PUNJABMAILUSA.COM

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

 Breaking News

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ
June 22
15:33 2019

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੂਪਰ ਕੰਪਿਊਟਿੰਗ ਖੇਤਰ ਵਿਚ ਕੰਮ ਕਰਨ ਵਾਲੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਹੈ। ਅਮਰੀਕਾ ਦੇ ਵਣਜ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਅਮਰੀਕਾ ਦੇ ਵਣਜ ਵਿਭਾਗ ਦੇ ਇਸ ਕਦਮ ਨਾਲ ਅਗਲੇ ਹਫਤੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਸ਼ੀ ਚਿਨਫਿੰਗ ਵਿਚਕਾਰ ਹੋਣ ਵਾਲੀ ਮੀਟਿੰਗ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਅਮਰੀਕਾ ਅਤੇ ਚੀਨ ਦੁਨੀਆ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਆਪਸੀ ਵਪਾਰ ਸੰਬੰਧੀ ਵਿਵਾਦਾਂ ਦਾ ਸਾਹਮਣਾ ਕਰ ਰਹੀਆਂ ਹਨ। ਆਪਸੀ ਵਿਵਾਦਾਂ ਨੂੰ ਸੁਲਝਾਉਣ ਲਈ ਦੋਵਾਂ ਦੇਸ਼ ਲਗਾਤਾਰ ਬੈਠਕਾਂ ਕਰ ਰਹੇ ਹਨ।
ਇਨ੍ਹਾਂ ਪੰਜ ਕੰਪਨੀਆਂ ‘ਚ ਸੂਪਰ ਕੰਪਿਊਟਰ ਬਣਾਉਣ ਵਾਲੀ ਵੀ ਸੁਗੋਨ ਵੀ ਸ਼ਾਮਲ ਹੈ। ਇਹ ਮੁੱਖ ਤੌਰ ‘ਤੇ ਅਮਰੀਕਾ ਦੀ ਇੰਟੈੱਲ, ਐਨਵੀਡੀਆ ਅਤੇ ਐਡਵਾਂਸ ਮਾਈਕ੍ਰੋ ਡਿਵਾਇਸਿਸ ਵਰਗੀਆਂ ਕੰਪਨੀਆਂ ਦੇ ਸਾਜ਼ੋ-ਸਮਾਨ ਦੀ ਸਪਲਾਈ ‘ਤੇ ਨਿਰਭਰ ਕਰਦੀਆਂ ਹਨ। ਇਸ ਦੇ ਨਾਲ ਹੀ ਸੁਗੋਨ ਦੀਆਂ ਤਿੰਨ ਸਬਸਿਡਿਅਰੀ ਕੰਪਨੀਆਂ ਨੂੰ ਵੀ ਕਾਲੀ ਸੂਚੀ ਵਿਚ ਪਾ ਦਿੱਤਾ ਹੈ। ਇਸ ਤੋਂ ਇਲਾਵਾ ਵੁਕਸੀ ਜਿਆਂਗਨਨ ਇੰਸਟੀਚਿਊ ਆਫ ਕੰਪਿਊਟਿੰਗ ਤਕਨਾਲੋਜੀ ਨੂੰ ਵੀ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਵਣਜ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਸਮੂਹਾਂ ਦੀਆਂ ਗਤੀਵਿਧਿਆਂ ਅਮਰੀਕਾ ਦੀ ਵਿਦੇਸ਼ੀ ਨੀਤੀ ਦੇ ਹਿੱਤਾਂ ਅਤੇ ਰਾਸ਼ਟਰੀ ਸੁਰੱਖਿਆ ਦੇ ਖਿਲਾਫ ਹਨ। ਅਮਰੀਕਾ ਮੁਤਾਬਕ ਸੁਗੋਨ ਅਤੇ ਵੁਕਸੀ ‘ਤੇ ਚੀਨ ਦੀ ਫੌਜੀ ਖੋਜ ਸੰਸਥਾ ਦਾ ਮਾਲਿਕਾਨਾ ਹੱਕ ਹੈ। ਇਹ ਚੀਨ ਦੀ ਫੌਜ ਦੇ ਆਧੁਨਿਕੀਕਰਣ ‘ਚ ਮਦਦ ਕਰਨ ਵਾਲੇ ਅਗਲੀ ਪੀੜ੍ਹੀ ਦੇ ਬਿਹਤਰ ਸਮਰੱਥਾ ਵਾਲੇ ਕੰਪਿਊਟਿੰਗ ਦੇ ਵਿਕਾਸ ‘ਚ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article