PUNJABMAILUSA.COM

ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਟਰੈਵਲ ਅਡਵਾਈਜ਼ਰੀ

ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਟਰੈਵਲ ਅਡਵਾਈਜ਼ਰੀ

ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਟਰੈਵਲ ਅਡਵਾਈਜ਼ਰੀ
January 12
06:45 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਗਾਤਾਰ ਆਪਣੇ ਭਾਸ਼ਣਾਂ ਵਿਚ ‘ਅਮਰੀਕੀ ਫਸਟ’ ਦਾ ਨਾਅਰਾ ਦਿੰਦੇ ਹਨ। ਇਸ ਦੇ ਤਹਿਤ ਅਮਰੀਕਾ ਲਗਾਤਾਰ ਟਰੈਵਲ ਅਡਵਾਈਜ਼ਰੀ ਵਿਚ ਬਦਲਾਅ ਕਰ ਰਿਹਾ ਹੈ। 10 ਜਨਵਰੀ ਨੂੰ ਅਮਰੀਕਾ ਨੇ ਆਪਣੀ ਨਵੀਂ ਟਰੈਵਲ ਅਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਭਾਰਤ ਨੂੰ ਲੈਵਲ 2 ਅਤੇ ਪਾਕਿਸਤਾਨ ਨੂੰ ਲੈਵਲ 3 ‘ਤੇ ਰੱਖਿਆ ਗਿਆ ਹੈ। ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਪਾਕਿਸਤਾਨ ਜਾਣਾ ਇਕ ਖਤਰੇ ਭਰਿਆ ਕਦਮ ਦੱਸਿਆ ਹੈ। ਦੱਸਣਯੋਗ ਹੈ ਕਿ ਹਾਲ ਹੀ ਦੇ ਦਿਨਾਂ ਵਿਚ ਜਿਸ ਤਰ੍ਹਾਂ ਨਾਲ ਪਾਕਿਸਤਾਨ ਪ੍ਰਤੀ ਅਮਰੀਕਾ ਦਾ ਸਖਤ ਰਵੱਈਆ ਸਾਹਮਣੇ ਆਇਆ ਹੈ, ਇਸ ਦੌਰਾਨ ਟਰੈਵਲ ਅਡਵਾਈਜ਼ਰੀ ਉਸ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਤੁਹਾਨੂੰ ਦੱਸ ਦਈਏ ਕਿ ਅਮਰੀਕਾ ਵਿਚ ਲੈਵਲ ਦੇ ਆਧਾਰ ‘ਤੇ ਹੋਰ ਦੇਸ਼ਾਂ ਦੀ ਸੁਰੱਖਿਆ ਨੂੰ ਮਾਪਿਆ ਜਾਂਦਾ ਹੈ। ਇਨ੍ਹਾਂ ਲੈਵਲ ਦੇ ਆਧਾਰ ‘ਤੇ ਹਵਾਈ ਅੱਡੇ ‘ਤੇ ਚੈਕਿੰਗ, ਵੀਜ਼ਾ ਆਦਿ ਸਬੰਧੀ ਚੀਜ਼ਾਂ ਨੂੰ ਦੇਖਿਆ ਜਾਂਦਾ ਹੈ ਅਤੇ ਅਮਰੀਕੀ ਨਾਗਰਿਕਾਂ ਨੂੰ ਉਸ ਦੇਸ਼ ਦੀ ਸੁਰੱਖਿਆ ਦੇ ਬਾਰੇ ਵਿਚ ਸਾਵਧਾਨ ਕੀਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article