PUNJABMAILUSA.COM

ਅਮਰੀਕਾ ਨੇ ਮਹੇਸ਼ ਭੱਟ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚਣ ਵਾਲੇ ਨੂੰ ਕੀਤਾ ਭਾਰਤ ਹਵਾਲੇ

 Breaking News

ਅਮਰੀਕਾ ਨੇ ਮਹੇਸ਼ ਭੱਟ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚਣ ਵਾਲੇ ਨੂੰ ਕੀਤਾ ਭਾਰਤ ਹਵਾਲੇ

ਅਮਰੀਕਾ ਨੇ ਮਹੇਸ਼ ਭੱਟ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚਣ ਵਾਲੇ ਨੂੰ ਕੀਤਾ ਭਾਰਤ ਹਵਾਲੇ
April 04
09:32 2019

ਨਿਊਯਾਰਕ, 4 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਹੱਤਿਆ ਦੀ ਕੋਸ਼ਿਸ਼ ਕਰਨ, ਉਗਾਹੀ, ਚੋਰੀ ਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿਚ ਲੋੜੀਂਦੇ ਭਾਰਤੀ ਨਾਗਰਿਕ ਨੂੰ ਅਮਰੀਕਾ ਨੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਹੈ। ਉਬੈਦੁੱਲਾ ਅਬਦੁਲਰਸ਼ੀਦ ਰੇਡੀਓਵਾਲਾ (46) ਬਾਲੀਵੁਡ ਡਾਇਰੈਕਸ਼ਨ ਮਹੇਸ਼ ਭੱਟ ਦੀ ਹੱÎਤਿਆ ਦੀ ਸਾਜ਼ਿਸ਼ ਰਚਣ ਅਤੇ ਫ਼ਿਲਮਕਾਰ ਕਰੀਨ ਮੋਰਾਨੀ ‘ਤੇ ਗੋਲੀਆਂ ਚਲਵਾਉਣ ਦੇ 2014 ਦੇ ਮਾਮਲੇ ਦਾ ਮੁੱਖ ਮੁਲਜ਼ਮ ਹੈ। ਮਹਾਰਾਸ਼ਟਰ ਸੰਗਠਤ ਅਪਰਾਧ ਕੰਟਰੋਲ ਕਾਨੂੰਨ (ਮਕੋਕਾ) ਅਦਾਲਤ ਵਲੋਂ ਰੇਡੀਓਵਾਲਾ ਦੇ ਖ਼ਿਲਾਫ਼ ਨਵਾਂ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ 2015 ਵਿਚ ਸੀਬੀਅਈ ਦੀ ਅਪੀਲ ‘ਤੇ Îਇੰਟਰਪੋਲ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਅਮਰੀਕੀ Îਇਮੀਗਰੇਸ਼ਨ ਤੇ ਕਸਟਮ ਵਿਭਾਗ ਵਲੋਂ ਜਾਰੀ Îਇਕ ਬਿਆਨ ਅਨੁਸਾਰ ਉਹ ਹੱਤਿਆ ਦੀ ਕੋਸ਼ਿਸ਼ ਕਰਨ, ਅਪਰਾਧਕ ਸਾਜਿਸ਼ ਰਚਣ, ਜਬਰਨ ਵਸੂਲੀ, ਜਾਅਲਸਾਜ਼ੀ, ਧੋਖਾਧੜੀ, ਚੋਰੀ, ਅਗਵਾ ਤੇ ਇੱਕ ਸੰਗਠਤ ਅਪਰਾਧ ਸਿੰਡੀਕੇਟ ਬਣਾਉਣ ਦੇ ਲਈ Îਇੰਟਰਨੈਟ ਦੀ ਵਰਤੋਂ ਕਰਕੇ ਜਾਣਕਾਰੀ ਦੇਣ ਜਿਹੇ ਇਲਜ਼ਾਮਾਂ ਵਿਚ ਭਾਰਤ ਨੂੰ ਲੋੜੀਂਦਾ ਸੀ।
ਰੇਡੀਓਵਾਲਾ ਨੂੰ ਅਮਰੀਕਾ ਵਿਚ ਨਾਜਾਇਜ਼ ਢੰਗ ਨਾਲ ਰਹਿਣ ਦੇ ਦੋਸ਼ ਵਿਚ ਨਿਊਜਰਸੀ ਦੇ ਇਸਲਿਨ ਵਿਚ ਸਤੰਬਰ 2017 ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਬਿਆਨ ਵਿਚ ਕਿਹਾ ਗਿਆ ਕਿ ਬਾਅਦ ਵਿਚ ਇੱਕ ਜਸਟਿਸ ਨੇ ਉਸ ਨੂੰ ਭਾਰਤ ਭੇਜਣ ਦਾ ਆਦੇਸ਼ ਸੁਣਾਇਆ ਸੀ। ਸੋਮਵਾਰ ਨੂੰ ਭਾਰਤੀ ਅਕਾਰੀਆਂ ਨੂੰ ਸੌਂਪੇ ਜਾਣ ਤੱਕ ਰੇਡੀਓਵਾਲਾ ਈਆਰਓ ਨੇਵਾਰਕ ਦੀ ਹਿਰਾਸਤ ਵਿਚ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

Read Full Article
    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article