PUNJABMAILUSA.COM

ਅਮਰੀਕਾ ਨੇ ਚੀਨ ਦੇ ਬੈਂਕ ਨੂੰ ਆਪਣੀ ਬੈਂਕਿੰਗ ਪ੍ਰਣਾਲੀ ਨਾਲ ਕਾਰੋਬਾਰ ਕਰਨ ‘ਤੇ ਲਾਈ ਰੋਕ

ਅਮਰੀਕਾ ਨੇ ਚੀਨ ਦੇ ਬੈਂਕ ਨੂੰ ਆਪਣੀ ਬੈਂਕਿੰਗ ਪ੍ਰਣਾਲੀ ਨਾਲ ਕਾਰੋਬਾਰ ਕਰਨ ‘ਤੇ ਲਾਈ ਰੋਕ

ਅਮਰੀਕਾ ਨੇ ਚੀਨ ਦੇ ਬੈਂਕ ਨੂੰ ਆਪਣੀ ਬੈਂਕਿੰਗ ਪ੍ਰਣਾਲੀ ਨਾਲ ਕਾਰੋਬਾਰ ਕਰਨ ‘ਤੇ ਲਾਈ ਰੋਕ
November 03
17:40 2017

ਵਾਸ਼ਿੰਗਟਨ, 3 ਨਵੰਬਰ (ਪੰਜਾਬ ਮੇਲ)- ਅਮਰੀਕਾ ਨੇ ਚੀਨ ਦੇ ਬੈਂਕ ਆਫ ਡੈਂਨਡੌਂਗ ਨੂੰ ਆਪਣੀ ਬੈਂਕਿੰਗ ਪ੍ਰਣਾਲੀ ਨਾਲ ਕਾਰੋਬਾਰ ਕਰਨ ਤੋਂ ਰੋਕ ਦਿੱਤਾ ਹੈ। ਦੋਸ਼ ਹੈ ਕਿ ਇਸ ਬੈਂਕ ਨੇ ਉਤਰ ਕੋਰੀਆ ਦੀ ਮਦਦ ਕਰ ਉਨ੍ਹਾਂ ਖਿਲਾਫ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ। ਅਮਰੀਕਾ ਨੇ ਜੂਨ ‘ਚ ਇਸ ਮਾਮਲੇ ‘ਚ ਕਈ ਕੰਪਨੀਆਂ ਨੂੰ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਨੇ ਉਤਰ ਕੋਰੀਆ ਨਾਲ ਵਿਵਹਾਰ ਰੱਖਣ ਵਾਲਿਆਂ ‘ਤੇ ਕਾਰਵਾਈ ਦੀ ਯੋਜਨਾ ਬਣਾ ਲਈ ਹੈ। ਇਸ ‘ਤੇ ਅਮਲ ਅਜਿਹੇ ਸਮੇਂ ‘ਤੇ ਕੀਤਾ ਗਿਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਏਸ਼ੀਆ ਦੀ ਯਾਤਰਾ ‘ਤੇ ਜਾਣ ਵਾਲੇ ਹਨ। ਅਮਰੀਕੀ ਵਿੱਤੀ ਮੰਤਰੀ ਸਟੀਵੇਨ ਨਿਊਚਿਨ ਨੇ ਕਿਹਾ ਕਿ ਵਿਸ਼ਵ ਭਰ ‘ਚ ਬੈਂਕਾਂ ਅਤੇ ਕੰਪਨੀਆਂ ਨੂੰ ਇਸ ਗੱਲ ‘ਤੇ ਧਿਆਨ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਧਨ ਦੀ ਵਿਵਸਥਾ ਅਤੇ ਵਪਾਰ ਕਰਨ ਦੀਆਂ ਉਤਰ ਕੋਰੀਆ ਦੀਆਂ ਕੋਸ਼ਿਸ਼ਾਂ ਦੇ ਪ੍ਰਤੀ ਸਾਵਧਾਨ ਰਹਿਣਾ ਹੋਵੇਗਾ।
ਵਿੱਤ ਮੰਤਰਾਲੇ ਨੇ ਬੈਂਕ ਆਫ ਡੈਂਨਡੌਂਗ ‘ਤੇ ਪਾਬੰਦੀ ਲਗਾਉਣ ਨਾਲ ਹੀ ਅੰਤਰਰਾਸ਼ਟਰੀ ਬੈਂਕਾਂ ਦੇ ਜੋਖਿਮ ਅਤੇ ਅਨੁਪਾਲਣ ਅਧਿਕਾਰੀਆਂ ਲਈ ਉਤਰ ਕੋਰੀਆ ਨੂੰ ਸੰਸਾਰਿਕ ਵਿੱਤੀ ਸਿਸਟਮ ‘ਚ ਘੁਸਪੈਠ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਫੜਨ ਲਈ ਕੁਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਡਾਲਰ ‘ਚ ਅੰਕਿਤ ਸੌਦਿਆਂ ਦਾ ਕਲੀਅਰਿੰਗ ਅਮਰੀਕੀ ਬੈਂਕਿੰਗ ਪ੍ਰਣਾਲੀ ਦੇ ਰਾਹੀ ਹੀ ਹੁੰਦਾ ਹੈ ਅਜਿਹੇ ‘ਚ ਚੀਨ ਦੇ ਬੈਂਕਾਂ ਲਈ ਇਸ ਪਾਬੰਦੀ ਤੋਂ ਬਾਅਦ ਸੰਸਾਰਿਕ ਪੱਧਰ ‘ਤੇ ਕਾਰੋਬਾਰ ਕਰਨਾ ਔਖਾ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article