PUNJABMAILUSA.COM

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

 Breaking News

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ
July 21
15:30 2018

ਵਾਸ਼ਿੰਗਟਨ, 21 ਜੁਲਾਈ (ਪੰਜਾਬ ਮੇਲ)-ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਸ਼ੁੱਕਰਵਾਰ ਇਹ ਕਹਿੰਦੇ ਹੋਏ ਖਾਰਿਜ ਕਰ ਦਿੱਤਾ ਕਿ ਅਜਿਹਾ ਕਰਨਾ ਜਾਇਜ਼ ਨਹੀਂ ਹੋਵੇਗਾ ਕਿਉਂਕਿ ਇਹ ਇਲਾਕਾ ਯੂਕ੍ਰੇਨ ਸਰਕਾਰ ਦੇ ਕੰਟਰੋਲ ਵਿਚ ਨਹੀਂ। ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਉਥੇ ਰਾਏਸ਼ੁਮਾਰੀ ਦੀ ਮੰਗ ਦਾ ਸਮਰਥਨ ਕਰਨ ‘ਤੇ ਵਿਚਾਰ ਨਹੀਂ ਕਰ ਰਿਹਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪੁਤਿਨ ਵਿਚਾਲੇ ਹੇਲਸਿੰਕੀ ‘ਚ ਹੋਈ ਮੁਲਾਕਾਤ ਮਗਰੋਂ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਅਮਰੀਕਾ ਇਸ ਕਦਮ ‘ਚ ਰੂਸ ਦੀ ਮਦਦ ਕਰ ਸਕਦਾ ਹੈ। ਅਮਰੀਕਾ ‘ਚ ਰੂਸ ਦੇ ਰਾਜਦੂਤ ਅਨਾਤੋਲੀ ਐਂਤੋਨੋਵ ਨੇ ਪਹਿਲਾਂ ਦੱਸਿਆ ਸੀ ਕਿ ਹੇਲਸਿੰਕੀ ਸਿਖਰ ਵਾਰਤਾ ਵਿਚ ਦੋਵਾਂ ਆਗੂਆਂ ਨੇ ਵੱਖਵਾਦੀ ਅਸਰ ਵਾਲੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਕਰਾਉਣ ਦੀ ਸੰਭਾਵਨਾ ‘ਤੇ ਚਰਚਾ ਕੀਤੀ ਸੀ।
ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਗੈਰੇਟ ਮਾਰਕਿਸ ਨੇ ਕਿਹਾ ਕਿ ਰੂਸ ਅਤੇ ਯੂਕ੍ਰੇਨ ਦੀ ਸਰਕਾਰ ਵਿਚਾਲੇ ਡੋਨਾਬਾਸ ਇਲਾਕੇ ਵਿਚ ਜਾਰੀ ਸੰਘਰਸ਼ ਨੂੰ ਖਤਮ ਕਰਨ ਲਈ ਹੋਏ ਸਮਝੌਤੇ ਵਿਚ ‘ਰਾਏਸ਼ੁਮਾਰੀ’ ਦਾ ਕੋਈ ਬਦਲ ਸ਼ਾਮਲ ਨਹੀਂ। ਉਨ੍ਹਾਂ ਕਿਹਾ ਕਿ ਅਖੌਤੀ ਰਾਏਸ਼ੁਮਾਰੀ ਕਰਵਾਉਣ ਦੀ ਕੋਈ ਵੀ ਕੋਸ਼ਿਸ਼ ਜਾਇਜ਼ ਨਹੀਂ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article