PUNJABMAILUSA.COM

ਅਮਰੀਕਾ ਪਹੁੰਚੇ ਮੋਦੀ, ਹੋਇਆ ਜੋਰਦਾਰ ਸਵਾਗਤ

ਅਮਰੀਕਾ ਪਹੁੰਚੇ ਮੋਦੀ, ਹੋਇਆ ਜੋਰਦਾਰ ਸਵਾਗਤ

ਅਮਰੀਕਾ ਪਹੁੰਚੇ ਮੋਦੀ, ਹੋਇਆ ਜੋਰਦਾਰ ਸਵਾਗਤ
June 25
19:57 2017

ਵਾਸ਼ਿੰਗਟਨ, 25 ਜੂਨ (ਪੰਜਾਬ ਮੇਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੀ ਆਪਣੀ ਵਿਦੇਸ਼ ਯਾਤਰਾ ਦੇ ਪਹਿਲੇ ਪੜਾਅ ਵਿੱਚ ਪੁਰਤਗਾਲੀ ਹਮਰੁਤਬਾ ਨਾਲ ਮੁਲਾਕਾਤ ਤੋਂ ਬਾਰਅਦ ਹੁਣ ਅਮਰੀਕਾ ਪਹੁੰਚ ਗਏ ਹਨ। ਯਾਤਰਾ ਦੇ ਦੂਜੇ ਪੜਾਅ ਦੇ ਤਹਿਤ ਵਾਸ਼ਿੰਗਟਨ ਪਹੁੰਚੇ ਮੋਦੀ ਦਾ ਜਹਾਜ਼ ਜਾਇੰਟ ਬੇਸ ਐਂਡਰਿਊਜ਼ ‘ਤੇ ਉਤਰਿਆ, ਜਿੱਥੇ ਭਾਰਤੀ ਹਾਈ ਕਮਿਸ਼ਨਰ ਨਵੇਤਜ ਸਰਨਾ ਅਤੇ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਦੇ ਇੰਚਾਰਜ ਮੇਰੀਕੇ ਲਾਸ ਕਾਰਲਸਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਕਈ ਪ੍ਰੋਗਰਾਮਾਂ ਵਿੱਚ ਸ਼ਿਕਰਤ ਕਰਨ ਤੋਂ ਬਿਨਾਂ ਸੋਮਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਮੋਦੀ ਦੇ ਸਵਾਗਤ ਵਿੱਚ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਸੱਚਾ ਦੋਸਤ’ ਦੱਸਿਆ ਹੈ।
ਜਾਇੰਟ ਬੇਸ ਐਂਡਰਿਊ ਦੇ ਬਾਹਰ ਭਾਰਤੀ ਭਾਈਚਾਰੇ ਦੇ ਲੋਕ ਮੋਦੀ ਦੇ ਸਵਾਗਤ ਲਈ ਪਹਿਲਾਂ ਹੀ ਮੌਜੂਦ ਸਨ, ਜੋ ‘ਮੋਦੀ-ਮੋਦੀ’ ਦੇ ਨਾਅਰੇ ਲਗਾ ਰਹੇ ਸਨ। ਇਨ੍ਹਾਂ ਵਿੱਚੋਂ ਕੁਝ ਲੋਕਾਂ ਦੇ ਹੱਥਾਂ ਵਿੱਚ ਪੋਸਟਰ, ਤਾਂ ਕਈ ਦੇ ਹੱਥਾਂ ਵਿੱਚ ਤਿਰੰਗਾ ਸੀ। ਬਾਹਰ ਆ ਕੇ ਮੋਦੀ ਨੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਸਖ਼ਤ ਸੁਰੱਖਿਆ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨਾਲ ਹੱਥ ਵੀ ਮਿਲਾਇਆ। ਜਾਇੰਟ ਬੇਸ ਐਂਡਰਿਊਜ਼ ਤੋਂ ਮੋਦੀ ਹੋਟਲ ਵਿਲਰਡ ਇੰਟਰਕਾਂਟੀਨੈਂਟਲ ਪਹੁੰਚੇ। ਉੱਥੇ ਵੀ ਭਾਰਤੀ ਭਾਈਚਾਰੇ ਦੇ ਲੋਕ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ। ਮੋਦੀ ਇੱਥੇ ਕੁਝ ਦੇਰ ਆਰਾਮ ਕਰਨ ਬਾਅਦ ਕਈ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 26 ਜੂਨ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਬਿਨਾਂ ਮੋਦੀ ਦਿੱਗਜ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕਰਨਗੇ ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਸ਼ਡਿਊਲ ਅਨੁਸਾਰਕ ਵਾਸ਼ਿੰਗਟਨ ਵਿੱਚ ਭਾਰਤੀ ਰਾਜਦੂਤ ਨਵਤੇਜ਼ ਸਰਨਾ ਇੱਕ ਪ੍ਰੋਗਰਾਮ ਦੀ ਮੇਜਬਾਨੀ ਕਰਨਗੇ, ਜਿਸ ਵਿੱਚ ਭਾਰਤੀ ਭਾਈਚਾਰੇ ਦੇ ਲਗਭਗ 600 ਲੋਕ ਸ਼ਾਮਲ ਹੋਣਗੇ। 26 ਜੂਨ ਨੂੰ ਮੋਦੀ ਦੀ ਮੁਲਾਕਾਤ ਅਮਰੀਕੀ ਰਾਸ਼ਟਰਪਤੀ ਨਾਲ ਹੋਵੇਗੀ। ਇਸ ਅਹਿਮ ਮੁਲਾਕਾਤ ‘ਤੇ ਦੁਨੀਆ ਭਰ ਦੀਆਂ ਨਿਗਾਹਾਂ ਹਨ। ਇਸ ਤੋਂ ਬਿਨਾਂ 27 ਜੂਨ ਨੂੰ ਮੋਦੀ ਨੀਦਰਲੈਂਡ ਲਈ ਰਵਾਨਾ ਹੋ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article