PUNJABMAILUSA.COM

ਅਮਰੀਕਾ ਮੋਸਟ ਵਾਂਟਡ ਅੱਤਵਾਦੀ ਹਾਫਿਜ਼ ਸਈਦ ਦੀ ਪਾਰਟੀ ਨੂੰ ਪਾਵੇਗਾ ਅੱਤਵਾਦੀ ਲਿਸਟ ‘ਚ !

ਅਮਰੀਕਾ ਮੋਸਟ ਵਾਂਟਡ ਅੱਤਵਾਦੀ ਹਾਫਿਜ਼ ਸਈਦ ਦੀ ਪਾਰਟੀ ਨੂੰ ਪਾਵੇਗਾ ਅੱਤਵਾਦੀ ਲਿਸਟ ‘ਚ !

ਅਮਰੀਕਾ ਮੋਸਟ ਵਾਂਟਡ ਅੱਤਵਾਦੀ ਹਾਫਿਜ਼ ਸਈਦ ਦੀ ਪਾਰਟੀ ਨੂੰ ਪਾਵੇਗਾ ਅੱਤਵਾਦੀ ਲਿਸਟ ‘ਚ !
December 22
09:25 2017

ਵਾਸ਼ਿੰਗਟਨ, 22 ਦਸੰਬਰ (ਪੰਜਾਬ ਮੇਲ)- ਅਮਰੀਕਾ ਨੇ ਇਕ ਵਾਰ ਫਿਰ ਪਾਕਿਸਤਾਨ ‘ਤੇ ਅਪਾਣਾ ਸਖਤ ਰਵੱਈਆ ਅਪਣਾਇਆ ਹੈ। ਮੋਸਟ ਵਾਂਟਡ ਅੱਤਵਾਦੀ ਹਾਫਿਜ਼ ਸਈਦ ਦੀ ਰਾਜਨੀਤਕ ਪਾਰਟੀ ਮਿਲੀ ਮੁਸਲਿਮ ਲੀਗ ਸਮੇਤ ਕਈ ਹੋਰ ਪਾਕਿਸਤਾਨੀ ਸੰਗਠਨਾਂ ਨੂੰ ਅਮਰੀਕਾ ਨੇ ਅੱਤਵਾਦੀ ਗਰੁੱਪ ਵਿਚ ਪਾ ਸਕਦਾ ਹੈ। ਸੂਤਰਾਂ ਦੀ ਮੰਨੋਂ ਤਾਂ ਅਮਰੀਕਾ ਵੱਲੋਂ ਇਹ ਸਖਤ ਕਾਰਵਾਈ ਜਲਦੀ ਹੀ ਕੀਤੀ ਜਾ ਸਕਦੀ ਹੈ। ਭਾਰਤ ਦੀ ਅਪੀਲ ‘ਤੇ ਐਕਸ਼ਲ ਲੈਂਦੇ ਹੋਏ ਅਮਰੀਕਾ ਕਈ ਪਾਕਿਸਤਾਨੀ ਸੰਗਠਨਾਂ ਨੂੰ ਅੱਤਵਾਦੀ ਸੰਗਠਨ ਮੰਨ ਰਿਹਾ ਹੈ। ਹਾਲ ਹੀ ਵਿਚ ਨਵੀਂ ਦਿੱਲੀ ਵਿਚ ਹੋਈ ਭਾਰਤ ਅਤੇ ਅਮਰੀਕਾ ਵਿਚਕਾਰ ਇਕ ਕਾਨਫਰੰਸ ਵਿਚ ਇਸ ਗੱਲ ਦੀ ਅਪੀਲ ਕੀਤੀ ਗਈ ਸੀ।
ਅਮਰੀਕਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਅਮਰੀਕਾ ਦਾ ਚੰਗਾ ਸਾਥੀ ਹੈ ਪਰ ਅਮਰੀਕਾ ਦੀ ਹਮੇਸ਼ਾ ਕੋਸ਼ਿਸ਼ ਹੈ ਕਿ ਉਹ ਅੱਤਵਾਦ ਨੂੰ ਖਤਮ ਕਰੇ। ਹਾਲਾਂਕਿ ਅਧਿਕਾਰੀ ਨੇ ਸਾਫ ਤੌਰ ‘ਤੇ ਕਿਸੇ ਪਾਕਿਸਤਾਨੀ ਸੰਗਠਨ ਦਾ ਨਾਂ ਨਹੀਂ ਲਿਆ ਪਰ ਪਿਛਲੇ ਕੁੱਝ ਦਿਨਾਂ ਵਿਚ ਹਾਫਿਜ਼ ਸਈਦ ਦੀ ਰਾਜਨੀਤਕ ਐਂਟਰੀ ‘ਤੇ ਅਮਰੀਕਾ ਦੀ ਸਖਤੀ ਕੁੱਝ ਅਜਿਹੇ ਹੀ ਸੰਕੇਤ ਦੇ ਰਹੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਜਮਾਤ-ਉਦ-ਦਾਵਾ ਪ੍ਰਮੁੱਖ ਹਾਫਿਜ਼ ਸਈਦ ਵੱਲੋਂ 2018 ਆਮ ਚੋਣਾਂ ਵਿਚ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਅਮਰੀਕਾ ਨੇ ਚਿੰਤਾ ਜਤਾਈ ਸੀ। ਜਮਾਤ-ਉਦ-ਦਾਵਾ ਪ੍ਰਮੁੱਖ ਅਤੇ ਲਸ਼ਕਰ-ਏ-ਤੈਯਬਾ ਸੰਸਥਾਪਕ ਪਹਿਲਾਂ ਇਸ ਦੀ ਪੁਸ਼ਟੀ ਕਰ ਚੁੱਕਾ ਹੈ ਕਿ ਉਸ ਦਾ ਸੰਗਠਨ ਜਮਾਤ-ਉਦ-ਦਾਵਾ ਪਾਕਿਸਤਾਨ ਵਿਚ ਸਾਲ 2018 ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਮਿਲੀ ਮੁਸਲਿਮ ਲੀਗ ਦੇ ਬੈਨਰ ਹੇਠਾਂ ਚੋਣਾਂ ਲੜੇਗਾ। ਹਾਲਾਂਕਿ ਮਿਲੀ ਮੁਸਲਿਮ ਲੀਗ ਅਜੇ ਤੱੱਕ ਚੋਣ ਕਮਿਸ਼ਨ ਦੇ ਤਹਿਤ ਰਜਿਸਟਰਡ ਨਹੀਂ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article