PUNJABMAILUSA.COM

ਅਮਰੀਕਾ ਰਹਿ ਰਹੇ ਭਾਰਤੀ ਆਈ.ਟੀ. ਪੇਸ਼ੇਵਰਾਂ ਵੱਲੋਂ ਗਰੀਨ ਕਾਰਡ ਲਈ ‘ਕੋਟਾ ਸਿਸਟਮ’ ਖਤਮ ਕਰਨ ਦੀ ਮੰਗ

 Breaking News

ਅਮਰੀਕਾ ਰਹਿ ਰਹੇ ਭਾਰਤੀ ਆਈ.ਟੀ. ਪੇਸ਼ੇਵਰਾਂ ਵੱਲੋਂ ਗਰੀਨ ਕਾਰਡ ਲਈ ‘ਕੋਟਾ ਸਿਸਟਮ’ ਖਤਮ ਕਰਨ ਦੀ ਮੰਗ

ਅਮਰੀਕਾ ਰਹਿ ਰਹੇ ਭਾਰਤੀ ਆਈ.ਟੀ. ਪੇਸ਼ੇਵਰਾਂ ਵੱਲੋਂ ਗਰੀਨ ਕਾਰਡ ਲਈ ‘ਕੋਟਾ ਸਿਸਟਮ’ ਖਤਮ ਕਰਨ ਦੀ ਮੰਗ
May 02
10:12 2018

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ‘ਚ ਰਹਿ ਰਹੇ ਭਾਰਤੀ ਆਈ.ਟੀ. ਪੇਸ਼ੇਵਰਾਂ ਨੇ 2 ਵੱਡੀਆਂ ਰੈਲੀਆਂ ਕੱਢ ਗ੍ਰੀਨ ਕਾਰਡ ਲਈ ਲਟਕੀਆਂ ਪਈਆਂ ਅਰਜ਼ੀਆਂ ‘ਤੇ ਫੈਸਲਾ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਲਈ ਅਮਰੀਕੀ ਸਰਕਾਰ ਨੂੰ ਹਰੇਕ ਦੇਸ਼ ਲਈ ਤੈਅ ਕੋਟਾ ਸਿਸਟਮ ਨੂੰ ਖਤਮ ਕਰਨਾ ਚਾਹੀਦਾ ਹੈ। ਨਿਊਜਰਸੀ ਅਤੇ ਪੈਨਸਿਲਵੇਨੀਆ ‘ਚ ਹੋਈ ਰੈਲੀ ‘ਚ ਬੱਚੇ ਵੀ ਸ਼ਾਮਲ ਹੋਏ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ‘ਰੁਜ਼ਗਾਰ ਆਧਾਰਿਤ ਗ੍ਰੀਨ ਕਾਰਡ’ ‘ਚ ਹਰੇਕ ਦੇਸ਼ ਦਾ ਕੋਟਾ ਹਟਾਓ, 3 ਲੱਖ ਲੋਕ 90 ਸਾਲ ਤੋਂ ਇੰਤਜ਼ਾਰ ਕਰ ਰਹੇ ਹਨ, ਮੈਂ ਕੀ ਗਲਤ ਕੀਤਾ ਹੈ, ਇਹੋਂ ਜਿਹੇ ਬੈਨਰ ਅਤੇ ਪੋਸਟਰ ਦਿਖਾਏ। ਜੀ.ਸੀ. ਰਿਫਾਰਮ ਨੇ ਕਿਹਾ, ‘ਹੁਣ ਸਮਾਂ ਆ ਗਿਆ ਹੈ ਕਿ ਵ੍ਹਾਈਟ ਹਾਊਸ ਅਤੇ ਸੰਸਦੀ ਉੱਚ ਮਾਹਰਤਾ ਵਾਲੇ ਅਪ੍ਰਵਾਸੀਆਂ ਦੀ ਸਮੱਸਿਆ ਸੁਣਨ ਅਤੇ ਉਸ ਦਾ ਹੱਲ ਕੱਢਣ।’ ਅਮਰੀਕਾ ‘ਚ ਸਥਾਈ ਰੂਪ ਨਾਲ ਰਹਿਣ ਅਤੇ ਕੰਮ ਕਰਨ ਲਈ ਗ੍ਰੀਨ ਕਾਰਡ ਦੀ ਜ਼ਰੂਰਤ ਹੁੰਦੀ ਹੈ। ਹਰ ਸਾਲ ਇਥੇ ਦੇਸ਼ ਦੇ ਸਿਰਫ 7 ਫੀਸਦੀ ਨਾਗਰਿਕਾਂ ਨੂੰ ਗ੍ਰੀਨ ਕਾਰਡ ਜਾਰੀ ਕੀਤਾ ਜਾਂਦਾ ਹੈ। ਇਸ ਨਾਲ ਸਭ ਤੋਂ ਵਧ ਭਾਰਤੀ ਪ੍ਰਭਾਵਿਤ ਹੁੰਦੇ ਹਨ। ਐੱਚ-1ਬੀ ਵਰਕ ਵੀਜ਼ਾ ਲੈ ਕੇ ਇਥੇ ਕੰਮ ਕਰਨ ਤਾਂ ਆਉਂਦੇ ਹਨ, ਪਰ ਗ੍ਰੀਨ ਕਾਰਡ ਲੈਣ ਲਈ ਉਨ੍ਹਾਂ ਨੂੰ 70 ਸਾਲ ਤੱਕ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਐੱਚ-1ਬੀ ਵੀਜ਼ਾ ਲੈ ਕੇ ਅਮਰੀਕਾ ਗਏ ਲੋਕਾਂ ਦੇ ਬੱਚਿਆਂ ਨੂੰ ਐੱਚ-4 ਵੀਜ਼ਾ ਜਾਰੀ ਕੀਤਾ ਗਿਆ ਹੈ। ਬੱਚਿਆਂ ਨੇ 21 ਸਾਲ ਪੂਰੇ ਹੋਣ ਤੋਂ ਬਾਅਦ ਇਹ ਵੀਜ਼ਾ ਰੱਦ ਹੋ ਜਾਂਦਾ ਹੈ। ਰੈਲੀ ਦੇ ਦੌਰਾਨ ਵੀਜ਼ਾ ਨੀਤੀ ‘ਚ ਬੱਚਿਆਂ ਨੂੰ ਵੀ ਬਰਾਬਰੀ ਦਾ ਦਰਜਾ ਦੇਣ ਦੇ ਨਾਲ ਅਮਰੀਕੀ ਕੰਪਨੀਆਂ ‘ਚ ਕੰਮ ਕਰ ਰਹੇ ਨੌਜਵਾਨਾਂ ਨੂੰ ਨਾਗਰਿਕਤਾ ਦੇਣ ਦੀ ਵੀ ਮੰਗ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article