PUNJABMAILUSA.COM

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

 Breaking News

August 16
17:25 2018

ਵਾਸ਼ਿੰਗਟਨ, 16 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਅਤੇ ਚੀਨ ਨੂੰ ਲੰਮੇ ਹੱਥੀ ਲੈਂਦੇ ਹੋਏ ਉਨ੍ਹਾਂ ਦੀਆਂ ਕੁਝ ਕੰਪਨੀਆਂ ਨੂੰ ਪ੍ਰਤੀਬੰਧਿਤ ਕਰ ਦਿੱਤਾ ਹੈ। ਵਿੱਤ ਮੰਤਰਾਲੇ ਮੁਤਾਬਕ ਉੱਤਰੀ ਕੋਰੀਆ ਦੇ ਜਹਾਜ਼ਾਂ ਨੂੰ ਮਦਦ ਪਹੁੰਚਾਉਣ ਅਤੇ ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ਕਾਰਨ ਰੂਸ ਦੀ ਇਕ ਬੰਦਰਗਾਹ ਸੇਵਾ ਏਜੰਸੀ ਅਤੇ ਚੀਨ ਦੀਆਂ ਕੁਝ ਕੰਪਨੀਆਂ ‘ਤੇ ਬੁੱਧਵਾਰ ਨੂੰ ਪਾਬੰਦੀ ਲਾ ਦਿੱਤੀ ਗਈ। ਅਮਰੀਕਾ ਦੇ ਵਿੱਤ ਮੰਤਰਾਲੇ ਨੇ ਇਕ ਬਿਆਨ ਜਾਰੀ ਕਰਕੇ ਆਖਿਆ ਕਿ ਚੀਨ ਸਥਿਤ ਡਾਲੀਆਨ ਸੂਨ ਮੂਨ ਸਟਾਰ ਇੰਟਰਨੈਸ਼ਨਲ ਲਾਜੀਸਟਿਕਸ ਟ੍ਰੇਡਿੰਗ ਨੂੰ ਲਿਮਟਿਡ ਅਤੇ ਇਸ ਦੇ ਸਿੰਗਾਪੁਰ ਸਥਿਤ ਐੱਸ. ਆਈ. ਐੱਨ. ਐੱਸ. ਐੱਮ. ਐੱਸ. ਪ੍ਰਾਈਵੇਟ ਲਿਮਟਿਡ ਉੱਤਰੀ ਕੋਰੀਆ ਨੂੰ ਹਰ ਸਾਲ 1 ਅਰਬ ਡਾਲਰ ਤੋਂ ਵੱਧ ਦੀ ਸ਼ਰਾਬ ਅਤੇ ਸਿਗਰੇਟ ਦੀ ਸਪਲਾਈ ਕਰਦੀ ਹੈ।
ਇਸ ਤੋਂ ਇਲਾਵਾ ਅਮਰੀਕਾ ਨੇ ਰੂਸ ਦੀ ਪ੍ਰੋਫੀਨੇਟ ਪ੍ਰਾਈਵੇਟ ਲਿਮਟਿਡ ਅਤੇ ਉਸ ਦੇ ਜਨਰਲ ਸਕੱਤਰ ਵਸਿਲੀ ਅਲੈਕਸੰਡ੍ਰੋਵਿੰਚ ਕੋਲਚਨੋਵ ਨੂੰ ਉੱਤਰੀ ਕੋਰੀਆ ਦੇ ਜਹਾਜ਼ਾਂ ਲਈ ਘੱਟੋਂ-ਘੱਟ 6 ਵਾਰ ਬੰਦਰਗਾਹ ਉਪਲਬੱਧ ਕਰਾਉਣ ਲਈ ਪ੍ਰਤੀਬੰਧਿਤ ਕੀਤਾ ਹੈ। ਮੰਤਰਾਲੇ ਨੇ ਦੱਸਿਆ ਕਿ ਕੋਲਚਵੋਨ ਨਿੱਜੀ ਤੌਰ ‘ਤੇ ਉੱਤਰੀ ਕੋਰੀਆ ਨਾਲ ਸੰਬੰਧਿਤ ਸਮਝੌਤਿਆਂ ਅਤੇ ਰੂਸ ‘ਚ ਉੱਤਰੀ ਕੋਰੀਆ ਦੇ ਨੁਮਾਇੰਦਗੇ ਦੇ ਤੌਰ ‘ਤੇ ਕੰਮ ਕਰ ਰਹੇ ਸਨ। ਅਮਰੀਕਾ ਦੇ ਵਿੱਤ ਮੰਤਰੀ ਸਟੀਵਨ ਮਨੁਚਿਨ ਨੇ ਆਖਿਆ ਕਿ ਚੀਨ, ਸਿੰਗਾਪੁਰ ਅਤੇ ਰੂਸ ਸਥਿਤ ਇਨ੍ਹਾਂ ਕੰਪਨੀਆਂ ‘ਤੇ ਪਾਬੰਦੀਆਂ ਅਮਰੀਕੀ ਕਾਨੂੰਨ ਤਹਿਤ ਲਾਈਆਂ ਗਈਆਂ ਹਨ। ਉੱਤਰੀ ਕੋਰੀਆ ਸ਼ਿੰਪਿੰਗ ਉਦਯੋਗ ਨਾਲ ਜੁੜੀਆਂ ਹੋਈਆਂ ਕੰਪਨੀਆਂ ਉੱਤਰੀ ਕੋਰੀਆ ਨੂੰ ਮਦਦ ਪੁਹੰਚਾਉਣ ਲਈ ਜ਼ਿੰਮੇਵਾਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ