PUNJABMAILUSA.COM

ਅਮਰੀਕਾ-ਮੈਕਸਿਕੋ ਕੰਧ ਉਸਾਰਨ ਲਈ ਰਿਪਬਲਿਕਨਾਂ ਨੇ ਹੋਰ ਢੰਗ ਲੱਭਿਆ

ਅਮਰੀਕਾ-ਮੈਕਸਿਕੋ ਕੰਧ ਉਸਾਰਨ ਲਈ ਰਿਪਬਲਿਕਨਾਂ ਨੇ ਹੋਰ ਢੰਗ ਲੱਭਿਆ

ਅਮਰੀਕਾ-ਮੈਕਸਿਕੋ ਕੰਧ ਉਸਾਰਨ ਲਈ ਰਿਪਬਲਿਕਨਾਂ ਨੇ ਹੋਰ ਢੰਗ ਲੱਭਿਆ
July 20
16:20 2017

ਵਾਸ਼ਿੰਗਟਨ, 20 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅਮਰੀਕਾ-ਮੈਕਸਿਕੋ ਸਰਹੱਦ ’ਤੇ ਕੰਧ ਉਸਾਰੇ ਜਾਣ ਸਬੰਧੀ ਚੋਣ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਰਿਪਬਲਿਕਨਾਂ ਨੇ ਦੂਜਾ ਰਾਹ ਲੱਭ ਲਿਆ ਹੈ। ਰਿਪਬਲਿਕਨਾਂ ਵੱਲੋਂ ਕੰਧ ਦੀ ਉਸਾਰੀ ’ਤੇ ਆਉਣ ਵਾਲੇ ਖਰਚ ਨੂੰ ਸੁਰੱਖਿਆ ਖਰਚਿਆਂ ਨਾਲ ਜੋੜਦਿਆਂ ਇਸ ’ਤੇ ਅਗਲੇ ਹਫ਼ਤੇ ਅਮਰੀਕੀ ਕਾਂਗਰਸ ’ਚ ਵੋਟਿੰਗ ਕਰਵਾਈ ਜਾਵੇਗੀ। ਯਾਦ ਰਹੇ ਕਿ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਨੇ ਪਿਛਲੇ ਸਾਲ ਰਾਸ਼ਟਰਪਤੀ ਦੀ ਚੋਣ ਮੌਕੇ ਆਪਣੀ ਮੁਹਿੰਮ ਦੌਰਾਨ ਮੈਕਸਿਕੋ ਨਾਲ ਲੱਗਦੀ ਸਰਹੱਦ ’ਤੇ ਕੰਧ ਦੀ ਉਸਾਰੀ ਦੇ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਪ੍ਰਚਾਰਿਆ ਸੀ। ਰਾਸ਼ਟਰਪਤੀ ਟਰੰਪ ਨੇ ਕੰਧ ਦੀ ਉਸਾਰੀ ਲਈ 1.6 ਅਰਬ ਡਾਲਰ ਦਾ ਫ਼ੰਡ ਜੁਟਾਉਣ ਦੀ ਅਪੀਲ ਕੀਤੀ ਸੀ।
ਰਿਪਬਲਿਕਨ ਪਾਰਟੀ ਦੇ ਸਹਾਇਕਾਂ ਮੁਤਾਬਕ ਜੀਓਪੀ (ਰਿਪਬਲਿਕਨ ਗਰੁੱਪ) ਆਗੂਆਂ ਨੇ ਟੈਕਸ ਵਿੱਚ ਰੀਓ ਗਰੈਂਡ ਵੈਲੀ ਅਤੇ ਸਾਂ ਡੀਏਗੋ ਨੇੜੇ 74 ਮੀਲ ਲੰਮੀ ਵਾੜ ਤੇ ਕੰਧ ਦੀ ਉਸਾਰੀ ਲਈ ਲੋੜੀਂਦਾ ਫੰਡ, ਰੱਖਿਆ ਵਿਭਾਗ ਤੇ ਪੁਰਾਣੇ ਮਾਮਲਿਆਂ ਨਾਲ ਸਬੰਧਤ ਵਿਭਾਗਾਂ ਵਰਗੀਆਂ ਹੋਰਨਾਂ ਮੁੱਠੀ ਭਰ ਏਜੰਸੀਆਂ ਦੇ ਖਰਚਾ ਬਿਲ ਨਾਲ ਜੋੜਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਕੰਧ ਲਈ ਲੋੜੀਂਦੇ ਪੈਸੇ ਦਾ ਡੈਮੋਕਰੈਟਾਂ ਤੇ ਕੁਝ ਰਿਪਬਲਿਕਨਾਂ ਵੱਲੋਂ ਵਿਰੋਧ ਕੀਤਾ ਜਾ ਰਿਹੈ, ਪਰ ਟਰੰਪ ਕੰਧ ਦੀ ਉਸਾਰੀ ਲਈ ਬਜ਼ਿੱਦ ਹਨ ਤੇ ਜੀਓਪੀ ਦੀ ਉਪਰੋਕਤ ਯੋਜਨਾ ਟਰੰਪ ਦੇ ਓਬਾਮਾ ਸਿਹਤ ਕਾਨੂੰਨ ਨੂੰ ਨਵਾਂ ਰੂਪ ਦੇਣ ’ਚ ਨਾਕਾਮ ਰਹਿਣ ਮਗਰੋਂ ਰਾਸ਼ਟਰਪਤੀ ਨੂੰ ਸ਼ਿੱਦਤ ਨਾਲ ਉਡੀਕੀ ਜਾ ਰਹੀ ਜਿੱਤ ਪ੍ਰਦਾਨ ਕਰੇਗੀ। ਯਾਦ ਰਹੇ ਕਿ ਕੰਧ ਲਈ ਲੋੜੀਂਦੀ ਰਕਮ ਨੂੰ ਰੱਖਿਆ ਖਰਚਿਆਂ ਨਾਲ ਜੋੜਨ ਸਦਕਾ, ਸਰਹੱਦ ਨਾਲ ਲਗਦੇ ਕੁਝ ਰਿਪਬਲਿਕਨ ਰਾਜਾਂ ਦੇ ਵਿਰੋਧ ਦੇ ਬਾਵਜੂਦ ਅਮਰੀਕੀ ਕਾਂਗਰਸ ਵਿੱਚ ਇਸ ਨੂੰ ਪੇਸ਼ ਕਰਨਾ ਸੁਖਾਲਾ ਹੋ ਜਾਵੇਗਾ। ਟਰੰਪ ਨੇ ਵਾਅਦਾ ਕੀਤਾ ਸੀ ਕਿ ਮੈਕਸਿਕੋ ਕੰਧ ਦੀ ਉਸਾਰੀ ਲਈ ਅਦਾਇਗੀ ਕਰੇਗਾ, ਪਰ ਰਾਸ਼ਟਰਪਤੀ ਅਜੇ ਤਕ ਅਜਿਹੀ ਕੋਈ ਯੋਜਨਾ ਲਿਆਉਣ ’ਚ ਨਾਕਾਮ ਰਹੇ ਹਨ, ਜਿਸ ਨਾਲ ਮੈਕਸਿਕੋ ’ਤੇ ਦਬਾਅ ਪਾਇਆ ਜਾ ਸਕੇ। ਉਂਜ ਇਹ ਸਾਰਾ ਬੋਝ ਟੈਕਸ ਦਾਤਿਆਂ ’ਤੇ ਪਏਗਾ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article