PUNJABMAILUSA.COM

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ
July 14
15:32 2018

ਵਾਸ਼ਿੰਗਟਨ, 14 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਪਾਕਿਸਤਾਨ ਦੇ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿਚ ਸਿਆਸੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਹੋਏ ਹਮਲਿਆਂ ਦੀ ਸਖਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੌਰਟ ਨੇ ਕਿਹਾ, ”ਇਹ ਹਮਲੇ ਪਾਕਿਸਤਾਨੀ ਲੋਕਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਡਰਾਉਣ ਦੀ ਕੋਸ਼ਿਸ਼ ਹੈ।”
ਦੱਸਣਯੋਗ ਹੈ ਕਿ 25 ਜੁਲਾਈ ਨੂੰ ਹੋਣ ਵਾਲੀ ਆਮ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਭਾਵ ਕੱਲ ਉਮੀਦਵਾਰਾਂ ‘ਤੇ ਹਮਲੇ ਦੀ ਲੜੀ ਵਿਚ ਬਲੋਚਿਸਤਾਨ ਦੇ ਮਾਸਤੁੰਗ ਅਤੇ ਪਖਤੂਨਵਾ ਵਿਚ ਦੋ ਵੱਖ-ਵੱਖ ਚੋਣ ਰੈਲੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ‘ਚ ਬਲੋਚਿਸਤਾਨ ਅਵਾਮੀ ਪਾਰਟੀ (ਬੀ. ਏ. ਪੀ.) ਦੇ ਨੇਤਾ ਨਵਾਬਜ਼ਦਾ ਸਿਰਾਜ ਰਾਇਸਾਨੀ ਸਮੇਤ 133 ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵਧ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਪੇਸ਼ਾਵਰ ਸ਼ਹਿਰ ਵਿਚ ਇਕ ਆਤਮਘਾਤੀ ਹਮਲੇ ਵਿਚ ਅਵਾਮੀ ਨੈਸ਼ਨਲ ਪਾਰਟੀ (ਏ.ਐੱਨ.ਪੀ.) ਦੇ ਨੇਤਾ ਅਤੇ ਆਮ ਚੋਣਾਂ ਦੇ ਉਮੀਦਵਾਰ ਹਾਰੂਨ ਬਿਲੌਰ ਅਤੇ 19 ਹੋਰ ਮਾਰੇ ਗਏ ਸਨ। 7 ਜੁਲਾਈ ਨੂੰ ਬਨੂੰ ਵਿਚ ਮੱਤਾਹਿਦਾ ਮਜਲਿਸ-ਏ-ਅਮਾਲ ਦੇ ਇਕ ਕਾਫਲੇ ‘ਤੇ ਹਮਲੇ ਵਿਚ 7 ਲੋਕ ਜ਼ਖਮੀ ਹੋ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article