PUNJABMAILUSA.COM

’ਅਮਰੀਕਾ ਬੈਂਕਾਕ ਜਲਵਾਯੂ ਵਾਰਤਾ ਵਿੱਚ ਪਾ ਰਿਹਾ ਅੜਿੱਕੇ ‘

’ਅਮਰੀਕਾ ਬੈਂਕਾਕ ਜਲਵਾਯੂ ਵਾਰਤਾ ਵਿੱਚ ਪਾ ਰਿਹਾ ਅੜਿੱਕੇ ‘

’ਅਮਰੀਕਾ ਬੈਂਕਾਕ ਜਲਵਾਯੂ ਵਾਰਤਾ ਵਿੱਚ ਪਾ ਰਿਹਾ ਅੜਿੱਕੇ ‘
September 08
21:57 2018

ਬੈਂਕਾਕ, 8 ਸਤੰਬਰ (ਪੰਜਾਬ ਮੇਲ)- ਜਲਵਾਯੂ ਤਬਦੀਲੀ ਦੀ ਰੋਕਥਾਮ ਲਈ ਕੀਤੇ ਮਿਸਾਲੀ ਸਮਝੌਤੇ ਤੋਂ ਪਿਛਾਂਹ ਹਟਣ ਦੇ ਬਾਵਜੂਦ ਅਮਰੀਕਾ ਇਸ ਮੁੱਦੇ ’ਤੇ ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠ ਹੋ ਰਹੀ ਵਾਰਤਾ ’ਚੋ ਰੋੜੇ ਅਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਸਾਲ ਪੈਰਿਸ ਸਮਝੌਤੇ ਤੋਂ ਹੱਥ ਖਿੱਚਣ ਦਾ ਐਲਾਨ ਕਰ ਕੇ ਆਲਮੀ ਪੱਧਰ ’ਤੇ ਸਖ਼ਤ ਆਲੋਚਨਾ ਖੱਟ ਲਈ ਸੀ ਪਰ ਅਮਰੀਕਾ ਅਜੇ ਤੱਕ ਇਸ ਸਮਝੌਤੇ ਦੇ ਖਾਕੇ ਪ੍ਰਤੀ ਵਚਨਬੱਧ ਹੈ ਜਿਸ ਕਰ ਕੇ ਇਸ ਕੋਲ ਬੈਂਕਾਕ ਕਾਨਫਰੰਸ ਵਿੱਚ ਆਪਣਾ ਪ੍ਰਭਾਵ ਪਾਉਣ ਦਾ ਅਖਤਿਆਰ ਹੈ।
ਪੈਰਿਸ ਸਮਝੌਤੇ ਤਹਿਤ 2020 ਤੋਂ ਜਲਵਾਯੂ ਤਬਦੀਲੀ ਦੇ ਅਸਰ ਕਾਰਨ ਹੜ੍ਹਾਂ, ਤਪਸ਼ ਤੇ ਸਮੁੰਦਰੀ ਸਤਹ ਚੜ੍ਹਨ ਜਿਹੇ ਖ਼ਤਰਿਆਂ ਨਾਲ ਜੂਝ ਰਹੇ ਗ਼ਰੀਬ ਦੇਸ਼ਾਂ ਨੂੰ ਹਰ ਸਾਲ 100 ਅਰਬ ਡਾਲਰ ਦੇਣ ਦਾ ਵਾਅਦਾ ਕੀਤਾ ਗਿਆ ਹੈ। ਹੁਣ ਬਹਿਸ ਇਸ ਵਿਸ਼ੇ ਨੂੰ ਲੈ ਕੇ ਹੋ ਰਹੀ ਹੈ ਕਿ ਪੈਸਾ ਕਿਵੇਂ ਮੁਹੱਈਆ ਕਰਵਾਇਆ ਜਾਵੇ ਤੇ ਨਾਲ ਹੀ ਦਾਨੀ ਮੁਲਕ ਆਪਣੇ ਯੋਗਦਾਨ ਦੇ ਸਰੋਤ ਕਿੱਥੋਂ ਜੁਟਾਉਣ ਤੇ ਰਿਪੋਰਟ ਕਿਵੇਂ ਕਰਨ।
ਸੂਤਰਾਂ ਨੇ ਦੱਸਿਆ ਕਿ ਅਮਰੀਕਾ ਨੇ ਜਪਾਨ ਤੇ ਆਸਟਰੇਲੀਆ ਦੀ ਹਮਾਇਤ ਨਾਲ ਇਕ ਤਜਵੀਜ਼ ਪੇਸ਼ ਕੀਤੀ ਹੈ ਕਿ ਇਹ ਨੇਮ ਹਟਾ ਦਿੱਤੇ ਜਾਣ ਕਿ ਦੇਸ਼ਾਂ ਨੂੰ ਜਲਵਾਯੂ ਕਾਰਜ ਫੰਡਿੰਗ ਦਾ ਲੇਖਾ ਜੋਖਾ ਕਿਵੇਂ ਰੱਖਣਾ ਚਾਹੀਦਾ ਹੈ।
ਬੇਰੁਜ਼ਗਾਰ ਮਛੇਰਿਆਂ ਤੇ ਮਜ਼ਦੂਰਾਂ ਵੱਲੋਂ ਮੁਜ਼ਾਹਰੇ
ਬੈਂਕਾਕ: ਇੱਥੇ ਚੱਲ ਰਹੀ ਕੌਮਾਂਤਰੀ ਕਾਨਫਰੰਸ ਮੌਕੇ ਉਨ੍ਹਾਂ ਮਛੇਰਿਆਂ ਤੇ ਮਜ਼ਦੂਰਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਜਿਨ੍ਹਾਂ ਦੀ ਰੋਜ਼ੀ ਰੋਟੀ ਸਮੁੰਦਰੀ ਸਤਹਿ ਵਧਣ ਕਰ ਕੇ ਖ਼ਤਰੇ ਵਿੱਚ ਪੈ ਗਈ ਹੈ। ਇਸ ਦੌਰਾਨ ਵਾਤਾਵਰਣ ਕਾਰਕੁਨਾਂ ਨੇ ਜ਼ੋਰ ਦੇ ਕੇ ਆਖਿਆ ਕਿ ਸਰਕਾਰਾਂ ਜਲਵਾਯੂ ਤਬਦੀਲੀ ਦੇ ਅਸਰ ਕਾਰਨ ਧਰਤੀ ਨੂੰ ਪਹੁੰਚ ਰਹੇ ਨੁਕਸਾਨ ਤੋਂ ਬਚਾਓ ਦੇ ਉਪਰਾਲੇ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article