PUNJABMAILUSA.COM

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

September 12
21:31 2019

ਵਾਸ਼ਿੰਗਟਨ, 12 ਸਤੰਬਰ (ਪੰਜਾਬ ਮੇਲ)-ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਨੂਰ ਵਲੀ ਉਰਫ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ ਹੈ। ਪਾਕਿਸਤਾਨ ਤਾਲਿਬਾਨ ਦੇ ਨਾਂ ਨਾਲ ਬਦਨਾਮ ਇਸ ਅੱਤਵਾਦੀ ਜਮਾਤ ਨੇ ਕਈ ਆਤਮਘਾਤੀ ਹਮਲੇ ਅੰਜਾਮ ਦਿੱਤੇ ਹਨ, ਜਿਨ੍ਹਾਂ ‘ਚ ਸੈਂਕੜੇ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਅਮਰੀਕਾ ਟੀਟੀਪੀ ਨੂੰ ਪਹਿਲਾਂ ਹੀ ਆਲਮੀ ਅੱਤਵਾਦੀ ਜਥੇਬੰਦੀ ਐਲਾਨ ਚੁੱਕਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਅਨੁਸਾਰ ਪਿਛਲੇ ਸਾਲ ਜੂਨ ਵਿਚ ਟੀਟੀਪੀ ਸਰਗਨਾ ਮੁੱਲਾ ਫਜ਼ਲੁੱਲਾ ਦੇ ਮਾਰੇ ਜਾਣ ਤੋਂ ਬਾਅਦ ਨੂਰ ਵਲੀ ਨੇ ਇਸ ਅੱਤਵਾਦੀ ਜਮਾਤ ਦੀ ਕਮਾਨ ਸੰਭਾਲੀ ਸੀ। ਵਿਦੇਸ਼ ਮੰਤਰਾਲੇ ਨੇ ਅਲਕਾਇਦਾ ਨਾਲ ਜੁੜੇ ਸੀਰੀਆ-ਹੁਰਰਸ ਅਲ-ਦੀਨ ਨੂੰ ਵੀ ਆਲਮੀ ਅੱਤਵਾਦੀ ਜਮਾਤ ਐਲਾਨਿਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਹਿਜਬੁੱਲਾ, ਹਮਾਸ, ਫਲਸਤੀਨ ਇਸਲਾਮਿਕ ਜਿਹਾਦ, ਇਸਲਾਮਿਕ ਸਟੇਟ (ਆਈਐੱਸ), ਆਈਐੱਸ-ਫਿਲੀਪੀਂਸ, ਆਈਐੱਸ-ਵੈਸਟ ਅਫਰੀਕਾ ਵਰਗੀਆਂ ਕੁੱਲ 12 ਅੱਤਵਾਦੀ ਜਥੇਬੰਦੀਆਂ ਦੇ ਸਰਗਨਿਆਂ ਨੂੰ ਵੀ ਆਲਮੀ ਅੱਤਵਾਦੀ ਐਲਾਨਿਆ ਹੈ। ਇਨ੍ਹਾਂ ਪਾਬੰਦੀਸ਼ੁਦਾ ਜਥੇਬੰਦੀਆਂ ਦੇ 14 ਹੋਰ ਮੈਂਬਰਾਂ ਨੂੰ ਵੀ ਆਲਮੀ ਅੱਤਵਾਦੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਅਮਰੀਕਾ ਦੇ ਇਸ ਕਦਮ ਨੂੰ ਪਾਕਿਸਤਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੌਮਾਂਤਰੀ ਭਾਈਚਾਰਾ ਕਈ ਵਾਰ ਕਹਿ ਚੁੱਕਾ ਹੈ ਕਿ ਪਾਕਿਸਤਾਨ ਅੱਤਵਾਦੀ ਜਥੇਬੰਦੀਆਂ ਦਾ ਸਮਰਥਨ ਕਰਦਾ ਹੈ। ਉਹ ਲਸ਼ਕਰ-ਏ-ਤਇਬਾ ਤੇ ਜੈਸ਼-ਏ-ਮੁਹੰਮਦ ਵਰਗੀਆਂ ਅੱਤਵਾਦੀ ਜਥੇਬੰਦੀਆਂ ਨੂੰ ਪਨਾਹ ਦੇਣ ਕਾਰਨ ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਦੇ ਰਡਾਰ ‘ਤੇ ਹੈ। ਪਾਕਿਸਤਾਨ ‘ਤੇ ਕੌਮਾਂਤਰੀ ਪੱਧਰ ‘ਤੇ ਅੱਤਵਾਦ ਫੰਡਿੰਗ ‘ਤੇ ਨਜ਼ਰ ਰੱਖਣ ਵਾਲੇ ਇਸ ਸੰਗਠਨ ਦੀ ਕਾਲੀ ਸੂਚੀ ਵਿਚ ਪਾਏ ਜਾਣ ਦਾ ਖ਼ਤਰਾ ਮੰਡਰਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article