PUNJABMAILUSA.COM

ਅਮਰੀਕਾ ਨੇ ਪਾਕਿਸਤਾਨ ਨੂੰ ਦਹਿਸ਼ਤਗ਼ਰਦਾਂ ਵਿਰੁੱਧ ਕਾਰਵਾਈ ਕਰਨ ਲਈ ਦਿੱਤੀ ਜਾਣ ਵਾਲੀ 300 ਮਿਲੀਅਨ ਡਾਲਰ ਦੀ ਸਹਾਇਤਾ ਰਾਸ਼ੀ ਕੀਤੀ ਰੱਦ

September 02
10:40 2018

ਨਵੀਂ ਦਿੱਲੀ, 2 ਸਤੰਬਰ (ਪੰਜਾਬ ਮੇਲ) – ਆਰਥਕ ਤੰਗੀ ਵਿੱਚੋਂ ਲੰਘ ਰਹੇ ਪਾਕਿਸਤਾਨ ਲਈ ਕਾਫੀ ਬੁਰੀ ਖ਼ਬਰ ਹੈ। ਅਮਰੀਕੀ ਰੱਖਿਆ ਮੰਤਰਾਲੇ ਨੇ ਪਾਕਿਸਤਾਨ ਨੂੰ ਦਹਿਸ਼ਤਗ਼ਰਦਾਂ ਵਿਰੁੱਧ ਕਾਰਵਾਈ ਕਰਨ ਲਈ ਦਿੱਤੀ ਜਾਣ ਵਾਲੀ 300 ਮਿਲੀਅਨ ਡਾਲਰ ਦੀ ਸਹਾਇਤਾ ਰਾਸ਼ੀ ਰੱਦ ਕਰ ਦਿੱਤੀ ਹੈ। ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਜਾਰੀ ਕੀਤੀ ਅਮਰੀਕੀ ਮਦਦ ਨਾਲ ਪਾਕਿਸਤਾਨ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਾਕਿਸਤਾਨ ਨੂੰ ਇਸ ਸਬੰਧੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਸਨ। ਫੈਸਲੇ ‘ਤੇ ਅਮਰੀਕੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਪਾਕਿਸਤਾਨ ਕਾਰਵਾਈ ਕਰਨ ਦੀ ਥਾਂ ਦਹਿਸ਼ਤਗਰਦਾਂ ਨੂੰ ਸੁਰੱਖਿਅਤ ਪਨਾਹਗਾਹਾਂ ਮੁਹੱਈਆ ਕਰਵਾ ਰਿਹਾ ਹੈ। ਇਹ ਅੱਤਵਾਦੀ ਪਿਛਲੇ 17 ਸਾਲਾਂ ਤੋਂ ਗੁਆਂਢੀ ਦੇਸ਼ ਅਫ਼ਗਾਨਿਸਤਾਨ ਵਿੱਚ ਦਹਿਸ਼ਤ ਫੈਲਾ ਰਹੇ ਹਨ। ਹਾਲਾਂਕਿ, ਅਮਰੀਕਾ ਨੇ ਇਹ ਵੀ ਕਿਹਾ ਹੈ ਕਿ ਜੇਕਰ ਪਾਕਿਸਤਾਨ ਆਪਣੇ ਵਤੀਰੇ ਵਿੱਚ ਬਦਲਾਅ ਲਿਆਉਂਦਾ ਹੈ ਤਾਂ ਇਹ ਮਦਦ ਮੁੜ ਤੋਂ ਸ਼ੁਰੂ ਕੀਤੇ ਜਾਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਜ਼ਿਕਰਯੋਗਹ ਹੈ ਕਿ ਪਾਕਿਸਤਾਨ ਪਿਛਲੇ ਸਮੇਂ ਤੋਂ ਆਰਥਕ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਦੇਸ਼ ਨੂੰ ਆਰਥਕ ਸੰਕਟ ਵਿੱਚੋਂ ਕੱਢਣ ਦੀ ਹੈ। ਇਮਰਾਨ ਖ਼ਾਨ ਨੇ ਸਰਕਾਰੀ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਕਦਮ ਵੀ ਚੁੱਕੇ ਹਨ। ਪਾਕਿਸਤਾਨ ਪਹਿਲਾਂ ਤੋਂ ਹੀ ਦੁਨੀਆਂ ਦੀਆਂ ਕਈ ਸੰਸਥਾਵਾਂ ਤੇ ਦੇਸ਼ਾਂ ਦਾ ਕਰਜ਼ ਹੈ ਅਤੇ ਹੁਣ ਉਸ ਨੂੰ ਹੋਰ ਕਰਜ਼ ਮਿਲਣਾ ਵੀ ਔਖਾ ਹੈ। ਅਜਿਹੇ ਵਿੱਚ ਅਮਰੀਕਾ ਵੱਲੋਂ ਮਦਦ ਵਾਪਸ ਲੈਣ ਦਾ ਫੈਸਲਾ ਪਾਕਿਸਤਾਨ ਦੇ ਜ਼ਖ਼ਮਾਂ ਨੂੰ ਉਚੇੜਨ ਵਾਲਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article