PUNJABMAILUSA.COM

ਅਮਰੀਕਾ ਨੇ 5 ਈਰਾਨੀ ਸੰਸਥਾਨਾਂ ‘ਤੇ ਲਾਈ ਪਾਬੰਦੀ

January 05
17:54 2018

ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਖਜ਼ਾਨਾ ਵਿਭਾਗ ਨੇ 5 ਈਰਾਨੀ ਸੰਸਥਾਨਾਂ ‘ਤੇ ਪਾਬੰਦੀ ਲਾ ਦਿੱਤੀ ਹੈ। ਇਕ ਅਖਬਾਰ ਏਜੰਸੀ ਮੁਤਾਬਕ ਖਜ਼ਾਨਾ ਵਿਭਾਗ ਨੇ ਵੀਰਵਾਰ ਦੇਰ ਸ਼ਾਮ ਨੂੰ ਕਿਹਾ ਕਿ ਈਰਾਨ ਸਥਿਤ 5 ਪ੍ਰਸਿੱਧ ਸੰਸਥਾਨਾਂ ਤਹਿਰਾਨ ਦੇ ਬੈਲਸਟਿਕ ਮਿਜ਼ਾਇਲ ਪ੍ਰੋਗਰਾਮ ਦੇ ਇਕ ਪ੍ਰਮੁੱਖ ਤੱਤ ਦੇ ਅਧੀਨ ਸੀ ਅਤੇ ਅਮਰੀਕੀ ਕਾਰਵਾਈ ਨੇ ਤਹਿਰਾਨ ਦੀ ‘ਅਸਥਿਰ ਹਥਿਆਰ ਪ੍ਰਣਾਲੀਆਂ’ ਨੂੰ ਨਿਸ਼ਾਨਾ ਬਣਾਇਆ ਹੈ।
ਇਸ ਪਾਬੰਦੀ ਦੇ ਕਾਰਨ ਹੁਣ ਅਮਰੀਕਾ ਦੇ ਨਾਗਰਿਕ ਇਨ੍ਹਾਂ ਕੰਪਨੀਆਂ ਦੇ ਨਾਲ ਲੈਣ-ਦੇਣ ਨਹੀਂ ਕਰ ਪਾਉਣਗੇ। ਇਨ੍ਹਾਂ ਸੰਸਥਾਨਾਂ ਨੂੰ ਜਾਣ ਬੁਝ ਕੇ ਲੈਣ-ਦੇਣ ਦੀ ਸੁਵਿਧਾ ਜਾਂ ਸਮੱਗਰੀ ਅਤੇ ਹੋਰ ਸਮਰਥਨ ਪ੍ਰਦਾਨ ਕਰਨ ਵਾਲੇ ਵਿਦੇਸ਼ੀ ਸੰਸਥਾਨਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਪਾਬੰਦੀਆਂ ਦਾ ਜ਼ੋਖਮ ਚੁੱਕਣਾ ਪੈ ਸਕਦਾ ਹੈ। ਪਾਬੰਦੀਆਂ ਦੇ ਤਹਿਤ ਅਮਰੀਕੀ ਵਿੱਤ ਪ੍ਰਣਾਲੀ ਤੱਕ ਉਨ੍ਹਾਂ ਦੀ ਪਹੁੰਚ ਅਤੇ ਅਮਰੀਕੀ ਅਧਿਕਾਰ ਖੇਤਰ ਦੇ ਅੰਦਰ ਜਾਇਦਾਦ ਦੇ ਉਨ੍ਹਾਂ ਦੇ ਹਿੱਤਾਂ ਨੂੰ ਖਤਰਾ ਪਹੁੰਚ ਸਕਦਾ ਹੈ। ਖਜ਼ਾਨਾ ਵਿਭਾਗ ਦੇ ਸਕੱਤਰ ਸਟੀਵਨ ਮਨੁਚਿਨ ਨੇ ਕਿਹਾ ਕਿ ਅਮਰੀਕਾ ਹੋਰਨਾਂ ਪਾਬੰਦੀਆਂ ਦੇ ਨਾਲ ਈਰਾਨ ਦਾ ਵਿਰੋਧ ਜਾਰੀ ਰੱਖੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ