PUNJABMAILUSA.COM

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ
May 18
08:20 2018

ਗ੍ਰਿਫ਼ਤਾਰੀ ਨਾ ਹੋਣ ‘ਤੇ ਚਿੰਤਾ ਜਤਾਈ
ਵਾਸ਼ਿੰਗਟਨ, 18 ਮਈ (ਪੰਜਾਬ ਮੇਲ)-ਅਮਰੀਕਾ ਨੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਗ੍ਰਿਫ਼ਤਾਰੀ ਨਹੀਂ ਹੋਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਸਾਡੀ ਸਰਕਾਰ ਨੇ ਜਮਾਤ ਉਦ ਦਾਵਾ ਦੇ ਸਰਗਨਾ ਦੇ ਸਿਰ ‘ਤੇ ਇਨਾਮ ਰੱਖਿਆ ਹੈ ਅਤੇ ਉਹ ਪਾਕਿਸਤਾਨ ਵਿਚ ਸ਼ਰੇਆਮ ਘੁੰਮ ਰਿਹਾ ਹੈ। ਇਹ ਅਮਰੀਕਾ ਦੇ ਲਈ ਗੰਭੀਰ ਚਿੰਤਾ ਦਾ ਕਾਰਨ ਹੈ। ਵਿਦੇਸ਼ ਵਿਭਾਗ ਦੀ ਅਧਿਕਾਰੀ ਹੀਥਰ ਨੁਅਰਟ ਨੇ Îਇਹ ਗੱਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਮੁੰਬਈ ਅੱਤਵਾਦੀ ਹਮਲੇ ‘ਤੇ ਦਿੱਤੇ ਬਿਆਨ ਦੇ ਜਵਾਬ ਵਿਚ ਕਹੀ। ਦੱਸ ਦੇਈਏ ਕਿ ਅਹੁਦੇ ਤੋਂ ਹਟਣ ਤੋਂ ਬਾਅਦ ਸ਼ਰੀਫ ਨੇ ਪਹਿਲੀ ਵਾਰ ਕਬੂਲਿਆ ਹੈ ਕਿ ਮੁੰਬਈ ਹਮਲੇ ਵਿਚ ਪਾਕਿਸਤਾਨੀ ਅੱਤਵਾਦੀਆਂ ਦਾ ਹੱਥ ਸੀ। ਅਮਰੀਕਾ ਸਰਕਾਰ ਦੀ ਅਧਿਕਾਰੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਾਲ ਸਾਡੇ ਬਹੁਤ ਡੂੰਘੇ ਸਬੰਧ ਹਨ। ਭਾਰਤੀ ਵਿਦੇਸ਼ ਵਿਭਾਗ ਦੇ ਸਾਰੇ ਲੋਕਾਂ ਦੇ ਨਾਲ ਵੀ ਰਿਸ਼ਤੇ ਚੰਗੇ ਹਨ। ਹਾਫਿਜ਼ ਸਈਦ ਪਾਕਿਸਤਾਨ ਵਿਚ ਸ਼ਰੇਆਮ ਘੁੰਮ ਰਿਹਾ ਹੈ। ਇਹ ਅਮਰੀਕਾ ਦੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਾਡੀ ਸਰਕਾਰ ਨੇ ਉਸ ਦੀ ਗ੍ਰਿਫ਼ਤਾਰੀ ਦੇ ਲਈ ਇਨਾਮ ਰੱਖਿਆ ਹੈ। ਹਾਫਿਜ਼ ਸਈਦ ਅੱਤਵਾਦੀ ਸੰਗਠਨ ਜਮਾਤ ਉਦ ਦਾਵਾ ਦਾ ਚੀਫ਼ ਹੈ। ਇਹ ਇਕ ਦੂਜੇ ਅੱਤਵਾਦੀ ਸੰਗਠਨ ਲਸ਼ਕਰ ਏ ਤਾਇਬਾ ਦਾ ਸਹਿ ਸੰਸਥਾਪਕ ਵੀ ਹੈ। ਇਨ੍ਹਾਂ ਦੋਵਾਂ ਸੰਗਠਨਾਂ ਦਾ ਭਾਰਤ ਵਿਚ ਕਈ ਅੱਤਵਾਦੀ ਹਮਲਿਆਂ ਵਿਚ ਹੱਥ ਪਾਇਆ ਗਿਆ ਹੈ। ਹਾਫਿਜ਼ ਦੇ ਸਿਰ ‘ਤੇ ਅਮਰੀਕਾ ਨੇ 1 ਕਰੋੜ ਡਾਲਰ ਦਾ ਇਨਾਮ ਐਲਾਨ ਰੱਖਿਆ ਹੈ। ਇਸ ਦੇ ਖ਼ਿਲਾਫ਼ ਇੰਟਰਪੋਲ ਦਾ ਰੈਡ ਕਾਰਨਰ ਨੋਟਿਸ ਵੀ ਜਾਰੀ ਹੋ ਚੁੱਕਾ ਹੈ। ਪਾਕਿ ਸਰਕਾਰ ਨੇ ਹਾਫਿਜ਼ ਦਾ ਨਾਂ ਐਗਜ਼ਿਟ ਕੰਟਰੋਲ ਲਿਸਟ ਵਿਚ ਵੀ ਸ਼ਾਮਲ ਕੀਤਾ ਹੈ। ਯਾਨੀ Îਇਹ ਪਾਕਿ ਛੱਡ ਕੇ ਨਹੀਂ ਜਾ ਸਕਦਾ। ਪਾਕਿਸਤਾਨ ਨੇ ਹਾਫਿਜ਼ ਨੂੰ ਅੱਤਵਾਦੀ ਮੰਨਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article