PUNJABMAILUSA.COM

ਅਮਰੀਕਾ ਨੇ ਗਾਹਕਾਂ ਨਾਲ ਧੋਖਾਧੜੀ ਨੂੰ ਲੈ ਕੇ ਜਰਮਨੀ ਦੀ ਵਾਹਨ ਕੰਪਨੀ ਵਿਰੁੱਧ ਕੀਤਾ ਮੁਕੱਦਮਾ

ਅਮਰੀਕਾ ਨੇ ਗਾਹਕਾਂ ਨਾਲ ਧੋਖਾਧੜੀ ਨੂੰ ਲੈ ਕੇ ਜਰਮਨੀ ਦੀ ਵਾਹਨ ਕੰਪਨੀ ਵਿਰੁੱਧ ਕੀਤਾ ਮੁਕੱਦਮਾ

ਅਮਰੀਕਾ ਨੇ ਗਾਹਕਾਂ ਨਾਲ ਧੋਖਾਧੜੀ ਨੂੰ ਲੈ ਕੇ ਜਰਮਨੀ ਦੀ ਵਾਹਨ ਕੰਪਨੀ ਵਿਰੁੱਧ ਕੀਤਾ ਮੁਕੱਦਮਾ
March 31
03:58 2016

fa
ਵਾਸ਼ਿੰਗਟਨ, 31 ਮਾਰਚ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਜਰਮਨੀ ਦੀ ਵਾਹਨ ਕੰਪਨੀ ਫਾਕਸਵੈਗਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਕੰਪਨੀ ‘ਤੇ ਪ੍ਰਦੂਸ਼ਣ ਧੋਖਾਧੜੀ ਉਪਕਰਨ ਦੀ ਗਲਤ ਵਰਤੋਂ ਕਰਕੇ ਕਥਿਤ ਸਵੱਛ ਡੀਜ਼ਲ ਵਾਹਨਾਂ ਨੂੰ ਵਧਾ ਕੇ ਅਮਰੀਕੀ ਗਾਹਕਾਂ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਫੈਡਰਲ ਟਰੇਡ ਕਮਿਸ਼ਨ (ਐਫਟੀਸੀ) ਨੇ ਕਿਹਾ ਕਿ ਉਨ੍ਹਾਂ ਨੇ ਮਾਮਲੇ ਵਿੱਚ ਸੰਘੀ ਅਦਾਲਤ ਨੂੰ ਹੁਕਮ ਲਈ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਗਾਹਕਾਂ ਨੂੰ ਮੁਆਵਜ਼ਾ ਦਿਵਾਇਆ ਜਾ ਸਕੇ, ਜਿਨ੍ਹਾਂ ਨੇ 2008 ਤੋਂ 2015 ਤੱਕ 5 ਲੱਖ 50 ਹਜ਼ਾਰ ਫਾਕਸਵੈਗਨ ਅਤੇ ਆਡੀ ਦੇ ਪ੍ਰਭਾਵਿਤ ਵਾਹਨ ਖਰੀਦੇ। ਨਾਲ ਹੀ ਅਦਾਲਤ ਨੂੰ ਕੰਪਨੀ ਨੂੰ ਇਹ ਹਦਾਇਤ ਦੇਣ ਦੀ ਵੀ ਅਪੀਲ ਕੀਤੀ ਗਈ ਹੈ ਕਿ ਉਹ ਭਵਿੱਖ ਵਿੱਚ ਫਿਰ ਤੋਂ ਇਸ ਤਰ੍ਹਾਂ ਦੇ ਧੋਖਾਧੜੀ ਵਾਲੇ ਉਪਕਰਨਾਂ ਦਾ ਉਪਯੋਗ ਨਾ ਕਰਨ। ਸੰਘੀ ਅਦਾਲਤ ਵਿੱਚ ਆਪਣੀ ਸ਼ਿਕਾਇਤ ਵਿੱਚ ਐਫਟੀਸੀ ਨੇ ਦੋਸ਼ ਲਗਾਇਆ ਕਿ ਸੱਤ ਸਾਲ ਦੀ ਮਿਆਦ ਵਿੱਚ ਫਾਕਸਵੈਗਨ ਨੇ ਵਾਹਨਾਂ ਦੇ ਘੱਟ ਨਿਕਾਸ ਵਾਲਾ ਵਾਤਾਵਰਣ ਅਨੁਕੂਲ ਦੱਸਦੇ ਹੋਏ ਝੂਠੇ ਦਾਅਵੇ ਕੀਤੇ ਅਤੇ ਗਾਹਕਾਂ ਨੂੰ ਗੁਮਰਾਹ ਕੀਤਾ ਅਤੇ ਉਨ੍ਹਾਂ ਨਾਲ ਧੋਖਾਧੜੀ ਕੀਤੀ। ਕੰਪਨੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸ ਦੇ ਵਾਹਨ ਨਿਕਾਸ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਅਤੇ ਉਸ ਨੂੰ ਦੋਬਾਰਾ ਵੇਚਣ ‘ਤੇ ਉਚ ਭਾਅ ਮਿਲਣਗੇ। ਐਫਟੀਸੀ ਨੇ ਕਿਹਾ ਕਿ ਕਾਰ ਦੀ ਵਿਕਰੀ ਲਗਭਗ 28 ਹਜ਼ਾਰ ਡਾਲਰ ਦੇ ਔਸਤ ਮੁੱਲ ‘ਤੇ ਕੀਤੀ ਗਈ। ਵਾਹਨਾਂ ਵਿੱਚ ਲੱਗੇ ਪ੍ਰਦੂਸ਼ਣ ਨੂੰ ਛੁਪਾਉਣ ਵਾਲੇ ਉਪਕਰਨ ਕਾਰਨ ਕਾਰਾਂ ਦੇ ਮੁੜ ਵਿਕਰੀ ਮੁੱਲ ਕਾਫੀ ਘੱਟ ਹੋਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article