PUNJABMAILUSA.COM

ਅਮਰੀਕਾ ਬਣਾਏਗਾ ਭਾਰਤ ਦੇ ਨਾਲ ਵਿਸ਼ੇਸ਼ ਫੌਜੀ ਸੰਬੰਧ

ਅਮਰੀਕਾ ਬਣਾਏਗਾ ਭਾਰਤ ਦੇ ਨਾਲ ਵਿਸ਼ੇਸ਼ ਫੌਜੀ ਸੰਬੰਧ

ਅਮਰੀਕਾ ਬਣਾਏਗਾ ਭਾਰਤ ਦੇ ਨਾਲ ਵਿਸ਼ੇਸ਼ ਫੌਜੀ ਸੰਬੰਧ
May 12
21:42 2016

india-and-usa-300x200
ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੂਨ ਮਹੀਨੇ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਭਾਰਤ-ਅਮਰੀਕੀ ਰਿਸ਼ਤਿਆਂ ਵਿੱਚ ਨਵੀਂ ਗਰਮਾਹਟ ਪੈਦਾ ਦੀ ਕੋਸ਼ਿਸ਼ ਸਿਰੇ ਚੜ੍ਹਨ ਲੱਗੀ ਹੈ।
ਭਾਰਤ ਦੇ ਨਾਲ ਨਾਟੋ ਤੇ ਇਜ਼ਰਾਈਲ ਵਰਗੇ ਮਜ਼ਬੂਤ ਫੌਜੀ ਸੰਬੰਧ ਸਥਾਪਤ ਕਰਨ ਲਈ ਬੀਤੇ ਦਿਨੀਂ ਅਮਰੀਕੀ ਪਾਰਲੀਮੈਂਟ ਵਿੱਚ ਬਿੱਲ ਪੇਸ਼ ਹੋ ਗਿਆ। ਅਮਰੀਕਾ-ਭਾਰਤ ਰੱਖਿਆ ਤਕਨੀਕੀ ਤੇ ਸਹਿਯੋਗ ਐਕਟ ਦਾ ਬਿੱਲ ਸੀਨੇਟਰ ਮਾਰਕ ਵਾਰਨਰ ਅਤੇ ਸੀਨੇਟਰ ਜਾਨ ਕਾਰਨਿਨ ਨੇ ਪੇਸ਼ ਕੀਤਾ। ਹੁਣ ਇਹ ਪ੍ਰਸਤਾਵ ਸੀਨੇਟ ਦੀ ਵਿਦੇਸ਼ੀ ਮਾਮਲਿਆਂ ਦੀ ਕਮੇਟੀ ਦੇ ਸਾਹਮਣੇ ਜ਼ਰੂਰੀ ਕਾਰਵਾਈ ਦੇ ਲਈ ਜਾਵੇਗਾ। ਸੀਨੇਟ ਵਿੱਚ ਬਿੱਲ ਪੇਸ਼ ਕਰਦੇ ਹੋਏ ਕਾਂਗਰਸ ਮੈਂਬਰ ਵਾਰਨਰ ਨੇ ਕਿਹਾ, ਇਹ ਐਕਟ ਭਾਰਤ ਦੇ ਨਾਲ ਸਾਡੇ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਏਗਾ। ਇਨ੍ਹਾਂ ‘ਚ ਰੱਖਿਆ ਸੰਬੰਧ ਮੁੱਖ ਹੋਣਗੇ, ਜਿਨ੍ਹਾਂ ਦੇ ਕਾਰਨ ਅਸੀਂ ਏਸ਼ੀਆ ਅਤੇ ਪੂਰੀ ਦੁਨੀਆ ਵਿੱਚ ਨਾਲ ਮਿਲ ਕੇ ਕਾਰਜ ਕਰ ਸਕਾਂਗੇ। ਭਾਰਤ ਦੀ ਉਭਰ ਰਹੀ ਅਰਥ ਵਿਵਸਥਾ ਸਾਡੇ ਰੱਖਿਆ ਉਦਯੋਗ ਨੂੰ ਨਵੀਂ ਤਾਕਤ ਦੇ ਸਕਦੀ ਹੈ। ਇਸ ਨਾਲ ਲੱਖਾਂ ਅਮਰੀਕੀਆਂ ਨੂੰ ਰੋਜ਼ਗਾਰ ਮਿਲੇਗਾ। ਇਸ ਤਰ੍ਹਾਂ ਦਾ ਇਕ ਬਿੱਲ ਪ੍ਰਤੀਨਿਧੀ ਸਭਾ ਵਿੱਚ ਮਾਰਚ ‘ਚ ਪੇਸ਼ ਹੋ ਚੁੱਕਾ ਹੈ।
ਇਸ ਤੋਂ ਸੰਕੇਤ ਮਿਲਦਾ ਹੈ ਕਿ ਅਮਰੀਕਾ ਭਾਰਤ ਨੂੰ ਭਰੋਸੇਮੰਦ ਸਹਿਯੋਗੀ ਦੇ ਰੂਪ ਵਿੱਚ ਦੇਖ ਰਿਹਾ ਹੈ। ਅਮਰੀਕਾ ਨੇ ਭਾਰਤ ਦੇ ਨਾਲ ਰੱਖਿਆ ਸਹਿਯੋਗ ਵਧਾਉਣ ਲਈ ਅਧਿਕਾਰੀਆਂ ਦੀ ਇਕ ਕਾਰਜਕਾਰੀ ਸ਼ਾਖਾ ਗਠਿਤ ਕੀਤੀ ਹੈ। ਭਾਰਤ ਦੇ ਨਾਲ ਤਕਨੀਕੀ ਸਹਿਯੋਗ ਵਧਾਉਣ ਅਤੇ ਵਪਾਰ ਉਨੱਤ ਲਈ ਰੱਖਿਆ ਮੰਤਰਾਲਾ ਪੇਂਟਾਗਨ ਵਿੱਚ ਖਾਸ ਤੌਰ ‘ਤੇ ਇਕ ਦਫਤਰ ਦੀ ਸਥਾਪਨਾ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article