PUNJABMAILUSA.COM

ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਨਿਰਮਾਣ ਨਾਲ ਰੁਕੇਗੀ ਗੈਰ ਕਾਨੂੰਨੀ ਘੁਸਪੈਠ : ਟਰੰਪ

 Breaking News

April 07
12:50 2018

ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਮਰੀਕਾ ਅਤੇ ਮੈਕਸੀਕੋ ਦਰਮਿਆਨ ਕੰਧ ਬਣਾਉਣ ਨੂੰ ਲੈ ਕੇ ਤਣਾਅ ਵਧਦਾ ਹੀ ਜਾ ਰਿਹਾ ਹੈ। ਟਰੰਪ ਵਲੋਂ ਅਜਿਹਾ ਫੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਅਮਰੀਕਾ ‘ਚ 90 ਫੀਸਦੀ ਗੈਰ-ਕਾਨੂੰਨੀ ਘੁਸਪੈਠ ਮੈਕਸੀਕੋ ਸਰਹੱਦ ਤੋਂ ਹੁੰਦੀ ਹੈ। ਇਕ ਰਿਪੋਰਟ ਮੁਤਾਬਕ ਅਮਰੀਕਾ ਵਿਚ ਰਹਿ ਰਹੇ ਤਕਰੀਬਨ 60 ਲੱਖ ਮੈਕਸੀਕੋ ਨਾਗਰਿਕ ਅਜਿਹੇ ਹਨ, ਜਿਨ੍ਹਾਂ ਕੋਲ ਕਾਗਜ਼ਾਤ ਤੱਕ ਨਹੀਂ ਹਨ।
ਟਰੰਪ ਨੇ ਦਾਅਵਾ ਕੀਤਾ ਹੈ ਕਿ ਪਿਛਲੇ 45 ਸਾਲਾਂ ਵਿਚ ਇਹ ਪਹਿਲਾਂ ਮੌਕਾ ਹੈ, ਜਦੋਂ ਇਸ ਸਰਹੱਦ ਤੋਂ ਗੈਰ-ਕਾਨੂੰਨੀ ਘੁਸਪੈਠ ‘ਚ ਜ਼ਬਰਦਸਤ ਕਮੀ ਆਈ ਹੈ। ਟਰੰਪ ਨੇ ਮੈਕਸੀਕੋ ਨਾਲ ਜੁੜੀ ਸਰਹੱਦ ‘ਤੇ ਨੈਸ਼ਨਲ ਗਾਰਡ ਦੀ ਤਾਇਨਾਤੀ ਲਈ ਇਕ ਕਾਰਜਕਾਰੀ ਹੁਕਮ ਦੇ ਦਸਤਖਤ ਕੀਤੇ। ਟਰੰਪ ਦਾ ਕਹਿਣਾ ਹੈ ਕਿ ਮੈਕਸੀਕੋ ਨਾਲ ਲੱਗਣ ਵਾਲੀ ਤਕਰੀਬਨ 1951 ਮੀਲ ਲੰਬੀ ਸਰਹੱਦ ‘ਤੇ ਸਕਿਓਰਿਟੀ ਗਾਰਡ ਤਾਇਨਾਤ ਕੀਤੇ ਜਾਣਗੇ। ਇਸ ਕੰਧ ਦੇ ਨਿਰਮਾਣ ਲਈ ਅਜੇ ਤੱਕ ਕੋਈ ਬਜਟ ਜਾਰੀ ਨਹੀਂ ਕੀਤਾ ਗਿਆ। ਇਸ ਕੰਧ ਦੇ ਖਰਚੇ ਨੂੰ ਲੈ ਕੇ ਵੀ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਬਣਿਆ ਹੋਇਆ ਹੈ। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਕੰਧ ਲਈ ਮੈਕਸੀਕੋ ਨੂੰ ਭੁਗਤਾਨ ਕਰਨਾ ਹੀ ਹੋਵੇਗਾ। ਟਰੰਪ ਪ੍ਰਸ਼ਾਸਨ ਨੇ ਇਸ ਕੰਧ ਦੇ ਖਰਚ ਦਾ ਅਨੁਮਾਨ ਤਕਰੀਬਨ 12 ਬਿਲੀਅਨ ਡਾਲਰ ਲਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ