PUNJABMAILUSA.COM

ਅਮਰੀਕਾ ਰਾਸ਼ਟਰਪਤੀ ਚੋਣ ਲਈ ਜੰਗ ਅੱਜ

ਅਮਰੀਕਾ ਰਾਸ਼ਟਰਪਤੀ ਚੋਣ ਲਈ ਜੰਗ ਅੱਜ

ਅਮਰੀਕਾ ਰਾਸ਼ਟਰਪਤੀ ਚੋਣ ਲਈ ਜੰਗ ਅੱਜ
November 07
21:34 2016

hilary Trump
ਵਾਸ਼ਿੰਗਟਨ, 7 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਅੱਠ ਨਵੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਹਿਲੇਰੀ ਕਲਿੰਟਨ ਅਤੇ ਡੋਨਲਡ ਟਰੰਪ ਵਿਚਾਲੇ ਫਸਵੀਂ ਟੱਕਰ ਹੋਣ ਦੀ ਉਮੀਦ ਹੈ। ਦੋਵੇਂ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਅੱਜ ਆਖ਼ਰੀ ਹੰਭਲਾ ਮਾਰਿਆ ਗਿਆ। ਡੈਮੋਕਰੈਟਿਕ ਉਮੀਦਵਾਰ ਦਾ ਈਮੇਲ ਕਾਂਡ ਅਤੇ ਰਿਪਬਲਿਕਨ ਉਮੀਦਵਾਰ ਖ਼ਿਲਾਫ਼ ਯੌਨ ਸ਼ੋਸ਼ਣ ਦੇ ਦੋਸ਼ਾਂ ਵਰਗੇ ਵਿਵਾਦ ਵੀ ਇਸ ਚੋਣ ਦੌਰਾਨ ਛਾਏ ਰਹੇ। ਅਮਰੀਕੀ ਇਤਿਹਾਸ ਦੀ ਸਭ ਤੋਂ ਵੱਧ ਕੁੜੱਤਣ ਅਤੇ ਫੁੱਟ ਪਾਊ ਚੋਣ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਹਿਲੇਰੀ ਅਤੇ ਉਸ ਦੀ ਪਾਰਟੀ ਤੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਟਿਮ ਕੇਨ ਦੀ ਪ੍ਰਚਾਰ ਮੁਹਿੰਮ ਨੂੰ ਐਫਬੀਆਈ ਵੱਲੋਂ ਸਾਬਕਾ ਵਿਦੇਸ਼ ਮੰਤਰੀ ਨੂੰ ਈਮੇਲ ਮਾਮਲੇ ਵਿੱਚ ਕਲੀਨ ਚਿੱਟ ਦਿੱਤੇ ਜਾਣ ਨਾਲ ਮਜ਼ਬੂਤੀ ਮਿਲੀ ਹੈ। ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣਨ ਲਈ ਯਤਨ ਕਰ ਰਹੀ ਹਿਲੇਰੀ ਨੂੰ ਇਸ ਤਾਜ਼ਾ ਘਟਨਾਕ੍ਰਮ ਨਾਲ ਰਾਹਤ ਮਿਲੀ ਹੈ। ਉਹ ਆਪਣੀ ਚੋਣ ਮੁਹਿੰਮ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਨੂੰ ਉੱਤਰੀ ਕੈਰੋਲੀਨਾ ਵਿੱਚ ਇਕ ਰੈਲੀ ਨਾਲ ਸਮਾਪਤ ਕਰੇਗੀ। ਉਧਰ ਟਰੰਪ ਆਪਣੀ ਪ੍ਰਚਾਰ ਮੁਹਿੰਮ ਮਿਸ਼ੀਗਨ ਵਿੱਚ ਰੈਲੀ ਨਾਲ ਸਮਾਪਤ ਕਰੇਗਾ। ਇਸ ਸੂਬੇ ਵਿੱਚ ਉਸ ਨੂੰ ਹੈਰਾਨੀਜਨਕ ਨਤੀਜੇ ਦੀ ਉਮੀਦ ਹੈ।
ਟਰੰਪ ਭਲਕੇ ਹੋਣ ਵਾਲੀ ਚੋਣ ਨੂੰ ਅਮਰੀਕੀ ਪਛਾਣ ਨੂੰ ਬਦਨਾਮ ਕਰਨ ਵਾਲੀਆਂ ਵਿਦੇਸ਼ੀ ਤਾਕਤਾਂ ਨੂੰ ਪਛਾੜਨ ਦੇ ਆਖਰੀ ਮੌਕੇ ਵਜੋਂ ਦੇਖ ਰਿਹਾ ਹੈ ਜਦੋਂ ਕਿ ਹਿਲੇਰੀ ਨੇ ਕਿਹਾ ਕਿ ਔਰਤਾਂ ਤੇ ਘੱਟ ਗਿਣਤੀਆਂ ਲਈ ਬਰਾਬਰੀ ਦਾ ਦੇਸ਼ ਦਾ ਲੰਬਾ ਪੈਂਡਾ ਖ਼ਤਰੇ ਵਿੱਚ ਹੈ। ਟਰੰਪ ਨੇ ਵਰਜੀਨੀਆ ਵਿੱਚ ਇਕ ਰੈਲੀ ਦੌਰਾਨ ਕਿਹਾ, ‘ਅਸੀਂ ਜਿੱਤਣ ਜਾ ਰਹੇ ਹਾਂ। ਸਾਨੂੰ ਸਭ ਤੋਂ ਵੱਡੀ ਜਿੱਤ ਮਿਲਣ ਜਾ ਰਹੀ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article