PUNJABMAILUSA.COM

ਅਮਰੀਕਾ ਨੇ ਫਟਕਾਰ ਤੋਂ ਬਾਅਦ ਹੁਣ ਪਾਕਿਸਤਾਨ ਨੂੰ ਪੁਚਕਾਰਿਆ

ਅਮਰੀਕਾ ਨੇ ਫਟਕਾਰ ਤੋਂ ਬਾਅਦ ਹੁਣ ਪਾਕਿਸਤਾਨ ਨੂੰ ਪੁਚਕਾਰਿਆ

ਅਮਰੀਕਾ ਨੇ ਫਟਕਾਰ ਤੋਂ ਬਾਅਦ ਹੁਣ ਪਾਕਿਸਤਾਨ ਨੂੰ ਪੁਚਕਾਰਿਆ
August 31
07:27 2017

ਵਾਸ਼ਿੰਗਟਨ, 31 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਪਾਕਿਸਤਾਨ ਨੂੰ ਫਟਕਾਰ ਲਗਾਉਣ ਤੋਂ ਬਾਅਦ ਹੁਣ ਪੁਚਕਾਰਨਾ ਸ਼ੁਰੂ ਕਰ ਦਿੱਤਾ ਹੈ। ਡੋਨਾਲਡ ਟਰੰਪ ਦੇ ਬਿਆਨਾਂ ਤੋਂ ਬੁਖਲਾਹਟ ਵਿੱਚ ਅਮਰੀਕਾ ਨਾਲ ਗੱਲਬਾਤ ਤੇ ਦੁਵੱਲੇ ਦੌਰਿਆਂ ਨੂੰ ਰੋਕਣ ਦੇ ਐਲਾਨ ਤੋਂ ਬਾਅਦ ਅਮਰੀਕੀ ਰੁਖ਼ ‘ਚ ਥੋੜੀ ਨਰਮੀ ਆਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਨਾਲ ਆਪਣੇ ਰਿਸ਼ਤੇ ਤੇ ਹਿੱਸੇਦਾਰੀ ਨੂੰ ਮਹੱਤਵ ਦਿੰਦਾ ਹੈ। ਉਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਪਸ ‘ਚ ਤੈਅ ਸਮੇਂ ‘ਤੇ ਗੱਲਬਾਤ ਹੋਵੇਗੀ। ਯਾਦ ਰਹੇ ਕਿ ਪਾਕਿਸਤਾਨ ਨੇ ਇਸ ਹਫ਼ਤੇ ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਤਿੰਨ ਬੈਠਕਾਂ ਨੂੰ ਰੱਦ ਕਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਆਸਿਫ਼ ਨੇ ਆਪਣੇ ਅਮਰੀਕੀ ਹਮਰੁਬਤਾ ਨਾਲ ਹੋਣ ਵਾਲੀ ਵਾਰਤਾ ਵੀ ਰੱਦ ਕਰ ਦਿੱਤੀ ਹੈ। ਖ਼ਬਰ ਹੈ ਕਿ ਅਮਰੀਕਾ ਇਸਲਾਮਾਬਾਦ ‘ਚ ਆਪਣੇ ਸਫਾਰਤਖ਼ਾਨੇ ਰਾਹੀਂ ਪਾਕਿਸਤਾਨ ਨੂੰ ਮੁੜ ਦੁਵੱਲੀ ਵਾਰਤਾ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਡੋਨਾਲਡ ਟਰੰਪ ਨੇ ਪਿਛਲੇ ਦਿਨਾਂ ਵਿੱਚ ਕਿਹਾ ਸੀ ਕਿ ਅਸੀਂ ਪਾਕਿਸਤਾਨ ਨੂੰ ਅਰਬਾਂ ਰੁਪਏ ਦੀ ਮੱਦਦ ਕਰ ਰਹੇ ਹਾਂ, ਪਰ ਉਹ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ। ਇਸ ਵਿਚ ਅਮਰੀਕੀ ਸੀਨੇਟਰ ਡੈਨ ਸੁਲਿਬੈਨ ਨੇ ਡੋਨਾਲਡ ਟਰੰਪ ਦੀ ਅਫ਼ਗਾਨ ਨੀਤੀ ਦੀ ਸ਼ਲਾਘਾ ਕੀਤੀ ਹੈ। ਉਧਰ ਅਮਰੀਕੀ ਮੰਤਰਾਲੇ ਦੇ ਸਾਬਕਾ ਅਧਿਕਾਰੀ ਲਾਰੇਲ ਮਿਲਰ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਅਫ਼ਗਾਨਿਸਤਾਨ ਤੋਂ ਚੰਗੇ ਸਬੰਧਾਂ ਦੀ ਚਿੰਤਾ ਸਤਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article