ਚ ਬਦਲਵੇਂ ਆਫਰ ਉਨ੍ਹਾਂ ਨੂੰ ਦਿੱਤੇ ਜਾ ਰਹੇ ਹਨ। ਉਦਾਹਰਣ ਲਈ ਮਾਈਕ੍ਰੋਸਾਫਟ ਨੇ ਕੁਝ ਵਿਦਿਆਰਥੀਆਂ ਨੂੰ ਕੈਨੇਡਾ ‘ਚ ਨੌਕਰੀ ਦਾ ਆਫਰ ਦਿੱਤਾ ਹੈ। ਕੰਪਨੀਆਂ ਨੇ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਹੈ ਕਿ ਜਦੋਂ ਉਹ ਇਕ ਜਾਂ ਦੋ ਸਾਲ ਕਿਸੇ ਦੂਜੀ ਜਗ੍ਹਾ ‘ਤੇ ਪੂਰੇ ਕਰ ਲੈਣਗੇ ਅਤੇ ਵੀਜ਼ੇ ਦਾ ਪ੍ਰਬੰਧ ਹੋ ਜਾਵੇਗਾ ਤਾਂ ਉਨ੍ਹਾਂ ਨੂੰ ਯੂ. ਐੱਸ. ਸ਼ਿਫਟ ਕਰ ਦਿੱਤਾ ਜਾਵੇਗਾ। ਕੈਨੇਡਾ ਅਤੇ ਜਾਪਾਨ ਵਰਗੇ ਦੇਸ਼ ਪੜ੍ਹੇ-ਲਿਖੇ ਅਤੇ ਹੁਨਰਮੰਦ ਪੇਸ਼ੇਵਰਾਂ ਲਈ ਰਾਹ ਖੋਲ੍ਹ ਰਹੇ ਹਨ।
ਹੁਣ ਐੱਚ.1 ਬੀ ਵੀਜ਼ੇ ਦੇ ਮੁਕਾਬਲੇ ਸਟੂਡੈਂਟ ਵੀਜ਼ਾ ਹਾਸਲ ਕਰਨਾ ਜ਼ਿਆਦਾ ਆਸਾਨ ਹੈ। ਹਾਲਾਂਕਿ ਕੁਝ ਪੁਰਾਣੇ ਆਈ. ਆਈ. ਟੀਜ਼ ਸੰਸਥਾਨ ਅਮਰੀਕੀ ਕੰਪਨੀਆਂ ਨੂੰ ਸੱਦਾ ਦੇ ਰਹੇ ਹਨ ਪਰ ਸਾਵਧਾਨੀ ਨਾਲ ਕਦਮ ਵਧਾ ਰਹੇ ਹਨ ਤਾਂ ਕਿ ਵਿਦਿਆਰਥੀਆਂ ਨੂੰ ਕੱਚਾ ਸੌਦਾ ਨਾ ਕਰਨਾ ਪਵੇ। ਇਕ ਪੁਰਾਣੇ ਆਈ. ਆਈ. ਟੀ. ਸੰਸਥਾਨ ‘ਚ ਇਕ ਵਿਦਿਆਰਥੀ ਨੂੰ ਯੂ. ਐੱਸ. ‘ਚ ਨੌਕਰੀ ਦਾ ਆਫਰ ਮਿਲਿਆ ਸੀ ਪਰ ਵੀਜ਼ਾ ਐਪਲੀਕੇਸ਼ਨ ਰੱਦ ਹੋਣ ਤੋਂ ਬਾਅਦ ਉਸ ਨੇ ਦੂਜੀ ਕੰਪਨੀ ਜੁਆਇਨ ਕਰ ਲਈ। ਜਿਨ੍ਹਾਂ ਵਿਦਿਆਰਥੀਆਂ ਨੂੰ ਅਮਰੀਕਾ ‘ਚ ਕੰਪਨੀਆਂ ਵੱਲੋਂ ਆਫਰ ਸੀ, ਉਨ੍ਹਾਂ ਨੇ ਇਨ੍ਹਾਂ ਕੰਪਨੀਆਂ ਦੇ ਭਾਰਤ ਸਥਿਤ ਦਫਤਰਾਂ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਯੂ. ਐੱਸ. ਵੀਜ਼ਾ ਪਾਲਿਸੀ ਵਿਚਾਰ ਅਧੀਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article