PUNJABMAILUSA.COM

ਅਮਰੀਕਾ ਰਾਸ਼ਟਰਪਤੀ ਚੋਣ : ਚੱਲ ਰਿਹਾ ਫਸਵਾਂ ਮੁਕਾਬਲਾ

ਅਮਰੀਕਾ ਰਾਸ਼ਟਰਪਤੀ ਚੋਣ : ਚੱਲ ਰਿਹਾ ਫਸਵਾਂ ਮੁਕਾਬਲਾ

ਅਮਰੀਕਾ ਰਾਸ਼ਟਰਪਤੀ  ਚੋਣ :  ਚੱਲ ਰਿਹਾ ਫਸਵਾਂ ਮੁਕਾਬਲਾ
November 04
21:36 2016

obc
ਜੈਕਸਨਵਿਲੇ (ਫਲੋਰਿਡਾ), 4 ਨਵੰਬਰ (ਪੰਜਾਬ ਮੇਲ)- ਵਾਈਟ ਹਾਊਸ ਲਈ ਮੁਕਾਬਲਾ ਸਖ਼ਤ ਹੋਣ ਦੀਆਂ ਖ਼ਬਰਾਂ ਦੌਰਾਨ ਚੋਣ ਪੱਲੜਾ ਆਪਣੇ ਪੱਖ ਵਿੱਚ ਝੁਕਾਉਣ ਲਈ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦੀ ਚੋਣ ਮੁਹਿੰਮ ਦੇ ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਅਹਿਮ ਰਾਜਾਂ ਵਿੱਚ ਇਸ਼ਤਿਹਾਰਾਂ ਉਤੇ 2.5 ਡਾਲਰ ਖਰਚੇ ਜਾਣਗੇ। ਟਰੰਪ ਨੇ ਕੱਲ੍ਹ ਆਪਣੇ ਸਮਰਥਕਾਂ ਨੂੰ ਈਮੇਲ ਭੇਜ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।
ਟਰੰਪ ਨੇ ਕਿਹਾ, ‘ਜਿੱਤ ਦਾ ਰਾਹ ਬਿਲਕੁਲ ਸਾਫ਼ ਹੈ। ਜਿੱਤਣਯੋਗ 13 ਰਾਜਾਂ ਵਿੱਚ ਅਸੀਂ ਇਸ਼ਤਿਹਾਰਾਂ ਉਤੇ ਆਖ਼ਰੀ ਵਾਰ 2.5 ਕਰੋੜ ਡਾਲਰ ਖਰਚ ਕਰਾਂਗੇ। ਚੋਣ ਵਿੱਚ ਫਸਵੀਂ ਟੱਕਰ ਹੋਣ ਕਾਰਨ ਹਿਲੇਰੀ ਨੂੰ ਵਿਸਕੌਨਸਨ ਵਿੱਚ ਪਹਿਲੀ ਵਾਰ ਇਸ਼ਤਿਹਾਰਾਂ ਉਤੇ ਖ਼ਰਚ ਕਰਨਾ ਪਿਆ ਹੈ।’ ਟਰੰਪ ਦੀ ਚੋਣ ਮੁਹਿੰਮ ਨੇ ਕਿਹਾ ਕਿ ਚੋਣ ਦੇ ਲਿਹਾਜ਼ ਨਾਲ ਛੇ ਮਹੱਤਵਪੂਰਨ ਸੂਬਿਆਂ ਫਲੋਰਿਡਾ, ਓਹਾਇਓ, ਆਇਓਵਾ, ਮੇਨ, ਉੱਤਰੀ ਕੈਰੋਲੀਨਾ ਅਤੇ ਨੇਵਾਡਾ ਵਿੱਚ ਉਨ੍ਹਾਂ ਨੂੰ ਮਜ਼ਬੂਤ ਲੀਡ ਹਾਸਲ ਹੋਈ ਹੈ। ਨਵੇਂ ਸਰਵੇਖਣਾਂ ਮੁਤਾਬਕ ਜੌਰਜੀਆ ਵਿੱਚ ਟਰੰਪ ਤੋਂ ਹਿਲੇਰੀ ਇਕ ਅੰਕ ਨਾਲ ਅੱਗੇ ਚੱਲ ਰਹੀ ਹੈ ਜਦੋਂ ਕਿ ਨਿਊ ਹੈਂਪਸ਼ਾਇਰ ਤੇ ਫਲੋਰਿਡਾ ਵਿੱਚ ਦੋਵੇਂ ਬਰਾਬਰ ਚੱਲ ਰਹੇ ਹਨ। ਮਿਸ਼ੀਗਨ ਵਿੱਚ ਹਿਲੇਰੀ ਦੇ ਡਿੱਗਣ ਅਤੇ ਕਲੋਰਾਡੋ ਵਿੱਚ ਟਰੰਪ ਦੇ ਉਸ ਦੇ ਕਰੀਬ ਪਹੁੰਚਣ ਦੀਆਂ ਰਿਪੋਰਟਾਂ ਹਨ। ਇਸ ਤਰ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਫਸਵਾਂ ਮੁਕਾਬਲਾ ਚੱਲ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article