PUNJABMAILUSA.COM

ਅਮਰੀਕਾ ਨੇ ਕੀਤਾ ਪੰਜਾਬ ਪੁਲਿਸ ਬਾਰੇ ਵੱਡਾ ਖੁਲਾਸਾ

ਅਮਰੀਕਾ ਨੇ ਕੀਤਾ ਪੰਜਾਬ ਪੁਲਿਸ ਬਾਰੇ ਵੱਡਾ ਖੁਲਾਸਾ

ਅਮਰੀਕਾ ਨੇ ਕੀਤਾ ਪੰਜਾਬ ਪੁਲਿਸ ਬਾਰੇ ਵੱਡਾ ਖੁਲਾਸਾ
April 15
03:49 2016

Human
ਪੁਲਿਸ ਤੇ ਸੁਰੱਖਿਆ ਕਰਮੀਆਂ ਵੱਲੋਂ ਸਭ ਤੋਂ ਜ਼ਿਆਦਾ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ – ਰਿਪੋਰਟ
ਵਾਸ਼ਿੰਗਟਨ, 14 ਅਪਰੈਲ (ਪੰਜਾਬ ਮੇਲ)- ਭਾਰਤ ਵਿੱਚ ਪੁਲਿਸ ਤੇ ਸੁਰੱਖਿਆ ਕਰਮੀਆਂ ਵੱਲੋਂ ਸਭ ਤੋਂ ਜ਼ਿਆਦਾ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਹੈ। ਅਮਰੀਕਾ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਇਸ ਗੱਲ ਦਾ ਖ਼ੁਲਾਸਾ ਕੀਤਾ ਗਿਆ ਹੈ। ਅਮਰੀਕਾ ਦੇ ਸਟੇਟ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2002 ਦੇ ਗੁਜਰਾਤ ਦੰਗਿਆਂ ਵਿੱਚ ਸਰਕਾਰ ਦੀ ਨਾਕਾਮੀ ਲਈ ਉਹ ਆਮ ਜਨਤਾ ਲਈ ਜਵਾਬਦੇਹ ਹੈ।
ਰਿਪੋਰਟ ਅਨੁਸਾਰ ਮਨੁੱਖੀ ਅਧਿਕਾਰਾਂ ਦੇ ਘਾਣ ਵਿੱਚ ਵਾਧੂ ਨਿਆਇਕ ਹੱਤਿਆਵਾਂ, ਤਸੀਹੇ ਤੇ ਬਲਾਤਕਾਰ ਸਮੇਤ ਪੁਲਿਸ ਤੇ ਸੁਰੱਖਿਆ ਬਲਾਂ ਵੱਲੋਂ ਕੀਤੇ ਜਾਂਦੇ ਅਧਿਕਾਰਾਂ ਦਾ ਹਨਨ ਸ਼ਾਮਲ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਜਾਨ ਕੇਰੀ ਵੱਲੋਂ ਇਹ ਰਿਪੋਰਟ ਜਾਰੀ ਕੀਤੀ ਗਈ ਹੈ। ਕੇਰੀ ਨੇ ਰਿਪੋਰਟ ਵਿੱਚ ਜ਼ਿਕਰ ਕੀਤਾ ਹੈ ਕਿ ਮੌਲਿਕ ਆਜ਼ਾਦੀ ਦੀ ਧਾਰਨਾ ਤਹਿਤ ਮਨੁੱਖੀ ਅਧਿਕਾਰਾਂ ਪ੍ਰਤੀ ਜਵਾਬਦੇਹੀ ਨੂੰ ਵਧਾਵਾ ਦੇਣ ਲਈ ਮਜਬੂਰ ਕਰਨਾ ਇਸ ਰਿਪੋਰਟ ਮਕਸਦ ਹੈ।
ਅਮਰੀਕੀ ਕਾਂਗਰਸ ਦੀ ਭਾਰਤ ਬਾਰੇ ਰਿਪੋਰਟ ਵਿੱਚ ਖ਼ਾਸ ਤੌਰ ਉੱਤੇ ਗੁਜਰਾਤ ਦੰਗਿਆਂ ਦਾ ਹਵਾਲਾ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ ਗੁਜਰਾਤ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਅਮਰੀਕਾ ਦੇ ਸਟੇਟ ਵਿਭਾਗ ਨੇ ਇਹ ਰਿਪੋਰਟ ਵਿੱਚ ਇਹ ਗੱਲ ਸਪਸ਼ਟ ਕੀਤੀ ਹੈ ਕਿ ਜਦੋਂ ਤੱਕ ਗੁਜਰਾਤ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਸ ਦਾ ਧਿਆਨ ਇਸ ਉੱਤੇ ਰਹੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ