PUNJABMAILUSA.COM

ਅਮਰੀਕਾ ਨੇ ਇਜ਼ਰਾਈਲ ਤੋਂ ਖ਼ਰੀਦੀ ਟਰਾਫੀ ਫ਼ੌਜੀ ਹਥਿਆਰ ਪ੍ਰਣਾਲੀ

ਅਮਰੀਕਾ ਨੇ ਇਜ਼ਰਾਈਲ ਤੋਂ ਖ਼ਰੀਦੀ ਟਰਾਫੀ ਫ਼ੌਜੀ ਹਥਿਆਰ ਪ੍ਰਣਾਲੀ

ਅਮਰੀਕਾ ਨੇ ਇਜ਼ਰਾਈਲ ਤੋਂ ਖ਼ਰੀਦੀ ਟਰਾਫੀ ਫ਼ੌਜੀ ਹਥਿਆਰ ਪ੍ਰਣਾਲੀ
October 11
16:51 2018

ਯੇਰੂਸ਼ਲਮ, 11 ਅਕਤੂਬਰ (ਪੰਜਾਬ ਮੇਲ)-ਦੁਨੀਆਂ ਭਰ ਨੂੰ ਹਥਿਆਰ ਵੇਚਣ ਵਾਲੇ ਅਮਰੀਕਾ ਨੇ ਆਪਣੇ ਬਖਤਰਬੰਦ ਵਾਹਨਾਂ ਦੀ ਸੁਰੱਖਿਆ ਲਈ ਇਜ਼ਰਾਈਲ ਤੋਂ ਫ਼ੌਜੀ ਹਥਿਆਰ ਪ੍ਰਣਾਲੀ ‘ਟਰਾਫੀ’ ਨੂੰ ਖ਼ਰੀਦਣ ਦਾ ਸੌਦਾ ਕੀਤਾ ਹੈ। ਅਮਰੀਕਾ ਨੂੰ ਇਹ ਪ੍ਰਣਾਲੀ 50 ਕਰੋੜ ਡਾਲਰ (ਕਰੀਬ 3,700 ਕਰੋੜ ਰੁਪਏ) ‘ਚ ਮਿਲੇਗੀ।
ਟਰਾਫੀ ਫ਼ੌਜੀ ਵਾਹਨਾਂ ਨੂੰ ਮਿਜ਼ਾਈਲ ਅਤੇ ਮੋਰਟਾਰ ਦੇ ਹਮਲੇ ਤੋਂ ਬਚਾਉਂਦੀ ਹੈ। ਇਸ ਦੇ ਨਾਲ ਹੀ ਇਹ ਫ਼ੌਜੀ ਵਾਹਨਾਂ ਵੱਲੋਂ ਆਉਂਦੀ ਮਿਜ਼ਾਈਲ ਅਤੇ ਮੋਰਟਾਰ ਨੂੰ ਤਬਾਹ ਕਰਨ ਦੀ ਸਮਰੱਥਾ ਵੀ ਰੱਖਦੀ ਹੈ। ਇਸ ਨੂੰ ਇਜ਼ਰਾਈਲੀ ਕੰਪਨੀ ਰਿਫਾਇਲ ਐਡਵਾਂਸ ਡਿਫੈਂਸ ਸਿਸਟਮ ਨੇ ਵਿਕਸਿਤ ਕੀਤਾ ਹੈ। ਪਿਛਲੇ ਸਾਲ ਜੂਨ ‘ਚ ਵੀ ਅਮਰੀਕੀ ਫ਼ੌਜ ਨੇ ਆਪਣੇ ਏਬਰੈਮਸ ਟੈਂਕਾਂ ਦੀ ਸੁਰੱਖਿਆ ਲਈ ਰਫਾਇਲ ਤੋਂ 19.3 ਕਰੋੜ ਡਾਲਰ (ਕਰੀਬ 1,430 ਕਰੋੜ ਰੁਪਏ) ‘ਚ ਇਹ ਪ੍ਰਣਾਲੀ ਖ਼ਰੀਦੀ ਸੀ। ਹੁਣ ਉਸ ਨੇ ਜ਼ਿਆਦਾ ਟੈਂਕਾਂ ਦੀ ਸੁਰੱਖਿਆ ਲਈ ਨਵਾਂ ਸਮਝੌਤਾ ਕੀਤਾ ਹੈ। ਰਫਾਇਲ ਅਮਰੀਕੀ ਫ਼ੌਜ ਨੂੰ ਟਰਾਫੀ ਦਾ ਹਲਕਾ ਐਡੀਸ਼ਨ ਵੇਚਣ ਦੀ ਯੋਜਨਾ ‘ਤੇ ਵਿਚਾਰ ਕਰ ਰਹੀ ਹੈ। ਇਸ ਨਾਲ ਅਮਰੀਕੀ ਬਖਤਰਬੰਦ ਟੈਂਕਾਂ ਬ੍ਰੈਡਲੀ ਅਤੇ ਸਟਰਾਈਕਰ ਦੀ ਸੁਰੱਖਿਆ ਹੋ ਸਕੇਗੀ। ਟਰਾਫੀ ਦਾ ਹਲਕਾ ਐਡੀਸ਼ਨ ਵੀ 300 ਤੋਂ ਜ਼ਿਆਦਾ ਟੈਂਕ ਰੋਕੂ ਮਿਜ਼ਾਈਲ ਅਤੇ ਮੋਰਟਾਰ ਨੂੰ ਰੋਕਣ ਦੀ ਸਮਰੱਥਾ ਰੱਖਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article