PUNJABMAILUSA.COM

ਅਮਰੀਕਾ ਨੇ ਵਾਸ਼ਿੰਗਟਨ ਸਥਿਤ ਫਲਸਤੀਨ ਮਿਸ਼ਨ ਨੂੰ ਬੰਦ ਕਰਨ ਦਾ ਲਿਆ ਫੈਸਲਾ

ਅਮਰੀਕਾ ਨੇ ਵਾਸ਼ਿੰਗਟਨ ਸਥਿਤ ਫਲਸਤੀਨ ਮਿਸ਼ਨ ਨੂੰ ਬੰਦ ਕਰਨ ਦਾ ਲਿਆ ਫੈਸਲਾ

ਅਮਰੀਕਾ ਨੇ ਵਾਸ਼ਿੰਗਟਨ ਸਥਿਤ ਫਲਸਤੀਨ ਮਿਸ਼ਨ ਨੂੰ ਬੰਦ ਕਰਨ ਦਾ ਲਿਆ ਫੈਸਲਾ
September 10
17:31 2018

ਰਾਮੱਲਾ, 10 ਸਤੰਬਰ (ਪੰਜਾਬ ਮੇਲ)-ਅਮਰੀਕਾ ਨੇ ਵਾਸ਼ਿੰਗਟਨ ਸਥਿਤ ਫਲਸਤੀਨ ਮਿਸ਼ਨ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਕਦਮ ਨੂੰ ਫਲਸਤੀਨ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ‘ਖਤਰਨਾਕ’ ਦੱਸਿਆ ਹੈ ਅਤੇ ਉਨ੍ਹਾਂ ਨੇ ਵ੍ਹਾਈਟ ਹਾਊਸ ਤੋਂ ਸੰਪਰਕ ਤੋੜ ਦਿੱਤਾ ਹੈ। ਇਸ ਕਦਮ ਦੇ ਜ਼ਰੀਏ ਟਰੰਪ ਇਥੋਂ ਦੇ ਪ੍ਰਮੁੱਖਾਂ ਨਾਲ ਗੱਲਬਾਤ ਕਰਨੀ ਚਾਹੁੰਦੇ ਹਨ। ਉਨ੍ਹਾਂ ਦੀ ਟੀਮ ਪੱਛਮੀ-ਏਸ਼ੀਆ ‘ਚ ਸ਼ਾਂਤੀ ਦੀ ਯੋਜਨਾ ‘ਤੇ ਅੱਗੇ ਵਧਣਾ ਚਾਹੁੰਦੀ ਹੈ ਅਤੇ ਉਹ ਇਸ ਨੂੰ ਟਰੰਪ ਦਾ ਆਖਰੀ ਸਮਝੌਤਾ ਦੱਸਦੇ ਹਨ।
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ (ਆਈ. ਸੀ. ਸੀ.) ‘ਚ ਇਜ਼ਰਾਇਲ ਖਿਲਾਫ ਯੁੱਧ ਅਪਰਾਧਾਂ ਦੀ ਜਾਂਚ ਕਰਨ ਲਈ ਫਲਸਤੀਨ ਦੇ ਯਤਨਾਂ ਦੇ ਚੱਲਦੇ ਵੀ ਅਮਰੀਕਾ ਉਸ ਤੋਂ ਖਫਾ ਹੈ। ਫਲਸਤੀਨ ਨੇ ਅਧਿਕਾਰੀ ਨੇ ਆਖਿਆ ਕਿ ਮਿਸ਼ਨ ਨੂੰ ਬੰਦ ਕਰਨ ਪਿੱਛੇ ਆਈ. ਸੀ. ਸੀ. ‘ਚ ਉਨ੍ਹਾਂ ਦੇ ਇਸ ਅਭਿਆਨ ਨੂੰ ਕਾਰਨ ਦੱਸਿਆ ਗਿਆ ਹੈ। ਫਲਸਤੀਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਜਨਰਲ ਸਕੱਤਰ ਸਾਇਹ ਇਰਾਕਤ ਨੇ ਇਕ ਬਿਆਨ ‘ਚ ਕਿਹਾ ਕਿ ਅਮਰੀਕਾ ‘ਚ ਫਲਸਤੀਨ ਮਿਸ਼ਨ ਨੂੰ ਬੰਦ ਕਰਨ ਉਨ੍ਹਾਂ ਦੇ ਫੈਸਲੇ ਬਾਰੇ ‘ਚ ਅਸੀਂ ਇਕ ਅਮਰੀਕੀ ਅਧਿਕਾਰੀ ਨੇ ਸੂਚਿਤ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article