PUNJABMAILUSA.COM

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ
November 22
10:00 2017

ਵਾਸ਼ਿੰਗਟਨ, 22 ਨਵੰਬਰ (ਪੰਜਾਬ ਮੇਲ)- ਵਧਦੇ ਅੱਤਵਾਦ ਦੇ ਖ਼ਤਰੇ ਨੂੰ ਦੇਖਦਿਆਂ ਨਵਾਂ ਸਾਲ ਤੇ ਕ੍ਰਿਸਮਿਸ ਮਨਾਉਣ ਲਈ ਅਮਰੀਕਾ ਨੇ ਯੂਰਪ ਜਾਣ ‘ਤੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਚੇਤਾਵਨੀ ਦਿੱਤੀ ਹੈ। ਦੱਸ ਦੇਈਏ ਕਿ ਅਮਰੀਕਾ ਹਮੇਸ਼ਾ ਤੋਂ ਹੀ ਯੂਰਪ ਜਾਣ ਵਾਲੇ ਯਾਤਰੀਆਂ ਨੂੰ ਕੱਟੜਪੰਥੀ ਹਮਲਿਆਂ ਬਾਰੇ ਕੋਸਦਾ ਰਹਿੰਦਾ ਹੈ ਅਤੇ ਹਾਲ ਦੇ ਸਾਲਾਂ ‘ਚ ਉਸ ਨੇ ਤਿਉਹਾਰਾਂ ਦੌਰਾਨ ਅੱਤਵਾਦੀ ਹਮਲਿਆਂ ਦਾ ਖ਼ਤਰਾ ਵਧਣ ਦਾ ਸ਼ੱਕ ਪ੍ਰਗਟਾਇਆ ਹੈ। ਦੱਸਣਾ ਬਣਦਾ ਹੈ ਕਿ ਚੇਤਾਵਨੀ ‘ਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਦਸੰਬਰ ‘ਚ ਜਰਮਨੀ ਦੇ ਬਰਲਿਨ ‘ਚ ਕ੍ਰਿਸਮਿਸ ਬਾਜ਼ਾਰ ਤੇ ਨਵੇਂ ਸਾਲ ‘ਤੇ ਤੁਰਕੀ ਦੇ ਇਸਤਾਂਬੁਲ ‘ਚ ਇੱਕ ਨਾਇਟ ਕਲੱਬ ‘ਚ ਹਮਲਾ ਹੋਇਆ ਸੀ, ਜਿਸ ‘ਚ ਵੱਡੀ ਗਿਣਤੀ ਲੋਕ ਮਾਰੇ ਗਏ ਸਨ। ਗੌਰਤਲਬ ਹੈ ਕਿ ਪਿਛਲੇ ਸਾਲ ਬਰਲਿਨ ਦੇ ਕ੍ਰਿਸਮਿਸ ਬਾਜ਼ਾਰ ‘ਚ ਇੱਕ ਜੇਹਾਦੀ ਨੇ ਟਰੱਕ ਨਾਲ ਹਮਲਾ ਕਰ ਦਿੱਤਾ ਸੀ, ਜਿਸ ‘ਚ 12 ਲੋਕ ਮਾਰੇ ਗਏ ਸਨ। ਦੂਜੇ ਪਾਸੇ ਇਸਤਾਂਬੁਲ ‘ਚ ਹੋਏ ਹਮਲੇ ਦੌਰਾਨ 39 ਲੋਕ ਮਾਰੇ ਗਏ ਸਨ। ਇਸ ਨੂੰ ਦੇਖਦਿਆਂ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਬਰਤਾਨੀਆ, ਫਿਨਲੈਂਡ, ਫਰਾਂਸ, ਰੂਸ, ਸਪੇਨ ਤੇ ਸਵੀਡਨ ‘ਚ ਹਾਲ ‘ਚ ਹੋਏ ਹਮਲੇ ਇਸ ਵੱਲ ਇਸ਼ਾਰਾ ਕਰਦੇ ਹਨ ਕਿ ਅਲਕਾਇਦਾ ਅਤੇ ਇਸਲਾਮਿਕ ਸਟੇਟ ਹੁਣ ਵੀ ਸਰਗਰਮ ਹੈ ਅਤੇ ਹਮਲੇ ਕਰਨ ‘ਚ ਸਮਰੱਥ ਹੈ। ਸਥਾਨਕ ਸਰਕਾਰ ਲਗਾਤਾਰ ਅੱਤਵਾਦ ਰੋਕੂ ਮੁਹਿੰਮ ਚਲਾ ਰਹੀ ਹੈ, ਪਰ ਵਿਭਾਗ ਹੁਣ ਵੀ ਭਵਿੱਖ ‘ਚ ਅੱਤਵਾਦੀ ਹਮਲੇ ਦੇ ਸ਼ੱਕ ਨੂੰ ਲੈ ਕੇ ਚਿੰਤਤ ਹੈ। ਅਮਰੀਕਾ ਆਪਣੇ ਨਾਗਰਿਕਾਂ ਨੂੰ ਇਸ ਸ਼ੱਕ ਨੂੰ ਲੈ ਕੇ ਹਮੇਸ਼ਾ ਚੌਕਸ ਰਹਿਣ ਦੀ ਚੇਤਾਵਨੀ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਅੱਤਵਾਦ ਨਾਲ ਦਿਲਚਸਪੀ ਰੱਖਣ ਵਾਲੇ ਕੱਟੜਪੰਥੀ ਹਮਲੇ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article