PUNJABMAILUSA.COM

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ
February 14
17:24 2020

ਵਾਸ਼ਿੰਗਟਨ, 14 ਫਰਵਰੀ (ਪੰਜਾਬ ਮੇਲ)-ਅਮਰੀਕੀ ਖ਼ੁਫ਼ੀਆ ਏਜੰਸੀ ਸੀ.ਆਈ.ਏ. ਨੇ ਇਕ ਸਵਿੱਸ ਕੋਡ ਰਾਈਟਿੰਗ ਕੰਪਨੀ ਰਾਹੀਂ ਕਈ ਦਹਾਕਿਆਂ ਤੱਕ ਭਾਰਤ ਤੇ ਪਾਕਿਸਤਾਨ ਸਮੇਤ ਦੁਨੀਆ ਦੇ ਉਨ੍ਹਾਂ ਸਾਰੇ ਦੇਸ਼ਾਂ ਦੀ ਜਾਸੂਸੀ ਕੀਤੀ, ਜਿਨ੍ਹਾਂ ਉੱਤੇ ਉਹ ਨਜ਼ਰ ਰੱਖਣਾ ਚਾਹੁੰਦੀ ਸੀ। ਇਸ ਕੰਪਨੀ ਦੇ ਉਪਕਰਨਾਂ ਦੀ ਵਰਤੋਂ ਸਮੁੱਚੇ ਵਿਸ਼ਵ ਦੇ ਵੱਖੋ-ਵੱਖਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਜਾਸੂਸਾਂ, ਫ਼ੌਜੀਆਂ ਤੇ ਖ਼ੁਫ਼ੀਆ ਕੂਟਨੀਤਕਾਂ ਨਾਲ ਸੁਨੇਹਿਆਂ ਦੇ ਆਦਾਨ-ਪ੍ਰਦਾਨ ਲਈ ਬਹੁਤ ਭਰੋਸੇਯੋਗ ਮੰਨੀ ਜਾਂਦੀ ਰਹੀ ਪਰ ਕਿਸੇ ਨੂੰ ਵੀ ਕਦੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਸ ਕੰਪਨੀ ਦੇ ਮਾਲਕ ਕੌਣ ਹਨ।
ਇਸ ਕੰਪਨੀ ਦੀ ਮਾਲਕੀ ਅਸਲ ‘ਚ ਸੀ.ਆਈ.ਏ. ਅਤੇ ਉਸ ਦੀ ਸਹਿਯੋਗੀ ਪੱਛਮੀ ਜਰਮਨੀ ਦੀ ਖ਼ੁਫ਼ੀਆ ਏਜੰਸੀ ਬੀ.ਐੱਨ.ਡੀ. ਕੋਲ ਸੀ। ਜਾਸੂਸੀਆਂ ਦਾ ਇਹ ਸਿਲਸਿਲਾ 50 ਸਾਲਾਂ ਤੱਕ ਚੱਲਦਾ ਰਿਹਾ।
ਅਮਰੀਕਾ ਦੇ ਅਖ਼ਬਾਰ ‘ਵਾਸ਼ਿੰਗਟਨ ਪੋਸਟ’ ਅਤੇ ਜਰਮਨੀ ਦੇ ਸਰਕਾਰੀ ਬ੍ਰਾਡਕਾਸਟਰ ੱ46 ਨੇ ਹੁਣ ਇਕ ਰਿਪੋਰਟ ਇਸ ਬਾਰੇ ਪੇਸ਼ ਕੀਤੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਵਿਟਜ਼ਰਲੈਂਡ ਦੀ ਕ੍ਰਿਪਟੋ ਏਜੀ ਕੰਪਨੀ ਨਾਲ ਸੀ.ਆਈ.ਏ. ਨੇ 1951 ‘ਚ ਸੌਦਾ ਕੀਤਾ ਸੀ; ਜਿਸ ਅਧੀਨ 1970 ‘ਚ ਇਸ ਦਾ ਮਾਲਿਕਾਨਾ ਹੱਕ ਸੀ.ਆਈ.ਏ. ਨੂੰ ਮਿਲ ਗਿਆ।
ਰਿਪੋਰਟ ‘ਚ ਸੀ.ਆਈ.ਏ. ਦੇ ਖ਼ੁਫ਼ੀਆ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਸ ਰਾਜ਼ ਦਾ ਪਰਦਾਫ਼ਾਸ਼ ਕੀਤਾ ਗਿਆ ਹੈ ਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਪੱਛਮੀ ਜਰਮਨੀ ਨੇ ਸਾਲਾਂ ਬੱਧੀ ਦੂਜੇ ਦੇਸ਼ਾਂ ਦੇ ਭੋਲੇਪਣ ਦਾ ਫ਼ਾਇਦਾ ਉਠਾਇਆ। ਇਨ੍ਹਾਂ ਨੇ ਉਨ੍ਹਾਂ ਦਾ ਧਨ ਲਿਆ ਤੇ ਉਨ੍ਹਾਂ ਦੀਆਂ ਖ਼ੁਫ਼ੀਆ ਜਾਣਕਾਰੀਆਂ ਵੀ ਚੋਰੀ ਕਰ ਲਈਆਂ।
ਸੀ.ਆਈ.ਏ. ਅਤੇ ਬੀ.ਐੱਨ.ਡੀ. ਨੇ ਇਸ ਆਪਰੇਸ਼ਨ ਨੂੰ ਪਹਿਲਾਂ ਥੀਸੌਰਸ ਅਤੇ ਫਿਰ ਰੂਬੀਕਾਨ ਜਿਹੇ ਨਾਂ ਦਿੱਤੇ। ਸੂਚਨਾ ਤੇ ਸੰਚਾਰ ਸੁਰੱਖਿਆ ਮਾਹਿਰ ਕੰਪਨੀ ਕ੍ਰਿਪਟੋ ਏਜੀ ਦੀ ਸਥਾਪਨਾ 1940 ‘ਚ ਇਕ ਆਜ਼ਾਦ ਕੰਪਨੀ ਵਜੋਂ ਹੋਈ ਸੀ ਤੇ ਸਾਲ 2018 ‘ਚ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਕ੍ਰਿਪਟੋ ਮਸ਼ੀਨ ਨੂੰ ਰੂਸ ਤੋਂ ਅਮਰੀਕਾ ਤੇ ਫਿਰ ਸਵੀਡਨ ਭੱਜ ਗਏ ਬੋਰਿਸ ਹੇਗੇਲਿਨ ਨੇ ਬਣਾਇਆ ਸੀ। ਇਸ ਕੰਪਨੀ ਦੇ 120 ਗਾਹਕਾਂ ਵਿਚ ਈਰਾਨ, ਕਈ ਲਾਤੀਨੀ-ਅਮਰੀਕੀ ਦੇਸ਼, ਭਾਰਤ, ਪਾਕਿਸਤਾਨ ਅਤੇ ਵੈਟੀਕਨ ਸਿਟੀ ਸ਼ਾਮਲ ਰਹੇ ਹਨ। ਪਾਕਿਸਤਾਨ ਤਾਂ ਲੰਮਾ ਸਮਾਂ ਅਮਰੀਕਾ ਦਾ ਖ਼ਾਸ ਸਹਿਯੋਗੀ ਬਣਿਆ ਰਿਹਾ ਸੀ ਪਰ ਤਦ ਵੀ ਉਨ੍ਹਾਂ ਦੇ ਸੰਦੇਸ਼ ਵੀ ਰਿਕਾਰਡ ਕੀਤੇ ਜਾਂਦੇ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article