PUNJABMAILUSA.COM

ਅਮਰੀਕਾ ਨੇ ਦਹਿਸ਼ਤਗਰਦੀ ਦੇ ਕਾਰਨ ਵੀਜ਼ਾ ਕਾਨੂੰਨ ਕੀਤੇ ਸਖਤ

ਅਮਰੀਕਾ ਨੇ ਦਹਿਸ਼ਤਗਰਦੀ ਦੇ ਕਾਰਨ ਵੀਜ਼ਾ ਕਾਨੂੰਨ ਕੀਤੇ ਸਖਤ

ਅਮਰੀਕਾ ਨੇ ਦਹਿਸ਼ਤਗਰਦੀ ਦੇ ਕਾਰਨ ਵੀਜ਼ਾ ਕਾਨੂੰਨ ਕੀਤੇ ਸਖਤ
January 25
03:12 2016

vus
ਵਾਸ਼ਿੰਗਟਨ, 24 ਜਨਵਰੀ (ਪੰਜਾਬ ਮੇਲ)- ਇੱਕ ਪਾਸੇ ਜਿੱਥੇ ਯੂਰਪੀਨ ਦੇਸ਼ ਸੀਰੀਆ, ਇਰਾਕ ਦੇ ਰੀਫਿਊਜ਼ੀਆਂ ਨੂੰ ਸ਼ਰਨ ਦੇ ਰਹੇ ਹਨ, ਉਥੇ ਆਈ ਐਸ ਆਈ ਐਸ ਦੇ ਖਤਰੇ ਕਾਰਨ ਅਮਰੀਕਾ ਨੇ ਵੀਜ਼ਾ ਕਾਨੂੰਨ ਸਖਤ ਕਰ ਦਿੱਤੇ ਹਨ। ਨਵੇਂ ਨਿਯਮਾਂ ਅਨੁਸਾਰ ਈਰਾਨ, ਇਰਾਕ, ਸੂਡਾਨ ਜਾਂ ਸੀਰੀਆ ਦੀ ਦੋਹਰੀ ਨਾਗਰਿਕਤਾ ਜਾਂ ਪਿਛਲੇ ਪੰਜ ਸਾਲਾਂ ਵਿੱਚ ਇਨ੍ਹਾਂ ਵਿੱਚੋਂ ਕਿਸੇ ਦੇਸ਼ ਦੀ ਯਾਤਰਾ ਕਰਨ ਵਾਲਿਆਂ ਨੂੰ ਅਮਰੀਕਾ ਵਿੱਚ ਦਾਖਲਾ ਨਹੀਂ ਮਿਲੇਗਾ।
ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਵੀਜ਼ਾ ਛੋਟ ਪ੍ਰੋਗਰਾਮ ਵਿੱਚ ਸ਼ਾਮਲ 38 ਦੇਸ਼ਾਂ ਦੇ ਨਾਗਰਿਕਾਂ ਨੇ ਜੇ ਮਾਰਚ 2011 ਤੋਂ ਬਾਅਦ ਈਰਾਨ, ਇਰਾਕ ਅਤੇ ਸੂਡਾਨ ਜਾਂ ਸੀਰੀਆ ਦੀ ਯਾਤਰਾ ਕੀਤੀ ਹੈ ਤਾਂ ਉਹ ਅਮਰੀਕਾ ਵਿੱਚ ਸੁਭਾਵਿਕ ਰੂਪ ਨਾਲ ਦਾਖਲ ਨਹੀਂ ਹੋ ਸਕਣਗੇ। ਇਸ ਸਬੰਧ ਅਮਰੀਕੀ ਦੂਤਘਰ ਜਾਂ ਕੌਂਸਲੇਟ ਤੋਂ ਜਾਰੀ ਕਾਨੂੰਨੀ ਗੈਰ ਪ੍ਰਵਾਸੀ ਵੀਜ਼ਾ ਉੱਤੇ ਉਹ ਯਾਤਰਾ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੇ ਪਹਿਲਾਂ ਅਮਰੀਕੀ ਦੂਤਘਰ ਜਾਂ ਕੌਂਸਲੇਟ ਵਿੱਚ ਇੰਟਰਵਿਊ ਲਈ ਜਾਣਾ ਪਵੇਗਾ ਤੇ ਆਪਣੇ ਪਾਸਪੋਰਟ ਹੇਠ ਵੀਜ਼ਾ ਲੈਣਾ ਪਵੇਗਾ। ਵੀਜ਼ਾ ਛੋਟ ਪ੍ਰੋਗਰਾਮ ਵਿੱਚ ਸ਼ਾਮਲ ਦੇਸ਼ਾਂ ਦੇ ਨਾਗਰਿਕ ਬਿਨਾਂ ਵੀਜ਼ਾ ਹਾਸਲ ਕੀਤੇ ਅਮਰੀਕਾ ਦੀ ਯਾਤਰਾ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article