PUNJABMAILUSA.COM

ਅਮਰੀਕਾ ਨੇ ਤੁਰਕੀ ਨਾਲ ਵੀਜ਼ਾ ਸੇਵਾ ਮੁੜ ਬਹਾਲ ਕੀਤੀ

 Breaking News

ਅਮਰੀਕਾ ਨੇ ਤੁਰਕੀ ਨਾਲ ਵੀਜ਼ਾ ਸੇਵਾ ਮੁੜ ਬਹਾਲ ਕੀਤੀ

ਅਮਰੀਕਾ ਨੇ ਤੁਰਕੀ ਨਾਲ ਵੀਜ਼ਾ ਸੇਵਾ ਮੁੜ ਬਹਾਲ ਕੀਤੀ
December 29
20:25 2017

ਅੰਕਾਰਾ, 29 ਦਸੰਬਰ (ਪੰਜਾਬ ਮੇਲ)- ਅਮਰੀਕੀ ਵਣਜ ਦੂਤਘਰ ਵਿਚ ਤੈਨਾਤ ਤੁਰਕੀ ਦੇ ਨਾਗਰਿਕ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਅਮਰੀਕੀ ਦੂਤਘਰ ਨੇ ਤੁਰਕੀ ਦੇ ਨਾਗਰਿਕਾਂ ਦੇ ਲਈ ਵੀਜ਼ਾ ਸੇਵਾ ਮੁੜ ਬਹਾਲ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਤੁਰਕੀ ਨੇ ਅਪਣੇ ਇੱਥੇ ਆਉਣ ਵਾਲੇ ਅਮਰੀਕੀ ਨਾਗਰਿਕਾਂ ਦੇ ਲਈ ਵੀਜ਼ਾ ਸੇਵਾ ਬੰਦ ਕਰ ਦਿੱਤੀ ਸੀ। ਤੁਰਕੀ ਦੇ ਅਧਿਕਾਰੀਆਂ ਤੋਂ ਭਰੋਸਾ ਮਿਲਣ ਅਤੇ ਉਸ ਦਾ ਪਾਲਣ ਹੋਣ ਤੋਂ ਬਾਦ ਅਮਰੀਕਾ ਨੇ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ।
ਦੱਸ ਦੇਈਏ ਕਿ ਤੁਰਕੀ ਵਿਚ ਅਮਰੀਕੀ ਵਣਜ ਦੂਤਘਰਾਂ ਨੇ ਸਾਰੇ ਗੈਰ ਇਮੀਗਰੇਸ਼ਨ ਵੀਜ਼ਾ ਸੇਵਾਵਾਂ ‘ਤੇ ਅਣਮਿੱਛੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਨਾਟੋ ਸਹਿਯੋਗੀਆਂ ਦੇ ਵਿਚ ਵਿਵਾਦ ਵਿਚ ਅਮਰੀਕੀ ਮਿਸ਼ਨ ਵਿਚ ਕੰਮ ਕਰਨ ਵਾਲੇ ਤੁਰਕੀ ਦੇ ਮੁਲਾਜ਼ਮਾਂ ਵਿਚੋਂ Îਇੱਕ ਦੀ ਗ੍ਰਿਫ਼ਤਾਰੀ ਤੋਂ ਬਾਅਦ ÎਿÂਹ ਕਦਮ ਚੁੱਕਿਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਸਰਕਾਰ ਨੂੰ ਅਮਰੀਕੀ ਮਿਸ਼ਨ ਸੇਵਾਵਾਂ ਅਤੇ ਉਸ ਦੇ ਮੁਲਾਜ਼ਮਾਂ ਦੀ ਦੇਸ਼ ਵਿਚ ਸੁਰੱਖਿਆ ਦੇ ਬਾਰੇ ਵਿਚ ਤੁਰਕੀ ਦੀ ਪ੍ਰਤੀਬੱਧਤਾ ਦਾ ਮੁੜ ਤੋਂ ਆਕਲਨ ਕਰਨ ਦੇ ਲਈ ਮਜਬੂਰ ਕਰ ਦਿੱਤਾ ਹੈ । ਗੈਰ ਇਮੀਗਰੇਸ਼ਨ ਵੀਜ਼ਾ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ ਜੋ ਸੈਰ ਸਪਾਟਾ, ਡਾਕਟਰੀ ਇਲਾਜ, ਕਾਰੋਬਾਰ, ਅਸਥਾਈ ਕਾਰਜ ਜਾਂ ਅਧਿਐਨ ਦੇ ਲਈ ਅਮਰੀਕਾ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ